ਪੰਜਾਬ ‘ਚ ਇੱਕ ਵਾਰ ਫਿਰ ਤੋਂ ਮਾਨ ਸਰਕਾਰ ਨੇ ਵੀਆਈਪੀਜ਼ ਦੀ ਸੁਰੱਖਿਆ ‘ਤੇ ਕੱਟ ਮਾਰਿਆ ਹੈ। ਦੱਸ ਦਈਏ ਕਿ ਮਾਨ ਸਰਕਾਰ ਕਈ ਵੀਆਈਪੀਜ਼ ਦੀ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਹਨ।
ਇਸ ਲਿਸਟ ‘ਚ ਸਾਬਕਾ ਪੁਲਿਸ ਅਧਿਕਾਰੀਆਂ ਦੀ ਸੁਰੱਖਿਆ ਦੀ ਵਾਪਸੀ ਵੀ ਸ਼ਾਮਲ ਹੈ। ਨਾਲ ਹੀ ਇਸ ਲਿਸਟ ‘ਚ ਸਾਬਕਾ ਵਿਧਾਇਕਾਂ ਸਮੇਤ 424 ਲੋਕਾਂ ਦੀ ਸੁਰੱਖਿਆ ਵਾਪਸ ਲਈ ਗਈ ਹੈ।
ਸਰਕਾਰ ਨੇ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ, ਰਾਣਾ ਕੇਪੀ, ਬਿਰਕਮ ਮਜੀਠੀਆ ਦੀ ਪਤਨੀ ਗਵੀਨ ਕੌਰ, ਬਲਵਿੰਦਰ ਲਾਡੀ, ਦਵਿੰਦਰ ਘਬਾਇਆ, ਹਰਦਿਆਲ ਕੰਬੋਜ, ਜਗਦੇਵ ਕਮਾਲੂ, ਕੁਲਜੀਤ ਨਾਗਰਾ, ਰੁਪਿੰਦਰ ਰੂਬੀ, ਸੁਖਦੇਵ ਸਿੰਘ ਢੀਂਡਸਾ, ਨਿਰਮਲ ਸਿੰਘ ਸ਼ੁਤਰਾਣਾ ਸਣੇ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ‘ਚ ਇੱਕ ਵਾਰ ਫਿਰ ਤੋਂ ਮਾਨ ਸਰਕਾਰ ਨੇ ਵੀਆਈਪੀਜ਼ ਦੀ ਸੁਰੱਖਿਆ ‘ਤੇ ਕੱਟ ਮਾਰਿਆ ਹੈ। ਦੱਸ ਦਈਏ ਕਿ ਮਾਨ ਸਰਕਾਰ ਕਈ ਵੀਆਈਪੀਜ਼ ਦੀ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ …