ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਸ਼ੁਭਜੀਤ ਸਿੰਘ ਉਰਫ ਸਿੱਧੂ ਮੂਸੇਵਾਲਾ ’ਤੇ ਗੋਲ਼ੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਮੁਤਾਬਕ ਇਸ ਹਮਲੇ ਵਿਚ ਸਿੱਧੂ ਮੂਸੇਵਾਲਾ ਸਣੇ ਤਿੰਨ ਲੋਕ ਜ਼ਖਮੀ ਹੋਏ ਹਨ।
ਮਿਲੀ ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ’ਤੇ ਇਹ ਹਮਲਾ ਪਿੰਡ ਜਵਾਹਰ ਕੇ ਵਾਲਾ ਨੇੜੇ ਹੋਇਆ ਹੈ।ਦੱਸਿਆ ਜਾ ਰਿਹਾ ਹੈ ਕਿ ਇਕ ਗੋਲ਼ੀ ਸਿੱਧੂ ਮੂਸੇਵਾਲਾ ਦੇ ਵੀ ਲੱਗੀ ਹੈ, ਜਿਸ ਨੂੰ ਮਾਨਸਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਫਿਲਹਾਲ ਇਸ ਘਟਨਾ ਤੋਂ ਬਾਅਦ ਪੁਲਸ ਵਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਸਿੱਧੂ ਮੂਸੇਵਾਲਾ ’ਤੇ ਕਿਹੜੇ ਲੋਕਾਂ ਵਲੋਂ ਹਮਲਾ ਕੀਤਾ ਗਿਆਹੈ, ਫਿਲਹਾਲ ਇਸ ਬਾਰੇ ਜਾਣਕਾਰੀ ਨਹੀਂ ਮਿਲ ਸਕੀ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਸ਼ੁਭਜੀਤ ਸਿੰਘ ਉਰਫ ਸਿੱਧੂ ਮੂਸੇਵਾਲਾ ’ਤੇ ਗੋਲ਼ੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਮੁਤਾਬਕ ਇਸ ਹਮਲੇ ਵਿਚ ਸਿੱਧੂ ਮੂਸੇਵਾਲਾ ਸਣੇ ਤਿੰਨ ਲੋਕ ਜ਼ਖਮੀ ਹੋਏ …