ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਮਾਮਲੇ ਵਿਚ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ ਕਿ ਉਸ ਨੇ ਵੀਵੀਆਈਪੀਜ਼ ਤੇ ਹੋਰਾਂ ਨੂੰ ਦਿੱਤੀ ਸੁਰੱਖਿਆ ਵਿਚ ਕਟੌਤੀ ਕਰਨ ਦੇ ਦਸਤਾਵੇਜ਼ ਜਨਤਕ ਕਿਉਂ ਕੀਤੇ।
ਪੰਜਾਬ ਹਰਿਆਣਾ ਹਾਈਕੋਰਟ ਨੇ ਸਰਕਾਰ ਤੋਂ ਸਵਾਲ ਪੁੱਛਿਆ ਕਿ ਸੁਰੱਖਿਆ ਵਾਪਸ ਲੈਣ ਦੇ ਦਸਤਾਵੇਜ਼ ਆਖਰ ਲੀਕ ਕਿਵੇਂ ਹੋ ਗਏ।ਹਾਈਕੋਰਟ ਨੇ ਅਕਾਲੀ ਆਗੂ ਵੱਲੋਂ ਪਾਈ ਪਟੀਸ਼ਨ ਉਤੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਹੈ।
ਦੱਸ ਦਈਏ ਕਿ ਵਿਰੋਧੀ ਧਿਰਾਂ ਦੋਸ਼ ਲਾ ਰਹੀਆਂ ਹਨ ਕਿ ਜੇਕਰ ਸਿਆਸੀ ਆਗੂਆਂ ਦੀ ਸੁਰੱਖਿਆ ਘਟਾਈ ਗਈ ਸੀ ਤਾਂ ਇਸ ਦਾ ਰੌਲਾ ਕਿਉਂ ਪਾਇਆ ਗਿਆ। ਇਸ ਦਾ ਪ੍ਰਚਾਰ ਕਿਉਂ ਕੀਤਾ ਗਿਆ।ਹੁਣ ਇਹੀ ਸਵਾਲ ਹਾਈਕੋਰਟ ਨੇ ਕੀਤਾ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਮਾਮਲੇ ਵਿਚ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ ਕਿ ਉਸ ਨੇ ਵੀਵੀਆਈਪੀਜ਼ ਤੇ ਹੋਰਾਂ ਨੂੰ ਦਿੱਤੀ ਸੁਰੱਖਿਆ ਵਿਚ …