Breaking News
Home / Punjab / ਹੁਣੇ ਹੁਣੇ ਕੇਂਦਰ ਨੇ ਅਚਾਨਕ ਸਾਰੇ ਸੂਬਿਆਂ ਨੂੰ ਦਿੱਤੀ ਇਹ ਵੱਡੀ ਚੇਤਾਵਨੀਂ-ਹੋ ਜਾਓ ਸਾਵਧਾਨ

ਹੁਣੇ ਹੁਣੇ ਕੇਂਦਰ ਨੇ ਅਚਾਨਕ ਸਾਰੇ ਸੂਬਿਆਂ ਨੂੰ ਦਿੱਤੀ ਇਹ ਵੱਡੀ ਚੇਤਾਵਨੀਂ-ਹੋ ਜਾਓ ਸਾਵਧਾਨ

ਕੇਂਦਰੀ ਸਿਹਤ ਮੰਤਰਾਲੇ ਨੇ ਮੰਕੀਪੌਕਸ ਦੇ ਪ੍ਰਬੰਧਨ ਬਾਰੇ ਸੂਬਿਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਭਾਰਤ ਵਿੱਚ ਹੁਣ ਤੱਕ ਮੰਕੀਪੌਕਸ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ।

ਦਿਸ਼ਾ-ਨਿਰਦੇਸ਼ਾਂ ਮੁਤਾਬਕ, ਨਮੂਨੇ ਏਕੀਕ੍ਰਿਤ ਬਿਮਾਰੀ ਨਿਗਰਾਨੀ ਪ੍ਰੋਗਰਾਮ ਨੈਟਵਰਕ ਦੁਆਰਾ NIV ਪੁਣੇ ਨੂੰ ਭੇਜੇ ਜਾਣਗੇ। ਇਸ ਤੋਂ ਇਲਾਵਾ ਸੰਕਰਮਣ ਦੀ ਮਿਆਦ ਦੌਰਾਨ ਮਰੀਜ਼ ਜਾਂ ਉਨ੍ਹਾਂ ਦੀ ਦੂਸ਼ਿਤ ਸਮੱਗਰੀ ਦੇ ਨਾਲ ਆਖਰੀ ਸੰਪਰਕ ਤੋਂ ਬਾਅਦ 21 ਦਿਨਾਂ ਦੀ ਮਿਆਦ ਲਈ ਨਿਗਰਾਨੀ ਕੀਤੀ ਜਾਣੀ ਚਾਹੀਦੀ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਕੇਂਦਰੀ ਸਿਹਤ ਮੰਤਰਾਲੇ ਨੇ ਮੰਕੀਪੌਕਸ ਦੇ ਪ੍ਰਬੰਧਨ ਬਾਰੇ ਸੂਬਿਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਭਾਰਤ ਵਿੱਚ ਹੁਣ ਤੱਕ ਮੰਕੀਪੌਕਸ ਦਾ ਕੋਈ ਮਾਮਲਾ ਸਾਹਮਣੇ ਨਹੀਂ …

Leave a Reply

Your email address will not be published. Required fields are marked *