: ਪ੍ਰਸਿੱਧ ਪਲੇਅਬੈਕ ਗਾਇਕ, ਬੀ ਪਰਾਕ ਨੇ ਆਪਣਾ ਦੂਜਾ ਬੱਚਾ ਗੁਆ ਦਿੱਤਾ ਹੈ। ਉਹਨਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਭਾਵੁਕ ਨੋਟ ਸਾਂਝਾ ਕਰਕੇ ਇਹ ਜਾਣਕਾਰੀ ਦਿੱਤੀ ਹੈੈ ।
ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਗਾਇਕ ਨੇ ਦੱਸਿਆ ਕਿ, “ਡੂੰਘੇ ਦੁੱਖ ਦੇ ਨਾਲ ਸਾਨੂੰ ਇਹ ਐਲਾਨ ਕਰਨਾ ਪੈ ਰਿਹਾ ਹੈ ਕਿ ਸਾਡੇ ਨਵਜੰਮੇ ਬੱਚੇ ਦਾ ਜਨਮ ਸਮੇਂ ਦੇਹਾਂਤ ਹੋ ਗਿਆ ਹੈ। ਇਹ ਸਭ ਤੋਂ ਦੁਖਦਾਈ ਪੜਾਅ ਹੈ ਜਿਸ ਵਿੱਚੋਂ ਅਸੀਂ ਲੰਘ ਰਹੇ ਹਾਂ।
ਅਸੀਂ ਸਾਰੇ ਡਾਕਟਰਾਂ ਅਤੇ ਸਟਾਫ਼ ਦਾ ਧੰਨਵਾਦ ਕਰਨਾ ਚਾਹੁੰਦੇ ਹਾਂ। ਅਸੀਂ ਸਾਰੇ ਇਸ ਨੁਕਸਾਨ ਤੋਂ ਦੁਖੀ ਹਾਂ ਅਤੇ ਅਸੀਂ ਤੁਹਾਨੂੰ ਸਾਰਿਆਂ ਨੂੰ ਬੇਨਤੀ ਕਰਦੇ ਹਾਂ ਕਿ ਕਿਰਪਾ ਕਰਕੇ ਇਸ ਸਮੇਂ ਸਾਨੂੰ ਸਾਡੀ ਪ੍ਰਾਈਵੇਸੀ ਦਿੱਤੀ ਜਾਵੇ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
: ਪ੍ਰਸਿੱਧ ਪਲੇਅਬੈਕ ਗਾਇਕ, ਬੀ ਪਰਾਕ ਨੇ ਆਪਣਾ ਦੂਜਾ ਬੱਚਾ ਗੁਆ ਦਿੱਤਾ ਹੈ। ਉਹਨਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਭਾਵੁਕ ਨੋਟ ਸਾਂਝਾ ਕਰਕੇ ਇਹ ਜਾਣਕਾਰੀ ਦਿੱਤੀ ਹੈੈ । ਸੋਸ਼ਲ ਮੀਡੀਆ …