ਸੰਗਰੂਰ ਲੋਕ ਸਭਾ ਸੀਟ ‘ਤੇ ਜ਼ਿਮਨੀ ਚੋਣ ਲਈ ਸਵੇਰ ਤੋਂ ਹੀ ਵੋਟਾਂ ਪੈਣ ਦਾ ਕੰਮ ਜਾਰੀ ਹੈ। ਜਿੱਥੇ ਵੋਟਰਾਂ ‘ਚ ਵੋਟ ਪਾਉਣ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਉੱਥੇ ਹੀ ਚੋਣ ਮੈਦਾਨ ‘ਚ ਨਿੱਤਰੇ ਉਮੀਦਵਾਰਾਂ ਵੱਲੋਂ ਵੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕ ਟਵੀਟ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ‘ਚ ਕਿਹਾ ਹੈ ਕਿ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਵੋਟਿੰਗ ਚੱਲ ਰਹੀ ਹੈ।
ਉਨ੍ਹਾਂ ਕਿਹਾ ਕਿ ਸੰਗਰੂਰ ਦੇ ਇਨਕਲਾਬੀ ਲੋਕਾਂ ਨੂੰ ਉਨ੍ਹਾਂ ਦੀ ਅਪੀਲ ਹੈ ਕਿ ਇਸ ਜ਼ਿਮਨੀ ਚੋਣ ‘ਚ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰੋ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਅਤੇ ਇਲਾਕੇ ਦੇ ਵਿਕਾਸ ਲਈ ਵੋਟ ਜ਼ਰੂਰ ਪਾਉਣੀ ਚਾਹੀਦੀ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਸੰਗਰੂਰ ਲੋਕ ਸਭਾ ਸੀਟ ‘ਤੇ ਜ਼ਿਮਨੀ ਚੋਣ ਲਈ ਸਵੇਰ ਤੋਂ ਹੀ ਵੋਟਾਂ ਪੈਣ ਦਾ ਕੰਮ ਜਾਰੀ ਹੈ। ਜਿੱਥੇ ਵੋਟਰਾਂ ‘ਚ ਵੋਟ ਪਾਉਣ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ …