Breaking News
Home / Punjab / ਹੁਣੇ ਹੁਣੇ ਏਥੇ ਸਵਾਰੀਆਂ ਨਾਲ ਭਰੀ ਬੱਸ 50 ਫੁੱਟ ਡੂੰਘੀ ਖੱਡ ਚ’ ਡਿੱਗੀ-ਮੌਕੇ ਤੇ ਹੋਈਆਂ ਏਨੀਆਂ ਮੌਤਾਂ

ਹੁਣੇ ਹੁਣੇ ਏਥੇ ਸਵਾਰੀਆਂ ਨਾਲ ਭਰੀ ਬੱਸ 50 ਫੁੱਟ ਡੂੰਘੀ ਖੱਡ ਚ’ ਡਿੱਗੀ-ਮੌਕੇ ਤੇ ਹੋਈਆਂ ਏਨੀਆਂ ਮੌਤਾਂ

ਇੰਦੌਰ ‘ਚ ਵੀਰਵਾਰ ਦੁਪਹਿਰ ਨੂੰ ਵੱਡਾ ਹਾਦਸਾ ਵਾਪਰ ਗਿਆ। ਸਿਮਰੋਲ ਥਾਣਾ ਖੇਤਰ ਦੇ ਭੈਰਵ ਘਾਟ ‘ਤੇ ਇੱਕ ਮੁਸਾਫਰਾਂ ਨਾਲ ਭਰੀ ਬੱਸ ਬੇਕਾਬੂ ਹੋ ਕੇ ਪਲਟ ਗਈ। ਬੱਸ ਇੰਦੌਰ ਤੋਂ ਖੰਡਵਾ ਜਾ ਰਹੀ ਸੀ। ਇਸ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 17 ਤੋਂ ਵੱਧ ਲੋਕ ਜ਼ਖਮੀ ਹੋ ਗਏ।

ਜਾਣਕਾਰੀ ਮੁਤਾਬਕ ਬੱਸ ਭੈਰਵ ਘਾਟ ਨੇੜੇ 50 ਫੁੱਟ ਡੂੰਘੀ ਖਾਈ ‘ਚ ਡਿੱਗ ਗਈ। ਬੱਸ ਪੂਰੀ ਤਰ੍ਹਾਂ ਪਲਟ ਗਈ। ਉਸ ਦੇ ਚਾਰੇ ਪਹੀਏ ਉਪਰ ਹੋ ਗਏ। ਯਾਤਰੀਆਂ ਨੂੰ ਘਾਟ ਤੋਂ ਉੱਪਰ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ 108 ਐਂਬੂਲੈਂਸ ਸਣੇ ਮੌਕੇ ‘ਤੇ ਪਹੁੰਚ ਗਈ।

ਇੰਦੌਰ ਤੋਂ ਵੀ ਚਾਰ ਐਂਬੂਲੈਂਸਾਂ ਨੂੰ ਮੌਕੇ ‘ਤੇ ਭੇਜਿਆ ਗਿਆ ਹੈ।ਜ਼ਖਮੀਆਂ ਨੂੰ ਨੇੜਲੇ ਹਸਪਤਾਲ ਭੇਜਿਆ ਜਾ ਰਿਹਾ ਹੈ। ਰਾਹਗੀਰਾਂ ਨੇ ਦੱਸਿਆ ਕਿ ਬੱਸ ਵਿੱਚ 50 ਤੋਂ 60 ਲੋਕ ਮੌਜੂਦ ਸਨ।

ਹਾਦਸੇ ਤੋਂ ਬਾਅਦ ਸੜਕ ‘ਤੇ ਲੰਮਾ ਜਾਮ ਲੱਗ ਗਿਆ। ਦੋਵੇਂ ਪਾਸੇ ਵਾਹਨਾਂ ਦੀ ਲੰਮੀ ਲਾਈਨ ਲੱਗ ਗਈ।ਕਲੈਕਟਰ ਮਨੀਸ਼ ਸਿੰਘ ਵੀ ਮੌਕੇ ‘ਤੇ ਰਵਾਨਾ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਖੰਡਵਾ ਰੋਡ ‘ਤੇ ਸਿਮਰੋਲ ਤੋਂ ਅੱਗੇ ਘਾਟ ਸੈਕਸ਼ਨ ‘ਚ ਵਾਪਰਿਆ। ਬੱਸ ਕਾਫੀ ਉਚਾਈ ਤੋਂ ਡਿੱਗ ਗਈ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਇੰਦੌਰ ‘ਚ ਵੀਰਵਾਰ ਦੁਪਹਿਰ ਨੂੰ ਵੱਡਾ ਹਾਦਸਾ ਵਾਪਰ ਗਿਆ। ਸਿਮਰੋਲ ਥਾਣਾ ਖੇਤਰ ਦੇ ਭੈਰਵ ਘਾਟ ‘ਤੇ ਇੱਕ ਮੁਸਾਫਰਾਂ ਨਾਲ ਭਰੀ ਬੱਸ ਬੇਕਾਬੂ ਹੋ ਕੇ ਪਲਟ ਗਈ। ਬੱਸ ਇੰਦੌਰ ਤੋਂ ਖੰਡਵਾ …

Leave a Reply

Your email address will not be published. Required fields are marked *