ਪੰਜਾਬ ‘ਚ ਸੋਮਵਾਰ ਨੂੰ ਵੀ ਮੌਸਮ ਦਾ ਮਿਜ਼ਾਜ ਬਦਲ ਰਿਹਾ ਹੈ। ਕਈ ਜ਼ਿਲ੍ਹਿਆਂ ‘ਚ ਬੱਦਲ ਛਾਏ ਹੋਏ ਹਨ। ਅਗਲੇ ਇਕ ਹਫਤੇ ਤਕ ਮੌਸਮ ਸੁਹਾਵਨਾ ਰਹੇਗਾ। ਜ਼ਿਕਰਯੋਗ ਹੈ ਕਿ ਮੌਨਸੂਨ ਦੇ ਸਰਗਰਮ ਹੋਣ ਨਾਲ ਸ਼ੁੱਕਰਵਾਰ ਨੂੰ ਲੁਧਿਆਣਾ, ਚੰਡੀਗੜ੍ਹ ਤੇ ਬਠਿੰਡਾ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ ‘ਚ ਲੁਧਿਆਣਾ ‘ਚ 77 ਐਮਐਮ ਮੀਂਹ ਪਿਆ।ਮੌਸਮ ਵਿਗਿਆਨੀਆਂ ਮੁਤਾਬਕ ਮੌਨਸੂਨ ਸਮੇਂ ‘ਤੇ ਆਇਆ ਹੈ। ਇਸ ਦੇ ਚੱਲਦਿਆਂ ਚੰਗੇ ਮੀਂਹ ਦੇ ਉਮੀਦ ਹੈ।
ਜੂਨ ‘ਚ ਆਮ ਤੋਂ ਘੱਟ ਬਾਰਿਸ਼ ਹੋਈ ਹੈ। ਜੂਨ ‘ਚ ਨਾਰਮਲ ਤੌਰ ‘ਤੇ 82.8 ਐਮਐਮ ਮੀਂਹ ਪੈਂਦਾ ਹੈ ਪਰ ਇਸ ਵਾਰ 70.6 ਐਮਐਮ ਮੀਂਹ ਪਿਆ ਹੈ। ਪਿਛਲੇ ਦਿਨੀਂ ਭਾਰੀ ਮੀਂਹ ਪੈਣ ਕਾਰਨ ਮੋਹਾਲੀ ਤੇ ਚੰਡੀਗੜ੍ਹ ਦੀਆਂ ਸੜਕਾਂ ਪਾਣੀ ‘ਚ ਡੁੱਬ ਗਈਆਂ ਸੀ। ਜਿਸ ਕਾਰਨ ਲੋਕਾਂ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਸੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ‘ਚ ਸੋਮਵਾਰ ਨੂੰ ਵੀ ਮੌਸਮ ਦਾ ਮਿਜ਼ਾਜ ਬਦਲ ਰਿਹਾ ਹੈ। ਕਈ ਜ਼ਿਲ੍ਹਿਆਂ ‘ਚ ਬੱਦਲ ਛਾਏ ਹੋਏ ਹਨ। ਅਗਲੇ ਇਕ ਹਫਤੇ ਤਕ ਮੌਸਮ ਸੁਹਾਵਨਾ ਰਹੇਗਾ। ਜ਼ਿਕਰਯੋਗ ਹੈ ਕਿ ਮੌਨਸੂਨ ਦੇ …