ਪੰਜਾਬ ਸਰਕਾਰ ਵੱਲੋਂ E-Governance ਵੱਲ ਇੱਕ ਹੋਰ ਕਦਮ ਪੁੱਟਿਆ ਗਿਆ ਹੈ। ਸਰਕਾਰ ਨੇ ਪੰਜਾਬ ਦੇ ਲੋਕਾਂ ਲਈ ਵੱਡੀ ਰਾਹਤ ਦਿੰਦਿਆਂ ਇੱਕ ਹੋਰ ਨਵੀਂ ਸਹੂਲਤ ਦੀ ਸ਼ੁਰੂਆਤ ਕੀਤੀ ਹੈ। ਜਿਸ ਵਿੱਚ ਤੁਸੀਂ ਘਰ ਬੈਠੇ ਪੰਜਾਬ ਪੁਲਿਸ ਕੋਲ ਆਨਲਾਈਨ ਸਹੂਲਤ ਜ਼ਰੀਏ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹੋ। ਇਸ ਨਾਲ ਸ਼ਿਕਾਇਤ ਦਰਜ ਕਰਵਾਉਣ ਵੇਲੇ ਹੁੰਦੀ ਖੱਜਲ-ਖੁਆਰੀ ਤੋਂ ਨਿਜਾਤ ਮਿਲੇਗੀ।
ਇਸ ਸਬੰਧੀ ਪੰਜਾਬ ਦੀ ਮੁੱਖ ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੇ ਅਧਿਆਕੀਆਂ ਨਾਲ ਮੀਟਿੰਗ ਕਰਕੇ ਇਸ ਸਹੂਲਤ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ਅਕਾਉਂਟ ਤੇ ਲਿਖਿਆ ਹੈ ਕਿ
‘E-Governance ਵੱਲ ਇੱਕ ਹੋਰ ਕਦਮ। ਪੰਜਾਬੀਆਂ ਲਈ ਵੱਡੀ ਰਾਹਤ..ਹੁਣ ਪੰਜਾਬ ਪੁਲਿਸ ਕੋਲ ਤੁਸੀਂ ਘਰ ਬੈਠੇ ਆਨਲਾਈਨ ਸਹੂਲਤ ਜ਼ਰੀਏ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹੋ..ਇਸ ਨਾਲ ਸ਼ਿਕਾਇਤ ਦਰਜ ਕਰਵਾਉਣ ਵੇਲੇ ਹੁੰਦੀ ਖੱਜਲ-ਖੁਆਰੀ ਤੋਂ ਨਿਜਾਤ ਮਿਲੇਗੀ..ਪੰਜਾਬੀਆਂ ਦੀ ਹਰ ਸੁਵਿਧਾ ਲਈ ਤੁਹਾਡੀ ਸਰਕਾਰ ਪੂਰੀ ਵਚਨਬੱਧ ਹੈ..’
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਸਰਕਾਰ ਵੱਲੋਂ E-Governance ਵੱਲ ਇੱਕ ਹੋਰ ਕਦਮ ਪੁੱਟਿਆ ਗਿਆ ਹੈ। ਸਰਕਾਰ ਨੇ ਪੰਜਾਬ ਦੇ ਲੋਕਾਂ ਲਈ ਵੱਡੀ ਰਾਹਤ ਦਿੰਦਿਆਂ ਇੱਕ ਹੋਰ ਨਵੀਂ ਸਹੂਲਤ ਦੀ ਸ਼ੁਰੂਆਤ ਕੀਤੀ ਹੈ। ਜਿਸ ਵਿੱਚ …