ਲਗਭਗ 1 ਲੱਖ ਕਿਸਾਨਾਂ ਵੱਲੋਂ ਟਿਊਬਵੈੱਲਾਂ ਦੀ ਮੋਟਰ ਦਾ ਲੋਡ ਵਧਾਇਆ ਗਿਆ ਹੈ। ਜਿਸ ਬਾਰੇ ਸੀਐੱਮ ਮਾਨ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਸੀਐੱਮ ਵੱਲੋਂ ਕਿਸਾਨਾਂ ਦਾ ਧੰਨਵਾਦ ਵੀ ਕੀਤਾ ਗਿਆ ਹੈ। ਉਹਨਾਂ ਕਿਹਾ ਕਿ –
ਪਿਛਲੇ ਮਹੀਨੇ ਮੈਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਸੀ.ਜੇ ਕਿਸਾਨ ਆਪਣੇ ਟਿਊਬਵੈੱਲਾਂ ਦੀ ਮੋਟਰ ਦਾ ਲੋਡ ਵਧਾਉਣਾ ਚਾਹੁੰਦੇ ਨੇ ਤਾਂ ਉਸ ਦਾ ਖਰਚਾ ਲਗਭਗ ਅੱਧਾ ਕਰ ਦਿਆਂਗੇ ਅੱਜ ਦੱਸਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ.1 ਲੱਖ ਤੋਂ ਵੱਧ ਕਿਸਾਨਾਂ ਨੇ ਇਸ ਸਹੂਲਤ ਦਾ ਫਾਇਦਾ ਲਿਆ। ਸਾਰਿਆਂ ਦਾ ਧੰਨਵਾਦ..ਅੱਗੇ ਵੀ ਕਿਸਾਨਾਂ ਲਈ ਲਗਾਤਾਰ ਕੰਮ ਕਰਦੇ ਰਹਾਂਗੇ.
ਦਸ ਦਈਏ ਕਿ ਪਿਛਲੇ ਮਹੀਨੇ ਸੀਐੱਮ ਵੱਲੋਂ ਟਿਊਬਵੈੱਲ ‘ਤੇ ਲੋਡ ਵਧਾਉਣ ਦਾ ਖਰਚਾ ₹4750 ਪ੍ਰਤੀ ਹਾਰਸ-ਪਾਵਰ ਤੋਂ ਘਟਾ ਕੇ ₹2500 ਕਰ ਦਿੱਤਾ ਗਿਆ ਸੀ। ਇਸ ਬਾਰੇ ਸੀਐੱਮ ਨੇ ਟਵਿਟਰ ‘ਤੇ ਜਾਣਕਾਰੀ ਸਾਂਝੀ ਕੀਤੀ ਹੈ।
ਉਹਨਾਂ ਦੱਸਿਆ ਕਿ- ਪੰਜਾਬ ਸਰਕਾਰ ਦਾ ਕਿਸਾਨਾਂ ਦੇ ਹੱਕ ‘ਚ ਇੱਕ ਵੱਡਾ ਫ਼ੈਸਲਾ ਸਾਂਝਾ ਕਰਦੇ ਮੈਨੂੰ ਬੜੀ ਖ਼ੁਸ਼ੀ ਹੋ ਰਹੀ ਹੈ..ਟਿਊਬਵੈੱਲ ‘ਤੇ ਲੋਡ ਵਧਾਉਣ ਦਾ ਖਰਚਾ ₹4750 ਪ੍ਰਤੀ ਹਾਰਸ-ਪਾਵਰ ਤੋਂ ਘਟਾ ਕੇ ₹2500 ਕਰ ਦਿੱਤਾ ਗਿਆ ਹੈ..ਹਜ਼ਾਰਾ ਕਿਸਾਨਾਂ ਨੂੰ ਫ਼ਾਇਦਾ ਹੋਵੇਗਾ..ਅਸੀਂ ਖੇਤੀ ਨੂੰ ਮਜਬੂਰੀ ਦਾ ਨਹੀਂ ਸਗੋਂ ਲਾਹੇਵੰਦ ਧੰਦਾ ਬਣਾਉਣਾ ਚਾਹੁੰਦੇ ਹਾਂ..
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਲਗਭਗ 1 ਲੱਖ ਕਿਸਾਨਾਂ ਵੱਲੋਂ ਟਿਊਬਵੈੱਲਾਂ ਦੀ ਮੋਟਰ ਦਾ ਲੋਡ ਵਧਾਇਆ ਗਿਆ ਹੈ। ਜਿਸ ਬਾਰੇ ਸੀਐੱਮ ਮਾਨ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਸੀਐੱਮ ਵੱਲੋਂ ਕਿਸਾਨਾਂ ਦਾ ਧੰਨਵਾਦ ਵੀ ਕੀਤਾ ਗਿਆ …
Wosm News Punjab Latest News