ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਈ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਇਸ ਸਬੰਧੀ ਉਨ੍ਹਾਂ ਦੇ ਸਪੁੱਤਰ ਰਵੀ ਕਰਨ ਸਿੰਘ ਕਾਹਲੋਂ ਵੱਲੋਂ ਫੇਸਬੁੱਕ ‘ਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਉਨ੍ਹਾਂ ਨੇ ਦੱਸਿਆ ਕਿ ਮੇਰੇ ਪਿਤਾ ਜੀ ਨਿਰਮਲ ਸਿੰਘ ਕਾਹਲੋਂ ਰਾਤ 2 ਵਜੇ ਐਸਕਾਰਟ ਹਸਪਤਾਲ ਵਿਖੇ ਅਕਾਲ ਪੁਰਖ ਵੱਲ਼ੋਂ ਬਖ਼ਸ਼ੇ ਸੁਆਸ ਪੂਰੇ ਕਰਕੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ 17 ਜੁਲਾਈ ਦਿਨ ਐਤਵਾਰ ਨੂੰ 11.30 ਵਜੇ ਜੱਦੀ ਪਿੰਡ ਦਾਦੂਜੋਧ ਵਿਖੇ ਕੀਤਾ ਜਾਵੇਗਾ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਈ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ, ਜਿਸ ਕਾਰਨ ਉਨ੍ਹਾਂ …
Wosm News Punjab Latest News