Breaking News
Home / Punjab / ਹੁਣੇ ਹੁਣੇ ਭਗਵੰਤ ਮਾਨ ਨੇ ਜਲਦੀ ਇਹ ਕੰਮ ਕਰਨ ਦੇ ਦਿੱਤੇ ਹੁਕਮ

ਹੁਣੇ ਹੁਣੇ ਭਗਵੰਤ ਮਾਨ ਨੇ ਜਲਦੀ ਇਹ ਕੰਮ ਕਰਨ ਦੇ ਦਿੱਤੇ ਹੁਕਮ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ PWD ਦੇ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ।ਇਸ ਦੌਰਾਨ ਸੀਐਮ ਮਾਨ ਨੇ ਅਧੂਰੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕਰਨ ਦੇ ਹੁਕਮ ਜਾਰੀ ਕੀਤੇ।

ਸੀਐਮ ਮਾਨ ਨੇ ਟਵੀਟ ਕਰ ਕਿਹਾ, “ਅੱਜ PWD ਵਿਭਾਗ ਦੇ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਉਹਨਾਂ ਨੂੰ ਅਧੂਰੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕਰਨ ਦੇ ਹੁਕਮ ਜਾਰੀ ਕੀਤੇ ਗਏ।

ਸਾਡੀ ਕੋਸ਼ਿਸ਼ ਹੈ ਕਿ ਲੋਕਾਂ ਨੂੰ ਸੜਕਾਂ ‘ਤੇ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਨਾ ਹੋਵੇ ਅਤੇ ਅਸੀਂ ਲਗਾਤਾਰ ਆਪਣੇ ਵਿਕਾਸ ਮਾਡਲ ਵੱਲ ਅੱਗੇ ਵਧ ਰਹੇ ਹਾਂ।”ਇਸ ਤੋਂ ਪਹਿਲਾਂ ਅੱਜ ਪੰਜਾਬ ਵਿਧਾਨ ਸਭਾ ‘ਚ ਸਵੇਰੇ 10 ਵਜੇ ਰਾਸ਼ਟਰਪਤੀ ਚੋਣ ਲਈ ਵੋਟਾਂ ਪਈਆਂ।ਭਾਰਤ ਦੇ ਅਗਲੇ ਰਾਸ਼ਟਰਪਤੀ ਦਾ ਐਲਾਨ 22 ਜੁਲਾਈ ਨੂੰ ਹੋਏਗਾ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ PWD ਦੇ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ।ਇਸ ਦੌਰਾਨ ਸੀਐਮ ਮਾਨ ਨੇ ਅਧੂਰੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕਰਨ ਦੇ ਹੁਕਮ ਜਾਰੀ ਕੀਤੇ। ਸੀਐਮ ਮਾਨ …

Leave a Reply

Your email address will not be published. Required fields are marked *