ਫ਼ਿਰੋਜ਼ਪੁਰ ਥਾਣਾ ਸਿਟੀ ਦੀ ਪੁਲਿਸ ਨੇ ਸਵਿਫ਼ਟ ਕਾਰ ਨੂੰ ਦੇਖ ਕੇ ਰੋਕ ਲਿਆ ਪਰ ਕਾਰ ‘ਚ ਸਵਾਰ ਲੋਕਾਂ ਨੇ ਭੀੜ ਹੋਣ ਦੇ ਬਾਵਜੂਦ ਕਾਰ ਨੂੰ ਉਥੋਂ ਭਜਾ ਲਿਆ ਅਤੇ ਕਾਰ ਦੇ ਭੱਜਣ ਕਾਰਨ 2 ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਏ ਸਨ ਪਰ ਥਾਣਾ ਸਦਰ ਦੇ ਐਸ.ਐਚ.ਓ. ਅਤੇ ਪੁਲਿਸ ਮੁਲਾਜ਼ਮਾਂ ਨੇ ਕਾਰ ਦਾ ਪਿੱਛਾ ਨਹੀਂ ਛੱਡਿਆ।
ਪੁਲਿਸ ਨੇ ਇਸ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਕਾਰ ਨਾ ਰੋਕੀ ਅਤੇ ਕਈ ਲੋਕਾਂ ਨੂੰ ਟੱਕਰ ਮਾਰਨ ਤੋਂ ਬਾਅਦ ਭੱਜਣ ਦੀ ਕੋਸ਼ਿਸ਼ ਕੀਤੀ। ਥਾਣਾ ਸਦਰ ਪੁਲਿਸ ਨੇ ਇਸ ਨੂੰ ਪੂਰੀ ਤਰ੍ਹਾਂ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਕਾਰ ਦੇ ਟਾਇਰ ਨੂੰ ਵੀ ਗੋਲੀ ਮਾਰ ਦਿੱਤੀ ਅਤੇ ਇਹ ਸਾਰੀ ਘਟਨਾ ਬਾਜ਼ਾਰ ਵਿਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।
ਪੁਲਿਸ ਵੱਲੋਂ ਸ਼ਰਾਰਤੀ ਅਨਸਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤੀ ਗਈ ਨਾਕਾਬੰਦੀ ਦੌਰਾਨ ਅੱਜ ਫ਼ਿਰੋਜ਼ਪੁਰ ਦੇ ਬਾਂਸੀ ਗੇਟ ਇਲਾਕੇ ‘ਚ ਸਵਿਫ਼ਟ ਸਾਕੀ ਗੱਡੀ ਨੂੰ ਦੇਖ ਕੇ ਪੁਲਿਸ ਨੇ ਰੋਕ ਲਿਆ ਪਰ ਭੀੜ ਹੋਣ ਦੇ ਬਾਵਜੂਦ ਕਾਰ ‘ਚ ਸਵਾਰ ਲੋਕਾਂ ਨੇ ਗੱਡੀ ਭਜਾ ਦਿੱਤੀ। ਐਸ.ਐਚ.ਓ. ਧਵਨ ਨੇ ਮੌਕੇ ‘ਤੇ ਸਵਿਫਟ ਕਾਰ ਤੋਂ ਬਾਹਰ ਨਿਕਲ ਕੇ ਕਾਰ ਦੇ ਟਾਇਰ ‘ਤੇ ਫਾਇਰ ਕਰ ਦਿੱਤਾ। ਇਹ ਸਾਰੀ ਘਟਨਾ ਬਜ਼ਾਰ ਵਿੱਚ ਲੱਗੇ ਸੀ.ਸੀ.ਟੀ.ਵੀ ਕੈਮਰੇ ਵਿੱਚ ਕੈਦ ਹੋ ਗਈ।
ਜਿਸ ਵਿੱਚ ਸਾਫ ਦਿਖਾਈ ਦੇ ਰਿਹਾ ਹੈ ਕਿ ਇੱਕ ਕਾਰ ਉੱਥੋਂ ਤੇਜ਼ ਰਫਤਾਰ ਨਾਲ ਆਉਂਦੀ ਹੈ ਅਤੇ ਪਿੱਛੇ ਤੋਂ ਇੱਕ ਪੁਲਿਸ ਦੀ ਕਾਰ ਆਉਂਦੀ ਹੈ। ਪੁਲਿਸ ਕਾਰ ਨੂੰ ਰੋਕਣ ਦੀ ਪੂਰੀ ਕੋਸ਼ਿਸ਼ ਕਰਦੀ ਹੈ ਪਰ ਕਾਰ ਚਾਲਕ ਕਾਰ ਭਜਾ ਕੇ ਲੈ ਜਾਂਦਾ ਹੈ ਪਰ ਗੱਡੀ ਨਹੀਂ ਰੋਕਦਾ।
ਐਸ.ਐਚ.ਓ ਕਾਰ ਨੂੰ ਰੋਕਣ ਲਈ ਕਹਿੰਦਾ ਹੈ ਪਰ ਡਰਾਈਵਰ ਫਿਰ ਵੀ ਕਾਰ ਨਹੀਂ ਰੋਕਦਾ ਅਤੇ ਲੋਕਾਂ ‘ਤੇ ਚੜ੍ਹਨ ਦੀ ਕੋਸ਼ਿਸ਼ ਕਰਦਾ ਹੈ। ਪੁਲਿਸ ਨੇ ਉਥੋਂ ਗੱਡੀ ਦਾ ਪਿੱਛਾ ਕਰਦੇ ਹੋਏ ਕਾਬੂ ਕਰ ਲਿਆ। ਮੁਲਜ਼ਮਾਂ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਫ਼ਿਰੋਜ਼ਪੁਰ ਥਾਣਾ ਸਿਟੀ ਦੀ ਪੁਲਿਸ ਨੇ ਸਵਿਫ਼ਟ ਕਾਰ ਨੂੰ ਦੇਖ ਕੇ ਰੋਕ ਲਿਆ ਪਰ ਕਾਰ ‘ਚ ਸਵਾਰ ਲੋਕਾਂ ਨੇ ਭੀੜ ਹੋਣ ਦੇ ਬਾਵਜੂਦ ਕਾਰ ਨੂੰ ਉਥੋਂ ਭਜਾ ਲਿਆ ਅਤੇ ਕਾਰ …