75ਵੇਂ ਸੁਤੰਤਰਤਾ ਦਿਵਸ ਦੇ ਅੰਮ੍ਰਿਤ ਮਹੋਤਸਵ ਤਹਿਤ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸੋਮਵਾਰ ਨੂੰ ਸੈਕਟਰ-17 ਸਥਿਤ ਪਰੇਡ ਗਰਾਊਂਡ ਵਿਖੇ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਸਨ।
ਯੂਟੀ ਪ੍ਰਸ਼ਾਸਨ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 16 ਅਗਸਤ ਨੂੰ ਬੰਦ ਰਹਿਣਗੇ। ਯੂਟੀ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਦੇ ਨਿਰਦੇਸ਼ਾਂ ਅਨੁਸਾਰ ਚੰਡੀਗੜ੍ਹ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ 16 ਅਗਸਤ ਨੂੰ ਬੰਦ ਰਹਿਣਗੇ। ਇਸ ਦੌਰਾਨ ਮੋਹਾਲੀ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਵੀ ਮੰਗਲਵਾਰ ਨੂੰ ਬੰਦ ਰਹਿਣਗੇ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
75ਵੇਂ ਸੁਤੰਤਰਤਾ ਦਿਵਸ ਦੇ ਅੰਮ੍ਰਿਤ ਮਹੋਤਸਵ ਤਹਿਤ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸੋਮਵਾਰ ਨੂੰ ਸੈਕਟਰ-17 ਸਥਿਤ ਪਰੇਡ ਗਰਾਊਂਡ ਵਿਖੇ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ …
Wosm News Punjab Latest News