ਦੇਸ਼ ਭਰ ਵਿੱਚ ਬਾਰਿਸ਼ ਦਾ ਸਿਲਸਲਾ ਜਾਰੀ ਹੈ। ਹਾਲਾਂਕਿ ਹੁਣ ਕੁਝ ਦਿਨਾਂ ਤੋਂ ਕਈ ਸੂਬਿਆਂ ‘ਚ ਹੜ੍ਹਾਂ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਨੂੰ ਰਾਹਤ ਮਿਲੀ ਹੈ। ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਅਗਲੇ 5 ਦਿਨਾਂ ‘ਚ ਹਲਕੀ ਬਰਸਾਤ ਦੀ ਸੰਭਾਵਨਾ ਦੱਸ ਗਈ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਤੇ ਹਰਿਆਣਾ ‘ਚ ਵੀ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਪੰਜਾਬ ‘ਚ ਵੀਰਵਾਰ ਨੂੰ ਮੌਸਮ ਖੁਸ਼ਕ ਰਹੇਗਾ ਤਾਂ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਵਿੱਚ ਮੌਸਮ ਖੁਸ਼ਕ ਰਹਿਣ ਦਾ ਅਨੁਮਾਨ ਹੈ। ਇਸ ਤੋਂ ਇਲਾਵਾ ਸੂਬੇ ਦੇ ਬਾਕੀ ਸਾਰੇ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਗੱਲ ਜੇਕਰ ਹਰਿਆਣਾ ਦੀ ਕੀਤੀ ਜਾਵੇ ਤਾਂ ਇੱਥੇ 20 ਅਗਸਤ ਤੋਂ ਬਾਅਦ ਮੌਸਮ ਕਰਵਟ ਲਵੇਗਾ ਅਤੇ ਸਰਗਰਮ ਮਾਨਸੂਨ ਕਾਰਨ ਹਰਿਆਣਾ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਇੱਥੇ ਮਾਨਸੂਨ ਦੀ ਸਰਗਰਮੀ ਅਜੇ ਹੋਰ ਵਧਣ ਦੀ ਸੰਭਾਵਨਾ ਹੈ। ਮੌਸਮ ਦੀ ਗਤੀਵਿਧੀ ਦੇ ਮੱਦੇਨਜ਼ਰ ਕਿਸਾਨਾਂ ਨੂੰ ਖੇਤਾਂ ਵਿੱਚੋਂ ਪਾਣੀ ਕੱਢਣ ਦੇ ਪ੍ਰਬੰਧ ਕਰਨੇ ਪੈਣਗੇ ਤਾਂ ਜੋ ਫ਼ਸਲ ਖ਼ਰਾਬ ਨਾ ਹੋ ਸਕੇ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਦੇਸ਼ ਭਰ ਵਿੱਚ ਬਾਰਿਸ਼ ਦਾ ਸਿਲਸਲਾ ਜਾਰੀ ਹੈ। ਹਾਲਾਂਕਿ ਹੁਣ ਕੁਝ ਦਿਨਾਂ ਤੋਂ ਕਈ ਸੂਬਿਆਂ ‘ਚ ਹੜ੍ਹਾਂ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਨੂੰ ਰਾਹਤ ਮਿਲੀ ਹੈ। ਮੌਸਮ ਵਿਭਾਗ ਚੰਡੀਗੜ੍ਹ …