Breaking News
Home / Punjab / ਹੁਣੇ ਹੁਣੇ ਇਸ ਮਸ਼ਹੂਰ ਅਦਾਕਾਰਾ ਅਤੇ BJP ਆਗੂ ਦੀ ਅਚਾਨਕ ਹੋਈ ਮੌਤ-ਕਿਸੇ ਨੂੰ ਯਕੀਨ ਤੱਕ ਨਹੀਂ ਹੋ ਰਿਹਾ

ਹੁਣੇ ਹੁਣੇ ਇਸ ਮਸ਼ਹੂਰ ਅਦਾਕਾਰਾ ਅਤੇ BJP ਆਗੂ ਦੀ ਅਚਾਨਕ ਹੋਈ ਮੌਤ-ਕਿਸੇ ਨੂੰ ਯਕੀਨ ਤੱਕ ਨਹੀਂ ਹੋ ਰਿਹਾ

ਬੀਤੇ 2 ਸਾਲਾਂ ਤੋਂ ਲੈ ਕੇ ਹੁਣ ਤੱਕ ਜਿੱਥੇ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖਦੇ ਹੋਏ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਉੱਥੇ ਹੀ ਇਸ ਦੁਨੀਆਂ ਤੋਂ ਜਾਣ ਵਾਲੀਆਂ ਇਨ੍ਹਾਂ ਸਖਸ਼ੀਅਤਾਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਇਸ ਤੋਂ ਇਲਾਵਾ ਬਹੁਤ ਸਾਰੀਆਂ ਹਸਤੀਆਂ ਵਾਪਰ ਰਹੇ ਵੱਖ ਵੱਖ ਹਾਦਸਿਆ, ਬਿਮਾਰੀਆਂ, ਅਤੇ ਸੜਕ ਹਾਦਸਿਆਂ ਦਾ ਵੀ ਸ਼ਿਕਾਰ ਹੋ ਰਹੀਆਂ ਹਨ। ਆਏ ਦਿਨ ਹੀ ਅਜਿਹੀਆਂ ਸਾਹਮਣੇ ਆਉਣ ਵਾਲੀਆਂ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਹਸਤੀਆਂ ਵੱਲੋਂ ਜਿਥੇ ਅਦਾਕਾਰੀ ਦੇ ਨਾਲ-ਨਾਲ ਰਾਜਨੀਤੀ ਵਿਚ ਆਪਣੀ ਕਿਸਮਤ ਅਜਮਾਈ ਗਈ ਹੈ। ਉਥੇ ਹੀ ਵੱਖ-ਵੱਖ ਘਟਨਾਵਾਂ ਨੂੰ ਲੈ ਕੇ ਚਰਚਾ ਵਿੱਚ ਵੀ ਬਣੀਆਂ ਰਹੀਆਂ ਹਨ। ਹੁਣ ਭਾਜਪਾ ਆਗੂ ਅਤੇ ਮਸ਼ਹੂਰ ਟਿਕਟੋਕ ਸਟਾਰ ਸੋਨਾਲੀ ਫੋਗਾਟ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਟਿਕਟੋਕ ਦੇ ਜ਼ਰੀਏ ਮਸ਼ਹੂਰ ਹੋਣ ਵਾਲੀ ਅਦਾਕਾਰਾ ਸੋਨਾਲੀ ਫੋਗਾਟ ਵੱਲੋਂ ਜਿੱਥੇ ਰਿਐਲਿਟੀ ਟੀ ਵੀ ਸ਼ੋਅ ਬਿਗ ਬੌਸ ਵਿਚ ਵੀ ਹਿੱਸਾ ਲਿਆ ਗਿਆ ਸੀ।

ਉੱਥੇ ਹੀ ਉਹ ਸੋਸ਼ਲ ਮੀਡੀਆ ਉਪਰ ਉਸ ਸਮੇਂ ਚਰਚਾ ਵਿੱਚ ਬਣੇ ਸਨ ਜਦੋਂ ਉਨ੍ਹਾਂ ਦੀ ਇਕ ਵੀਡੀਓ ਜਾਰੀ ਹੋਈ ਸੀ ਜਿਸ ਵਿੱਚ ਉਨ੍ਹਾਂ ਵੱਲੋਂ ਮਾਰਕੀਟ ਕਮੇਟੀ ਦੇ ਇਕ ਅਧਿਕਾਰੀ ਦੀ ਚੱਪਲਾਂ ਨਾਲ ਮਾਰਕੁਟਾਈ ਕੀਤੀ ਗਈ ਸੀ। ਭਾਜਪਾ ਵੱਲੋਂ ਜਿੱਥੇ ਸੋਨਾਲੀ ਨੂੰ 2019 ਦੇ ਵਿੱਚ ਹਰਿਆਣਾ ਵਿਚ ਹਿਸਾਰ ਜ਼ਿਲੇ ਦੀ ਆਦਮਪੁਰ ਵਿਧਾਨ ਸਭਾ ਸੀਟ ਤੋਂ ਆਪਣਾ ਉਮੀਦਵਾਰ ਐਲਾਨਿਆ ਗਿਆ ਸੀ । ਜਿੱਥੇ ਉਨ੍ਹਾਂ ਨੂੰ 29 ਹਜ਼ਾਰ ਦੇ ਕਰੀਬ ਵੋਟ ਮਿਲੇ ਸਨ ਜਦ ਕਿ ਕਾਂਗਰਸ ਦੇ ਉਮੀਦਵਾਰ ਕੁਲਦੀਪ ਬਿਸ਼ਨੋਈ ਵੱਲੋ 56 ਹਜ਼ਾਰ ਵੋਟਾਂ ਹਾਸਲ ਕਰਕੇ ਜਿੱਤ ਹਾਸਲ ਕੀਤੀ ਗਈ ਸੀ।

ਹੁਣ ਇਹ ਅਭਿਨੇਤਰੀ ਜਿੱਥੇ ਆਪਣੇ ਕੁਝ ਸਟਾਫ ਮੈਬਰਸ ਦੇ ਨਾਲ ਗੋਆ ਆਈ ਹੋਈ ਸੀ ਉਥੇ ਹੀ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਪਰ ਇਸ ਬਾਰੇ ਅਜੇ ਤੱਕ ਸੋਨਾਲੀ ਫੋਗਾਟ ਦੀ ਮੌਤ ਦੇ ਕਾਰਨ ਦਾ ਕੋਈ ਵੀ ਸਪੱਸ਼ਟੀਕਰਨ ਅਧਿਕਾਰਤ ਤੌਰ ਤੇ ਨਹੀਂ ਕੀਤਾ ਗਿਆ।

ਬੀਤੇ 2 ਸਾਲਾਂ ਤੋਂ ਲੈ ਕੇ ਹੁਣ ਤੱਕ ਜਿੱਥੇ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖਦੇ ਹੋਏ …

Leave a Reply

Your email address will not be published. Required fields are marked *