ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਗੱਡੀ ਦਾ ਹਿਮਾਚਲ ਦੇ ਚੈਲ ਨੇੜੇ ਭਿਆਨਕ ਐਕਸੀਡੈਂਟ ਹੋ ਗਿਆ ਹੈ। ਰਾਣਾ ਗੁਰਜੀਤ ਦੀ ਕਾਰ ਖੱਡ ਵਿਚ ਡਿੱਗ ਗਈ ਪਰ ਗਨੀਮਤ ਰਹੀ ਕਿ ਹਾਦਸੇ ਵਿਚ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਜਾਨ ਵਾਲ-ਵਾਲ ਬਚ ਗਈ ਹੈ।
ਰਾਣਾ ਗੁਰਜੀਤ ਨੂੰ ਗੱਡੀ ਤੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ ਤੇ ਉਨ੍ਹਾਂ ਦੇ ਸੁਰੱਖਿਆ ਗਾਰਡ ਵੀ ਉਥੇ ਮੌਜੂਦ ਹਨ। ਫਿਲਹਾਲ ਕਿਸੇ ਦੀ ਜਾਨ ਨੂੰ ਕੋਈ ਖਤਰਾ ਨਹੀਂ ਦੱਸਿਆ ਗਿਆ ਹੈ।
ਅਸੀਂ ਆਪਣੇ ਵੱਲੋਂ ਤੁਹਾਨੂੰ ਸਟੀਕ ਜਾਣਕਾਰੀ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਦਾ ਤੁਹਾਨੂੰ ਕਿਤੇ ਵੀ ਕੋਈ ਨੁਕਸਾਨ ਨਾ ਝੱਲਣਾ ਪਵੇ |ਇਸ ਕਰਕੇ ਅਸੀਂ ਵਿਸ਼ਵਾਸ਼ ਦਾਇਕ ਜਾਣਕਾਰੀਆਂ ਲੈ ਕੇ ਆਉਣੇ ਹਾਂ ਤੇ ਇੱਕ ਚੰਗੀ ਜਾਣਕਾਰੀ ਹੀ ਸਾਡਾ ਭਵਿੱਖ ਬਦਲ ਸਕਦੀ ਹੈ ਤੇ ਸਾਨੂੰ ਸਹੀ ਰਾਹ ਪਾ ਸਕਦੀ ਹੈ |
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |news source: dailypostpunjabi
ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਗੱਡੀ ਦਾ ਹਿਮਾਚਲ ਦੇ ਚੈਲ ਨੇੜੇ ਭਿਆਨਕ ਐਕਸੀਡੈਂਟ ਹੋ ਗਿਆ ਹੈ। ਰਾਣਾ ਗੁਰਜੀਤ ਦੀ ਕਾਰ ਖੱਡ ਵਿਚ ਡਿੱਗ ਗਈ ਪਰ ਗਨੀਮਤ ਰਹੀ ਕਿ …
Wosm News Punjab Latest News