Breaking News
Home / Punjab / ਹੁਣੇ ਹੁਣੇ ਮਸ਼ਹੂਰ ਰੈਪਰ ਹਨੀ ਸਿੰਘ ਬਾਰੇ ਆਈ ਮਾੜੀ ਖ਼ਬਰ-ਸਭ ਦੇ ਉੱਡੇ ਹੋਸ਼

ਹੁਣੇ ਹੁਣੇ ਮਸ਼ਹੂਰ ਰੈਪਰ ਹਨੀ ਸਿੰਘ ਬਾਰੇ ਆਈ ਮਾੜੀ ਖ਼ਬਰ-ਸਭ ਦੇ ਉੱਡੇ ਹੋਸ਼

ਮਸ਼ਹੂਰ ਰੈਪਰ ਹਨੀ ਸਿੰਘ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਚੰਡੀਗੜ੍ਹ ’ਚ ਹਨੀ ਸਿੰਘ ਖ਼ਿਲਾਫ਼ ਐੱਸ.ਐੱਸ.ਪੀ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਜਾਣਕਾਰੀ ਮੁਤਾਬਕ ਸ਼ਿਕਾਇਤਕਰਤਾ ਨੇ ਹਨੀ ਸਿੰਘ ਦੇ ਗੀਤ 25 ਪਿੰਡਾਂ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਇਸ ਗੀਤ ’ਚ ਔਰਤਾਂ ਖ਼ਿਲਾਫ਼ ਗਲਤ ਅਤੇ ਅਸ਼ਲੀਲ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ। ਇਸ ਗੀਤ ’ਤੇ ਇਤਰਾਜ਼ ਜਤਾਉਂਦੇ ਹੋਏ ਸ਼ਿਕਾਇਤਕਰਤਾ ਵੱਲੋਂ ਕਾਰਵਾਈ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਹਨੀ ਸਿੰਘ ਦੇ ਨਾਲ-ਨਾਲ ਉਨ੍ਹਾਂ ਦੇ ਮੈਨੇਜਰ ਅਤੇ ਕਰੂ ਮੈਂਬਰਾਂ ਖ਼ਿਲਾਫ਼ ਵੀ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਮਸ਼ਹੂਰ ਰੈਪਰ ਹਨੀ ਸਿੰਘ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਚੰਡੀਗੜ੍ਹ ’ਚ ਹਨੀ ਸਿੰਘ ਖ਼ਿਲਾਫ਼ ਐੱਸ.ਐੱਸ.ਪੀ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਜਾਣਕਾਰੀ ਮੁਤਾਬਕ ਸ਼ਿਕਾਇਤਕਰਤਾ ਨੇ ਹਨੀ ਸਿੰਘ ਦੇ …

Leave a Reply

Your email address will not be published. Required fields are marked *