ਪੰਜਾਬ ਭਰ ‘ਚ ਜਿਥੇ ਕੋਰੋਨਾ ਨੇ ਹਾਹਾਕਾਰ ਮਚਾਈ ਹੋਈ ਹੈ, ਉਥੇ ਹੀ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ‘ਚ ਵੀ ਕੋਰੋਨਾ ਦਾ ਕਹਿਰ ਬਰਕਰਾਰ ਹੈ। ਇਥੇ ਦਿਨ-ਬ-ਦਿਨ ਸੈਂਕੜੇ ਤੋਂ ਵੀ ਵੱਧ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ ਪਰ ਅੱਜ ਤਾਂ ਲੁਧਿਆਣਾ ਜ਼ਿਲ੍ਹੇ ‘ਚ 200 ਤੋਂ ਜ਼ਿਆਦਾ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਸ ਕਾਰਨ ਪੂਰੇ ਜ਼ਿਲ੍ਹੇ ‘ਚ ਕੋਰੋਨਾ ਦੀ ਦਹਿਸ਼ਤ ਹੋਰ ਵੱਧ ਗਈ ਹੈ।
ਜਾਣਕਾਰੀ ਮੁਤਾਬਕ ਲੁਧਿਆਣਾ ਜ਼ਿਲ੍ਹੇ ‘ਚ ਅੱਜ 226 ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ ਜ਼ਿਲ੍ਹੇ ‘ਚ ਕੋਰੋਨਾ ਕਾਰਨ ਅੱਜ 6 ਮੌਤਾਂ ਹੋ ਗਈਆਂ ਹਨ। ਇਨ੍ਹਾਂ 226 ਕੋਰੋਨਾ ਮਰੀਜ਼ਾਂ ‘ਚੋਂ 218 ਮਰੀਜ਼ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਹਨ ਅਤੇ ਬਾਕੀ 8 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |
ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
The post ਪੰਜਾਬ ਚ’ਕਰੋਨਾ ਨੇ ਮਚਾਈ ਵੱਡੀ ਤਬਾਹੀ: ਇੱਥੇ ਇੱਕੋ ਥਾਂ ਇਕੱਠੇ ਮਿਲੇ 226 ਨਵੇਂ ਪੋਜੀਟਿਵ ਮਰੀਜ਼ ਤੇ ਹੋਈਆਂ 6 ਮੌਤਾਂ,ਦੇਖੋ ਪੂਰੀ ਖ਼ਬਰ appeared first on Sanjhi Sath.
ਪੰਜਾਬ ਭਰ ‘ਚ ਜਿਥੇ ਕੋਰੋਨਾ ਨੇ ਹਾਹਾਕਾਰ ਮਚਾਈ ਹੋਈ ਹੈ, ਉਥੇ ਹੀ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ‘ਚ ਵੀ ਕੋਰੋਨਾ ਦਾ ਕਹਿਰ ਬਰਕਰਾਰ ਹੈ। ਇਥੇ ਦਿਨ-ਬ-ਦਿਨ ਸੈਂਕੜੇ ਤੋਂ ਵੀ ਵੱਧ ਕੋਰੋਨਾ …
The post ਪੰਜਾਬ ਚ’ਕਰੋਨਾ ਨੇ ਮਚਾਈ ਵੱਡੀ ਤਬਾਹੀ: ਇੱਥੇ ਇੱਕੋ ਥਾਂ ਇਕੱਠੇ ਮਿਲੇ 226 ਨਵੇਂ ਪੋਜੀਟਿਵ ਮਰੀਜ਼ ਤੇ ਹੋਈਆਂ 6 ਮੌਤਾਂ,ਦੇਖੋ ਪੂਰੀ ਖ਼ਬਰ appeared first on Sanjhi Sath.