ਅਫਗਾਨਿਸਤਾਨ ਤੋਂ ਧਮਾਕੇ ਦੀ ਖਬਰ ਹੈ। ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ’ਚ ਇਕ ਮਸਜਿਦ ਨੇੜੇ ਧਮਾਕਾ ਹੋਇਆ ਹੈ, ਜਿਸ ’ਚ 21 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਧਮਾਕੇ ’ਚ ਚਾਰ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਜਦਕਿ 52 ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਕਾਬੁਲ ਪੁਲਿਸ ਦੇ ਬੁਲਾਰੇ ਖਾਲਿਦ ਜ਼ਦਰਾਨ ਨੇ ਦੱਸਿਆ ਕਿ ਅਫਗਾਨਿਸਤਾਨ ਦੀ ਰਾਜਧਾਨੀ ਦੇ ਵਜ਼ੀਰ ਮੁਹੰਮਦ ਅਕਬਰ ਖਾਨ ਇਲਾਕੇ ‘ਚ ਹੋਏ ਧਮਾਕੇ ‘ਚ 21 ਲੋਕਾਂ ਦੀ ਮੌਤ ਹੋ ਗਈ ਅਤੇ 52 ਜ਼ਖਮੀ ਹੋ ਗਏ। ਇਕ ਨਿਊਜ਼ ਏਜੰਸੀ ਮੁਤਾਬਕ ਧਮਾਕਾ ਸ਼ੁੱਕਰਵਾਰ ਸ਼ਾਮ ਨੂੰ ਹੋਇਆ।
ਜਾਦਰਾਨ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਕਿਹਾ, ‘ਵਜ਼ੀਰ ਅਕਬਰ ਖਾਨ ਮਸਜਿਦ ਦੇ ਸਾਹਮਣੇ ਵਿਸਫੋਟਕਾਂ ਨਾਲ ਭਰੀ ਕਾਰ ‘ਚ ਧਮਾਕਾ ਹੋਇਆ ਅਤੇ ਬਦਕਿਸਮਤੀ ਨਾਲ ਸ਼ੁੱਕਰਵਾਰ ਦੀ ਨਮਾਜ਼ ਅਦਾ ਕਰਨ ਤੋਂ ਬਾਅਦ ਮਸਜਿਦ ਤੋਂ ਬਾਹਰ ਆ ਰਹੇ ਸਾਡੇ ਸ਼ਰਧਾਲੂਆਂ ਨੂੰ ਨਿਸ਼ਾਨਾ ਬਣਾਇਆ ਗਿਆ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਅਫਗਾਨਿਸਤਾਨ ਤੋਂ ਧਮਾਕੇ ਦੀ ਖਬਰ ਹੈ। ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ’ਚ ਇਕ ਮਸਜਿਦ ਨੇੜੇ ਧਮਾਕਾ ਹੋਇਆ ਹੈ, ਜਿਸ ’ਚ 21 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। …