ਇਕ ਅਹਿਮ ਫੈਸਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਪੰਜਾਬ ਵਿੱਚ 5ਜੀ ਡਿਜੀਟਲ ਬੁਨਿਆਦੀ ਢਾਂਚੇ ਦੀ ਤੇਜ਼ੀ ਨਾਲ ਤਾਇਨਾਤੀ ਵਾਸਤੇ ਨਵੀਂ ਪੀੜ੍ਹੀ ਦੇ ਸੈੱਲਾਂ ਦੀ ਸਥਾਪਨਾ ਲਈ ਸਟਰੀਟ ਫਰਨੀਚਰ ਦੀ ਵਰਤੋਂ ਲਈ ਪੰਜਾਬ ਕੈਬਨਿਟ ਨੇ ਇੰਡੀਅਨ ਟੈਲੀਗ੍ਰਾਫ ਰਾਈਟ ਆਫ ਵੇਅ ਰੂਲਜ਼ 2016 ਦੇ ਨਿਯਮ 2021 ਦੀ ਸੋਧ ਦੀ ਤਰਜ਼ ਉਤੇ ਟੈਲੀਕਾਮ ਇਨਫਰਾਸਟ੍ਰਕਚਰ ਗਾਈਡਲਾਈਨਜ਼ 2020 ਵਿੱਚ ਅਤੇ ਗਾਈਡਲਾਈਨਜ਼ ਰੈਗੁਲਰਾਈਜੇਸ਼ਨ ਟਾਵਰਜ਼ 2022 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਅਧਿਕਾਰਕ ਨਿਵਾਸ ਉਤੇ ਹੋਈ ਮੰਤਰੀ ਸਮੂਹ ਦੀ ਮੀਟਿੰਗ ਵਿੱਚ ਲਿਆ ਗਿਆ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿੱਚ 5ਜੀ ਡਿਜੀਟਲ ਬੁਨਿਆਦੀ ਢਾਂਚੇ ਦੀ ਤੇਜ਼ੀ ਨਾਲ ਤਾਇਨਾਤੀ ਵਾਸਤੇ ਨਵੀਂ ਪੀੜ੍ਹੀ ਦੇ ਸੈੱਲਾਂ ਦੀ ਸਥਾਪਨਾ ਲਈ ਸਟਰੀਟ ਫਰਨੀਚਰ ਦੀ ਵਰਤੋਂ ਲਈ ਪੰਜਾਬ ਕੈਬਨਿਟ ਨੇ ਇੰਡੀਅਨ ਟੈਲੀਗ੍ਰਾਫ ਰਾਈਟ ਆਫ ਵੇਅ ਰੂਲਜ਼ 2016 ਦੇ ਨਿਯਮ 2021 ਦੀ ਸੋਧ ਦੀ ਤਰਜ਼ ਉਤੇ ਟੈਲੀਕਾਮ ਇਨਫਰਾਸਟ੍ਰਕਚਰ ਗਾਈਡਲਾਈਨਜ਼ 2020 ਵਿੱਚ ਅਤੇ ਗਾਈਡਲਾਈਨਜ਼ ਰੈਗੁਲਰਾਈਜੇਸ਼ਨ ਟਾਵਰਜ਼ 2022 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ।
ਇਸ ਦੇ ਨਤੀਜੇ ਵਜੋਂ 5ਜੀ/4ਜੀ (ਡਿਜੀਟਲ ਬੁਨਿਆਦੀ ਢਾਂਚੇ) ਦੀ ਤਾਇਨਾਤੀ ਵਾਸਤੇ ਨਵੀਂ ਪੀੜ੍ਹੀ ਦੇ ਸੈੱਲ ਲਾਉਣ ਲਈ ਸਟਰੀਟ ਫਰਨੀਚਰ ਦੀ ਵਰਤੋਂ ਅਤੇ ਜ਼ਮੀਨ ਉਤੇ ਟੈਲੀਕਮਿਊਨੀਕੇਸ਼ਨ ਢਾਂਚੇ ਦੀ ਸਥਾਪਨਾ ਦੀ ਇਜਾਜ਼ਤ ਹੋਵੇਗੀ, ਜਿਸ ਨਾਲ ਸੰਚਾਰ ਸਾਧਨਾਂ ਵਿੱਚ ਸੁਧਾਰ ਹੋਵੇਗਾ ਅਤੇ ਰਾਜ ਦੇ ਲੋਕਾਂ ਨੂੰ ਇਸ ਤੋਂ ਫਾਇਦਾ ਮਿਲੇਗਾ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਇਕ ਅਹਿਮ ਫੈਸਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਪੰਜਾਬ ਵਿੱਚ 5ਜੀ ਡਿਜੀਟਲ ਬੁਨਿਆਦੀ ਢਾਂਚੇ ਦੀ ਤੇਜ਼ੀ ਨਾਲ ਤਾਇਨਾਤੀ ਵਾਸਤੇ ਨਵੀਂ ਪੀੜ੍ਹੀ ਦੇ ਸੈੱਲਾਂ …