ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਉਹ ਲੁਧਿਆਣਾ ਦੇ DMC ਹਸਪਤਾਲ ਵਿਖੇ ਦਾਖ਼ਲ ਸਨ, ਜਿੱਥੇ ਉਨ੍ਹਾਂ ਦੀ ਹਾਲਤ ਨਾਜੁਕ ਦੱਸੀ ਜਾ ਰਹੀ ਸੀ।
ਦੱਸ ਦੇਈਏ ਕਿ ਬੀਤੇ ਦਿਨੀਂ ਇਹ ਗੱਲ ਨਿਕਲ ਦੇ ਸਾਹਮਣੇ ਆਈ ਸੀ ਕਿ ‘ਆਪ’ ਵਿਧਾਇਕ ਦੇ ਪਿਤਾ ਨੇ ਘਰੇਲੂ ਝਗੜੇ ਕਾਰਨ ਜ਼ਹਿਰੀਲੀ ਦਵਾਈ ਖਾ ਲਈ ਹੈ ਪਰ ਉਸ ਤੋਂ ਬਾਅਦ ਲਾਭ ਸਿੰਘ ਉਗੋਕੇ ਨੇ ਇਸ ਨੂੰ ਅਫ਼ਵਾਹ ਦੱਸਦਿਆਂ ਕਿਹਾ ਸੀ ਕਿ ਉਨ੍ਹਾਂ ਦੇ ਪਿਤਾ ਨੂੰ ਹਾਰਟ ਸੰਬੰਧੀ ਸਮੱਸਿਆ ਆਈ ਹੈ।
ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਡੀ. ਐੱਮ. ਸੀ. ਹੀਰੋ ਹਾਰਟ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ । ਉਨ੍ਹਾਂ ਦੀ ਹਾਲਤ ਫ਼ਿਲਹਾਲ ਸਥਿਰ ਹੈ, ਵਾਹਿਗੁਰੂ ਜੀ ਕਿਰਪਾ ਕਰਨ। ਉਨ੍ਹਾਂ ਪਿਤਾ ਦੀ ਸਿਹਤਯਾਬੀ ਲਈ ਦੁਆਵਾਂ ਕਰਨ ਲਈ ਵੀ ਕਿਹਾ ਸੀ ਪਰ ਅੱਜ ਇਹ ਦੁਖਦਾਈ ਖ਼ਬਰ ਮਿਲੀ ਹੈ ਕਿ ਉਨ੍ਹਾਂ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਉਹ ਲੁਧਿਆਣਾ ਦੇ DMC ਹਸਪਤਾਲ ਵਿਖੇ …