ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਭਲਕੇ ਵਿਆਹ ਕਰਵਾਉਣ ਜਾ ਰਹੇ ਹਨ। ਜਾਣਕਾਰੀ ਮੁਤਾਬਕ ਪਟਿਆਲਾ ਵਿਖੇ ਉਨ੍ਹਾਂ ਦੇ ਵਿਆਹ ਦੀਆਂ ਰਸਮਾਂ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਨੇੜਲੇ ਰਿਸ਼ਤੇਦਾਰ ਇਸ ਸਮਾਗਮ ਵਿੱਚ ਸ਼ਾਮਲ ਹੋਣਗੇ।
ਦੱਸ ਦੇਈਏ ਕਿ ਨਰਿੰਦਰ ਕੌਰ ਭਰਾਜ ਸੰਗਰੂਰ ਦੇ ਇਕ ਆਮ ਕਿਸਾਨੀ ਪਰਿਵਾਰ ਨਾਲ ਸੰਬੰਧਿਤ ਹਨ। ਉਨ੍ਹਾਂ ਨੇ ਪਹਿਲੀ ਵਾਰ ਵਿਧਾਨ ਸਭਾ ਚੋਣ ਲੜੀ ਅਤੇ ਇਸ ਵਿੱਚ ਰਿਕਾਰਡਤੋੜ ਜਿੱਤ ਹਾਸਲ ਕੀਤਾ।
ਜ਼ਿਕਰਯੋਗ ਹੈ ਕਿ ਭਰਾਜ ਨੇ ਕਾਂਗਰਸ ਪਾਰਟੀ ਦੇ ਦਿੱਗਜ ਆਗੂ ਵਿਜੇਇੰਦਰ ਸਿੰਗਲਾ ਨੂੰ ਭਾਰੀ ਵੋਟਾਂ ਦੇ ਫਰਕ ਨਾਲ ਹਰਾਇਆ ਸੀ । ਵਿਧਾਇਕ ਭਰਾਜ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਐੱਲ. ਐੱਲ. ਬੀ. ਕੀਤੀ ਹੈ। ਉਹ ਦੋ ਵਾਰ ‘ਆਪ’ ਦੀ ਜ਼ਿਲ੍ਹਾ ਯੂਥ ਪ੍ਰਧਾਨ ਵੀ ਬਣ ਚੁੱਕੇ ਹਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਭਲਕੇ ਵਿਆਹ ਕਰਵਾਉਣ ਜਾ ਰਹੇ ਹਨ। ਜਾਣਕਾਰੀ ਮੁਤਾਬਕ ਪਟਿਆਲਾ ਵਿਖੇ ਉਨ੍ਹਾਂ ਦੇ ਵਿਆਹ ਦੀਆਂ ਰਸਮਾਂ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ …