Breaking News
Home / Punjab / ਮੂਸੇਵਾਲੇ ਦੇ ਫੈਨਸ ਲਈ ਵੱਡੀ ਖੁਸ਼ਖਬਰੀ

ਮੂਸੇਵਾਲੇ ਦੇ ਫੈਨਸ ਲਈ ਵੱਡੀ ਖੁਸ਼ਖਬਰੀ

ਹਾਂ ਜੀ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਕਿ ਇੰਸਟਾਗ੍ਰਾਮ ਤੇ ਸਾਨੂੰ ਕਈ ਤਰ੍ਹਾਂ ਦੀਆਂ ਵੀਡਿਓਜ਼ ਦੇਖਣ ਨੂੰ ਮਿਲਦੀਆਂ ਹਨ ਇਨ੍ਹਾਂ ਵੀਡੀਓਜ਼ ਜ਼ਰੀਏ ਅਸੀਂ ਦੁਨੀਆਂ ਦੇ ਵੱਖੋ ਵੱਖ ਰੰਗ ਦੇਖ ਸਕਦੇ ਹਾਂ ਦੁਨੀਆਂ ਦੇ ਚੰਗੇ ਮਾੜੇ ਹਾਲਾਤਾਂ ਬਾਰੇ ਅਸੀਂ ਜਾਣਕਾਰੀ ਰੱਖਦੇ ਹਾਂ ਕਿੱਥੇ ਸਰਕਾਰਾਂ ਵੱਲੋਂ ਆਮ ਲੋਕਾਂ ਤੇ ਤਸ਼ੱਦਦ ਕੀਤੇ ਜਾਂਦੇ ਹਨ ਕਿਥੇ ਉਨ੍ਹਾਂ ਨੂੰ ਸਹਾਇਤਾ ਕੀਤੀ ਜਾਂਦੀ ਹੈ ਦੋਸਤੋ ਜੇਕਰ ਗੱਲ ਕਰੀਏ ਤਾਂ ਪੰਜਾਬ ਵਿੱਚ ਇਕ ਗੀਤ ਨੂੰ ਲੈ ਕੇ ਕਾਫੀ ਸਰਗਰਮੀ ਚੱਲ ਰਹੀ ਹੈ ਇਸ ਗੀਤ ਦੇ ਨਾਲ ਪੰਜਾਬ ਦੀ ਰਾਜਨੀਤੀ ਵੀ ਹਲਚਲ ਹੋ ਚੁੱਕੀ ਹੈ ਜਿੱਥੇ ਪੰਜਾਬ ਸਰਕਾਰ ਵੱਲੋਂ ਇਸ ਗੀਤ ਨੂੰ ਬੈਨ ਕਰ ਦਿੱਤਾ ਗਿਆ ਹੈ

ਉਥੇ ਹੀ ਕਈ ਰਾਜਨੀਤਿਕ ਹਸਤੀਆਂ ਇਸ ਗੀਤ ਦੇ ਸਪੋਰਟ ਵਿੱਚ ਉੱਭਰੀਆਂ ਹਨ ਤੁਹਾਨੂੰ ਦੱਸ ਦੇਈਏ ਕਿ ਪੰਜਾਬੀ ਗਾਇਕਾ ਜੈਨੀ ਜੌਹਲ ਵੱਲੋਂ ਗਾਇਆ ਗੀਤ “Letter to cm” ਵਿੱਚ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਦੀ ਗੱਲ ਕੀਤੀ ਗਈ ਹੈ ਜਿੱਥੇ ਕੇ ਆਮ ਲੋਕਾਂ ਵੱਲੋਂ ਇਸ ਗੀਤ ਨੂੰ ਕਾਫੀ ਸਪੋਰਟ ਕੀਤਾ ਗਿਆ ਹੈ ਤੁਹਾਨੂੰ ਦੱਸ ਦਈਏ ਕਿ ਗੀਤ ਗਾਉਣ ਤੋਂ ਬਾਅਦ ਜੈਨੀ ਜੌਹਲ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ ਇਹ ਧਮਕੀਆਂ ਐੱਸਐੱਸਪੀ ਵੱਲੋਂ ਦਿੱਤੀਆਂ ਜਾ ਰਹੀਆਂ ਹਨ ਕਿ ਜੇਕਰ ਉਸ ਨੇ ਇਹ ਗਾਣਾ ਡਿਲੀਟ ਨਹੀਂ ਕੀਤਾ ਤਾਂ ਉਸ ਨੂੰ ਜੇਲ੍ਹ ਅੰਦਰ ਬੰਦ ਕਰ ਦਿੱਤਾ ਜਾਵੇਗਾ

ਉਥੇ ਹੀ ਇਹ ਸਭ ਚੀਜ਼ਾਂ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ ਜਿੱਥੇ ਕਿ ਪੰਜਾਬ ਦੀ ਰਾਜਨੀਤੀ ਵੀ ਗਰਮਾਉਣ ਲੱਗ ਗਈ ਹੈ ਉੱਥੇ ਹੀ ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਸੁੱਤੀ ਪਈ ਪੰਜਾਬ ਸਰਕਾਰ ਨੂੰ ਜਗਾਉਣ ਦਾ ਕੰਮ ਪੰਜਾਬੀ ਗਾਇਕਾਂ ਨੇ ਕੀਤਾ ਹੈ ਜੋ ਕਿ ਸਿੱਧੂ ਦੀ ਮੌਤ ਲਈ ਇਨਸਾਫ਼ ਮੰਗ ਰਹੀ ਹੈ ਉਨ੍ਹਾਂ ਇਹ ਵੀ ਕਿਹਾ ਕਿ ਉਹ ਜੇਕਰ ਉਨ੍ਹਾਂ ਨੇ ਇਹ ਗੀਤ ਯੂ ਟਿਊਬ ਤੇ ਅਨਬਲੌਕ ਨਾ ਕੀਤਾ ਤਾਂ ਉਹ ਸੀਐਮ ਦੀ ਕੋਠੀ ਦਾ ਘਿਰਾਓ ਕਰ ਕੇ ਇਸ ਗੀਤ ਨੂੰ ਲਗਾ ਕੇ ਪ੍ਰਦਰਸ਼ਨ ਕਰਨਗੇ ਉੱਥੇ ਹੀ ਸੁਖਪਾਲ ਖਹਿਰਾ ਵੀ ਜੈਨੀ ਜੌਹਲ ਦ ਦੀ ਸਪੋਰਟ ਵਿੱਚ ਆਏ ਹਨ

ਪੰਜਾਬ ਵਿੱਚ ਸੀਐਮ ਦਾ ਲਗਾਤਾਰ ਵਿਰੋਧ ਹੋ ਰਿਹਾ ਹੈ ਸੋਸ਼ਲ ਮੀਡੀਆ ਤੇ ਲੋਕਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਨੂੰ ਦੇਖਦੇ ਹੋਏ ਇਹ ਗਾਣਾ ਅਨਬਲੌਕ ਕਰ ਦਿੱਤਾ ਗਿਆ ਹੈ ਦੋਸਤੋ ਆਉਣ ਵਾਲੇ ਸਮੇਂ ਵਿੱਚ ਦੇਖਦਿਆਂ ਕਿ ਸਰਕਾਰ ਤੇ ਪੁਲੀਸ ਪ੍ਰਸ਼ਾਸਨ ਵੱਲੋਂ ਸਿੱਧੂ ਮੂਸੇ ਵਾਲੇ ਨੂੰ ਇਨਸਾਫ ਦਿਵਾਉਣ ਲਈ ਕੀ ਕਦਮ ਚੁੱਕੇ ਜਾਂਦੇ ਹਨ ਉੱਥੇ ਹੀ ਪੰਜਾਬੀ ਗਾਇਕਾ ਜੈਨੀ ਜੌਹਲ ਦਾ ਕਹਿਣਾ ਹੈ ਕਿ ਇਸ ਸਮੇਂ ਸਭ ਨੂੰ ਇਕੱਠੇ ਹੋ ਕੇ ਸਿੱਧੂ ਮੂਸੇਵਾਲੇ ਨੂੰ ਇਨਸਾਫ ਦਿਵਾਉਣ ਦੀ ਮੰਗ ਕਰਨੀ ਚਾਹੀਦੀ ਹੈ ਤਾਂ ਜੋ ਅੱਗੇ ਤੋਂ ਕਦੇ ਵੀ ਪੰਜਾਬ ਵਿੱਚ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਨਾ ਦਿੱਤਾ ਜਾਵੇ ਤੇ ਕਿਸੇ ਵੀ ਮਾਂ ਦੇ ਪੁੱਤ ਨੂੰ ਨਾ ਮਰਵਾਇਆ ਜਾਵੇ ਹਾਂ ਜੀ ਦੋਸਤੋ ਤੁਸੀਂ ਇਸ ਬਾਰੇ ਕੀ ਵਿਚਾਰ ਰੱਖਦੇ ਹੋ |

ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ|

ਹਾਂ ਜੀ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਕਿ ਇੰਸਟਾਗ੍ਰਾਮ ਤੇ ਸਾਨੂੰ ਕਈ ਤਰ੍ਹਾਂ ਦੀਆਂ ਵੀਡਿਓਜ਼ ਦੇਖਣ ਨੂੰ ਮਿਲਦੀਆਂ ਹਨ ਇਨ੍ਹਾਂ ਵੀਡੀਓਜ਼ ਜ਼ਰੀਏ ਅਸੀਂ ਦੁਨੀਆਂ ਦੇ ਵੱਖੋ ਵੱਖ ਰੰਗ ਦੇਖ …

Leave a Reply

Your email address will not be published. Required fields are marked *