Breaking News
Home / Punjab / ਮਾਸਕਟ ਵਿੱਚ ਫਸੇ ਨੌਜਵਾਨਾ ਨੇ ਭਗਵੰਤ ਮਾਨ ਤੋਂ ਮੰਗੀ ਇਹ ਮਦਦ

ਮਾਸਕਟ ਵਿੱਚ ਫਸੇ ਨੌਜਵਾਨਾ ਨੇ ਭਗਵੰਤ ਮਾਨ ਤੋਂ ਮੰਗੀ ਇਹ ਮਦਦ

ਹਾਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਸੀ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਗੀਤਾ ਨੂੰ ਪਤਾ ਹੈ ਕਿ ਲੱਖਾਂ ਹੀ ਨੌਜਵਾਨ ਆਪਣੇ ਚੰਗੇ ਭਵਿੱਖ ਦੇ ਲਈ ਅਤੇ ਆਪਣੀ ਜ਼ਿੰਦਗੀ ਨੂੰ ਖੁਸ਼ਹਾਲ ਬਣਾਉਣ ਦੇ ਲਈ ਬਾਹਰ ਦੇਸ਼ਾਂ ਵਿੱਚ ਜਾਂਦੇ ਹਨ ਜਿੱਥੇ ਕਿ ਉਹ ਬਾਹਰ ਜਾ ਕੇ ਆਪਣੀ ਸਖ਼ਤ ਮਿਹਨਤ ਕਰਦੇ ਹਨ ਉਥੇ ਹੀ ਹਰ ਇੱਕ ਨੌਜਵਾਨ ਬਾਹਰ ਜਾਣਾ ਚਾਹੁੰਦਾ ਹੈ ਜਿਥੇ ਕਿ ਬਾਹਰ ਜਾ ਕੇ ਉਨ੍ਹਾਂ ਦੀ ਜ਼ਿੰਦਗੀ ਆਸਾਨ ਅਤੇ ਖ਼ੁਸ਼ਹਾਲ ਵੀ ਬਣ ਜਾਂਦੀ ਹੈ ਜਿੱਥੇ ਜਾ ਕੇ ਉਹ ਆਪਣੇ ਸੁਪਨੇ ਵੀ ਪੂਰੇ ਕਰਦੇ ਹਨ

ਪਰ ਉੱਥੇ ਹੀ ਕਈ ਵਾਰੀ ਇਨ੍ਹਾਂ ਨੌਜਵਾਨਾਂ ਦੇ ਨਾਲ ਵੱਡੇ ਧੋਖੇ ਵੀ ਹੋ ਜਾਂਦੇ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਸਾਡੇ ਸਾਹਮਣੇ ਆਈ ਹੈ ਕਿ ਮਾਸਕੋ ਦੇ ਵਿਚ ਕੁਝ ਨੌਜਵਾਨ ਫਸੇ ਹੋਏ ਹਨ ਜਿਥੇ ਕਿ ਉਨ੍ਹਾਂ ਦੁਆਰਾ ਕਿਹਾ ਗਿਆ ਕਿ ਏਜੰਟ ਦੁਆਰਾ ਉਨ੍ਹਾਂ ਨੂੰ ਮਸਕਟ ਭੇਜਿਆ ਗਿਆ ਜਿਥੇ ਕਿ ਉਨ੍ਹਾਂ ਦਾ ਪਹਿਲਾ ਟੂਰਿਸਟ ਵੀਜ਼ਾ ਲਾਇਆ ਗਿਆ ਅਤੇ ਡੇਢ ਲੱਖ ਰੁਪਿਆ ਉਨ੍ਹਾਂ ਨੇ ਏਜੰਟ ਨੂੰ ਦਿੱਤਾ ਜਿੱਥੇ ਕਿ ਏਜੰਟ ਨੇ ਕਿਹਾ ਕਿ ਉਨ੍ਹਾਂ ਨੂੰ ਕੰਪਨੀ ਉੱਥੇ ਜਾ ਕੇ ਵੀਜ਼ਾ ਦੇ ਦੇਵੇਗੀ ਜਿਸ ਤੋਂ ਵਧ ਕੇ ਉਨ੍ਹਾਂ ਨੂੰ ਦਸ ਦਿਨ ਹੋ ਗਏ ਹਨ ਉਹ ਇੱਕ ਕਮਰੇ ਦੇ ਵਿੱਚ ਹੀ ਬੈਠੇ ਹਨ ਪਰ ਉਥੋਂ ਦੀ ਕੋਈ ਕੰਪਨੀ ਨੇ ਉਨ੍ਹਾਂ ਨੂੰ ਵੀਜ਼ਾ ਨਹੀਂ ਦਿੱਤਾ

ਅਤੇ ਉਨ੍ਹਾਂ ਦੇ ਖਾਣ ਪੀਣ ਦਾ ਵੀ ਕੋਈ ਪ੍ਰਬੰਧ ਨਹੀਂ ਹੈ ਜਿਥੇ ਕਿ ਉਨ੍ਹਾਂ ਦਾ ਬਹੁਤ ਹੀ ਜ਼ਿਆਦਾ ਬੁਰਾ ਹਾਲ ਹੈ ਦਸ ਦਿਨ ਹੋ ਗਏ ਹਨ ਉਹ ਭੁੱਖੇ ਹੀ ਬੈਠੇ ਹਨ ਜਦਕਿ ਇੱਕ ਕਮਰੇ ਦੇ ਵਿੱਚ ਉਹ ਅਠਾਰਾਂ ਵੀਹ ਬੰਦੇ ਸ਼ਾਮਲ ਹਨ ਜਿੱਥੇ ਕਿ ਉਹ ਸਾਰੇ ਇਕੱਠੇ ਹੀ ਉਸ ਕਮਰੇ ਦੇ ਵਿੱਚ ਰਹਿ ਰਹੇ ਹਨ ਉੱਥੇ ਹੀ ਉਨ੍ਹਾਂ ਨੇ ਏਜੰਟਾਂ ਦੇ ਉੱਪਰ ਵੱਡਾ ਦੋਸ਼ ਲਾਇਆ ਹੈ ਕਿ ਏਜੰਟ ਨੇ ਉਨ੍ਹਾਂ ਦੇ ਨਾਲ ਠੱਗੀ ਮਾਰੀ ਹੈ ਇਸੇ ਦੌਰਾਨ ਹੀ ਮਾਸਕੋ ਵਿੱਚ ਫਸੇ ਇਨ੍ਹਾਂ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਤੋਂ ਮਦਦ ਦੀ ਗੁਹਾਰ ਲਾਈ ਹੈ ਜਿਥੇ ਕਿ ਉਨ੍ਹਾਂ ਨੇ ਆਖਿਆ ਕਿ ਭਗਵੰਤ ਮਾਨ ਉਨ੍ਹਾਂ ਦੀ ਰੱਖਿਆ ਕਰੇ ਅਤੇ ਉਨ੍ਹਾਂ ਨੂੰ ਬਚਾਵੇ ਇਸ ਲਈ ਉਸ ਨੇ ਭਗਵੰਤ ਮਾਨ ਨੂੰ ਇਹ ਬੇਨਤੀ ਕੀਤੀ ਹੈ

ਕਿ ਭਗਵੰਤ ਮਾਨ ਉਨ੍ਹਾਂ ਨੂੰ ਉਥੋਂ ਕੱਢ ਲਵੇ ਤਾਂ ਕਿ ਉਹ ਆਪਣੇ ਵਾਪਸ ਘਰਾਂ ਦੇ ਵਿੱਚ ਸੁਰੱਖਿਅਤ ਪਹੁੰਚ ਜਾਣ ਇਸਦੇ ਨਾਲ ਹੀ ਉਨ੍ਹਾਂ ਨੌਜਵਾਨਾਂ ਨੇ ਦੱਸਿਆ ਕਿ ਉਨ੍ਹਾਂ ਦੇ ਬਹੁਤ ਹੀ ਜ਼ਿਆਦਾ ਮਾੜੇ ਹਾਲਾਤ ਹਨ ਉਥੇ ਇਕ ਕਮਰੇ ਵਿਚ ਰਹਿ ਕੇ ਉਹ ਬੜੇ ਹੀ ਬੁਰੇ ਦਿਨ ਕੱਟ ਰਹੇ ਹਨ ਜਿੱਥੇ ਕਿ ਉਹ ਭੁੱਖੇ ਰਹਿ ਰਹੇ ਹਨ ਅਤੇ ਉਨ੍ਹਾਂ ਦੇ ਖਾਣ ਪੀਣ ਦਾ ਕੋਈ ਪ੍ਰਬੰਧ ਨਹੀਂ ਹੈ ਏਜੰਟ ਦੀ ਠੱਗੀ ਦੇ ਕਾਰਨ ਉਹ ਮਾਸਕੋ ਦੇ ਵਿੱਚ ਫਸੇ ਹੋਏ ਹਨ ਅਤੇ ਉਹ ਭਗਵੰਤ ਮਾਨ ਤੋਂ ਆਸ ਰੱਖਦੇ ਹਨ ਕਿ ਉਨ੍ਹਾਂ ਨੂੰ ਉੱਥੋਂ ਬਚਾਇਆ ਜਾਵੇ ਹਾਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ |

ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ|

ਹਾਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਸੀ ਤੁਹਾਡੇ ਅੱਗੇ ਹਾਜ਼ਰ ਹੋਏ …

Leave a Reply

Your email address will not be published. Required fields are marked *