ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਤਹਿਤ ਸਰਕਾਰੀ ਹਸਪਤਾਲਾਂ ਵਿਚ ਮਿਲ ਰਹੀਆਂ ਸਿਹਤ ਸੇਵਾਵਾਂ ’ਤੇ ਪਹਿਲਾਂ ਵਾਲੀਆਂ ਦਰਾਂ ਹੀ ਲਾਗੂ ਰਹਿਣਗੀਆਂ।

ਇਸ ਬਾਰੇ ਜਾਣਕਾਰੀ ਦਿੰਦਿਆਂ ਸ. ਸਿੱਧੂ ਨੇ ਦੱਸਿਆ ਕਿ ਸਿਹਤ ਮੰਤਰੀ ਨੇ ਕੋਵਿਡ ਦੌਰਾਨ ਵਿਗੜੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਹੈਲਥ ਸਿਸਟ ਕਾਰਪੋਰੇਸ਼ਨ ਤਹਿਤ ਸਰਕਾਰੀ ਹਸਪਤਾਲਾਂ ਦੀ ਸੋਧੀ ਦਰਾਂ ਨੂੰ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਤੇ ਸਰਕਾਰੀ ਹਸਪਤਾਲਾਂ ਵਿਚ ਪਹਿਲਾਂ ਵਾਲੀਆਂ ਦਰਾਂ ਹੀ ਲਾਗੂ ਰਹਿਣਗੀਆਂ।

ਸਿਹਤ ਮੰਤਰੀ ਨੇ ਦੱਸਿਆ ਕਿ ਪੁਰਾਣੀ ਦਰਾਂ ਸਬੰਧੀ ਨਵੀਆਂ ਹਦਾਇਤਾਂ ਸਾਰੇ ਸਿਵਲ ਸਰਜਨਾਂ ਨੂੰ ਜਾਰੀ ਕਰ ਦਿੱਤੀ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋੜਵੰਦ ਲੋਕਾਂ ਨੂੰ ਤੀਜੇ ਪੱਧਰ ਦੀਆਂ ਮਲਟੀ-ਸਪੈਸ਼ਲਿਸਟ ਹਸਪਤਾਲਾਂ ਵਿਚ ਮਿਲਣ ਦੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਿਹਤ ਪੈਕਜਾਂ ਨੂੰ 1393 ਤੋਂ ਵਧਾ ਕੇ 1579 ਕੀਤਾ ਗਿਆ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |
The post ਹੁਣੇ ਹੁਣੇ ਪੰਜਾਬ ਸਰਕਾਰ ਨੇ ਵਾਪਿਸ ਲਿਆ ਇਹ ਵੱਡਾ ਫੈਸਲਾ,ਹੁਣ ਪਹਿਲਾਂ ਹੀ ਤਰਾਂ ਹੀ ਹੋਵੇਗਾ ਇਹ ਕੰਮ,ਦੇਖੋ ਪੂਰੀ ਖ਼ਬਰ appeared first on Sanjhi Sath.
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਤਹਿਤ ਸਰਕਾਰੀ ਹਸਪਤਾਲਾਂ ਵਿਚ ਮਿਲ ਰਹੀਆਂ ਸਿਹਤ ਸੇਵਾਵਾਂ ’ਤੇ ਪਹਿਲਾਂ ਵਾਲੀਆਂ ਦਰਾਂ ਹੀ …
The post ਹੁਣੇ ਹੁਣੇ ਪੰਜਾਬ ਸਰਕਾਰ ਨੇ ਵਾਪਿਸ ਲਿਆ ਇਹ ਵੱਡਾ ਫੈਸਲਾ,ਹੁਣ ਪਹਿਲਾਂ ਹੀ ਤਰਾਂ ਹੀ ਹੋਵੇਗਾ ਇਹ ਕੰਮ,ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News