ਪਿਛਲੇ ਕਰੀਬ ਡੇਢ ਮਹੀਨੇ ਤੋਂ ਅਮੈਰਿਕਨ ਟਰੱਕਿੰਗ ਇੰਡਸਟਰੀ ਤੋਂ ਪੰਜਾਬੀ ਭਾਈਚਾਰੇ ਲਈ ਬੜੀਆਂ ਮਾੜੀਆਂ ਖ਼ਬਰਾਂ ਆ ਰਹੀਆਂ ਹਨ। ਅਗਸਤ ਅਤੇ ਸਤੰਬਰ ਦੇ ਮਹੀਨੇ ਹੁਣ ਤੱਕ ਅਮਰੀਕਾ ਦੀਆਂ ਸ਼ੜਕਾਂ ਤੇ ਤਕਰੀਬਨ ਚਾਰ-ਪੰਜ ਪੰਜਾਬੀ ਟਰੱਕ ਡਰਾਈਵਰ ਟਰੱਕ। ਐ ਕ ਸੀ -ਡੈਂ ਟਾ। ਵਿੱਚ ਆਪਣੀ ਜਾਨ ਤੋਂ ਹੱਥ ਧੋਹ ਬੈਠੇ ਨੇ।

ਕੱਲ ਜਾਣੀ 5 ਸਤੰਬਰ ਨੂੰ ਨਿਊ-ਮੈਕਸੀਕੋ ਸਟੇਟ ਵਿੱਚ ਹਾਈਵੇਅ 40 ਈਸਟ ਬਾਂਡ ਮੀਲ ਮਾਰਕਰ 112 ਦੇ ਲਾਗੇ ਟਰੱਕ। ਹਾ ਦ – ਸਾ। ਵਾਪਰ ਗਿਆ ਜਿਸ ਵਿੱਚ ਫਰਿਜ਼ਨੋ ਨਿਵਾਸੀ ਸੁਖਵਿੰਦਰ ਸਿੰਘ ਟਿਵਾਣਾ (45) ਦੀ ਥਾਂ ਤੇ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਫਰੀਵੇਅ 40 ਤੇ ਰੋਡ ਵਰਕ ਕਾਰਨ ਟ੍ਰੈਫ਼ਿਕ ਰੁਕਿਆ ਹੋਇਆ ਸੀ,

ਸੁਖਵਿੰਦਰ ਸਿੰਘ ਟਿਵਾਣਾ ਆਪਣਾ ਟਰੱਕ ਰੋਕਣ ਵਿੱਚ ਅਸਫਲ ਰਹੇ ਤੇ ਅੱਗੇ ਖੜੇ ਟ੍ਰੇਲਰ ਦੇ ਪਿਛਲੇ ਪਾਸੇ ਜਾ ਲਗੇ ਅਤੇ ਟਰੱਕ ਸਾਈਡ ਨੂੰ ਡਿੱਗ ਗਿਆ ‘ਤੇ ਟਰੱਕ ਦੇ ਡੀਜ਼ਲ ਟੈਂਕ। ਫ ਟਣ। ਕਾਰਨ ਟਰੱਕ ਨੂੰ ਅੱਗ ਦੀਆਂ ਲਪਟਾਂ ਨੇ ਆਪਣੇ ਕਲਾਵੇ ਵਿੇਚ ਲੈ ਲਿਆ। ਸੁਖਵਿੰਦਰ ਸਿੰਘ ਟਿਵਾਣਾ ਸਟੇਰਿੰਗ ਵੀਲ ਅਤੇ ਸੀਟ ਦੇ ਵਿਚਕਾਰ ਫਸ ਗਏ ਤੇ। ਜਿ ਉਂ ਦੇ। ਹੀ ਅੱਗ ਵਿੱਚ। ਮੱ ਚਕੇ। ਰੱਬ ਨੂੰ ਪਿਆਰੇ ਹੋ ਗਏ।

ਸੁਖਵਿੰਦਰ ਸਿੰਘ ਟਿਵਾਣਾ ਪਿਛਲੇ 18-19 ਸਾਲ ਤੋਂ ਟਰੱਕਿੰਗ ਬਿਜਨਸ ਵਿੱਚ ਸਨ ਅਤੇ ਤਿੰਨ ਕੁ ਟਰੱਕਾਂ ਦੀ ਛੋਟੀ ਕੰਪਨੀ “ਜੋਤ ਟਰੱਕਿੰਗ” ਚਲਾ ਰਹੇ ਸਨ। ਹਾਦਸੇ ਵਾਲੇ ਦਿਨ ਉਹ ਖੁੱਦ ਟਰੱਕ ਤੇ ਲੋਡ ਲੈਕੇ ਜਾ ਰਹੇ ਸਨ ਕਿ ਅਚਾਨਕ ਇਹ ਹਾਦਸਾ ਵਾਪਰ ਗਿਆ।

ਸੁਖਵਿੰਦਰ ਸਿੰਘ ਟਿਵਾਣਾ ਆਪਣੇ ਪਿੱਛੇ ਆਪਣਾ ਬੁੱਢੇ ਮਾਂ-ਬਾਪ, ਪਤਨੀ, ਦੋ ਬੇਟੇ ਅਤੇ ਇੱਕ ਬੇਟੀ ਛੱਡ ਗਏ ਨੇ। ਸੁਣਨ ਵਿੱਚ ਆਇਆ ਕਿ ਉਹਨਾਂ ਦਾ ਪਿਛੋਕੜ ਜਲੰਧਰ ਜ਼ਿਲ੍ਹੇ ਦੇ ਪਿੰਡ ਰਹੀਮਪੁਰ ਪਿੰਡ ਨਾਲ ਸਬੰਧਤ ਸੀ ‘ਤੇ ਉਹ ਪਿਛਲੇ 25-26 ਸਾਲ ਤੋਂ ਅਮਰੀਕਾ ਵਿੱਚ ਰਹਿ ਰਹੇ ਸਨ। ਇਸ ਖ਼ਬਰ ਕਾਰਨ ਫਰਿਜ਼ਨੋ ਏਰੀਏ ਦਾ ਪੰਜਾਬੀ ਭਾਈਚਾਰਾ ਸੋਗ ਵਿੱਚ ਹੈ। news source: jagbani
The post ਹੁਣੇ ਹੁਣੇ ਵਿਦੇਸ਼ ਚ’ ਵਾਪਰਿਆ ਵੱਡਾ ਕਹਿਰ: ਪੂਰੇ ਪੰਜਾਬ ਚ’ ਛਾ ਗਿਆ ਸੋਗ-ਦੇਖੋ ਪੂਰੀ ਖ਼ਬਰ appeared first on Sanjhi Sath.
ਪਿਛਲੇ ਕਰੀਬ ਡੇਢ ਮਹੀਨੇ ਤੋਂ ਅਮੈਰਿਕਨ ਟਰੱਕਿੰਗ ਇੰਡਸਟਰੀ ਤੋਂ ਪੰਜਾਬੀ ਭਾਈਚਾਰੇ ਲਈ ਬੜੀਆਂ ਮਾੜੀਆਂ ਖ਼ਬਰਾਂ ਆ ਰਹੀਆਂ ਹਨ। ਅਗਸਤ ਅਤੇ ਸਤੰਬਰ ਦੇ ਮਹੀਨੇ ਹੁਣ ਤੱਕ ਅਮਰੀਕਾ ਦੀਆਂ ਸ਼ੜਕਾਂ ਤੇ ਤਕਰੀਬਨ …
The post ਹੁਣੇ ਹੁਣੇ ਵਿਦੇਸ਼ ਚ’ ਵਾਪਰਿਆ ਵੱਡਾ ਕਹਿਰ: ਪੂਰੇ ਪੰਜਾਬ ਚ’ ਛਾ ਗਿਆ ਸੋਗ-ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News