ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਹਜ਼ੂਰੀ ਰਾਗੀ ਭਾਈ ਨਵਜੀਤ ਸਿੰਘ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਰਾਗੀ ਸਭਾ ਦੇ ਪ੍ਰਧਾਨ ਭਾਈ ਓਂਕਾਰ ਸਿੰਘ, ਭਾਈ ਸਤਨਾਮ ਸਿੰਘ, ਭਾਈ ਤਰਸੇਮ ਸਿੰਘ, ਭਾਈ ਸ਼ੌਕੀਨ ਸਿੰਘ, ਭਾਈ ਕਮਲਜੀਤ ਸਿੰਘ ਤੇ ਭਾਈ ਨਰਿੰਦਰ ਸਿੰਘ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਭਾਈ ਨਵਜੀਤ ਸਿੰਘ ਗੁਰੂ ਘਰ ਦੇ ਮਹਾਨ ਕੀਰਤਨੀਏ ਸਿੰਘ ਸਨ, ਜਿਨ੍ਹਾਂ ਦੀ ਅਚਾਨਕ ਪਿੰਡ ਝੰਗੀ ਨੇੜੇ ਰਮਦਾਸ ਵਿਖੇ ਬੀਤੀ ਰਾਤ ਸੱਪ ਦੇ ਡੱਸਣ ਕਾਰਣ ਮੌਤ ਹੋ ਗਈ ਹੈ।

ਉਨ੍ਹਾਂ ਕਿਹਾ ਕਿ ਭਾਈ ਸਾਹਿਬ ਨੇ ਗੁਰਬਾਣੀ ਕੀਰਤਨ ਦੁਆਰਾ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਕੀਰਤਨ ਨਾਲ ਜੋੜਿਆ। ਉਹ ਆਪਣੇ ਪਿੱਛੇ ਪਤਨੀ ਤੇ ਦੋ ਬੱਚੀਆਂ ਛੱਡ ਗਏ।

ਸਮੂਹ ਰਾਗੀ ਜਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਨੇ ਭਾਈ ਸਾਹਿਬ ਦੇ ਅਕਾਲ ਚਲਾਣੇ ‘ਤੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਗੁਰੂ ਚਰਨਾ ਵਿੱਚ ਅਰਦਾਸ ਕੀਤੀ ਤੇ ਪ੍ਰੀਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
The post ਹੁਣੇ ਹੁਣੇ ਪੰਜਾਬ ਦੀ ਇਸ ਮਸ਼ਹੂਰ ਹਸਤੀ ਦੀ ਅਚਾਨਕ ਹੋਈ ਮੌਤ ਤੇ ਹਰ ਪਾਸੇ ਛਾ ਗਿਆ ਸੋਗ-ਦੇਖੋ ਪੂਰੀ ਖ਼ਬਰ appeared first on Sanjhi Sath.
ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਹਜ਼ੂਰੀ ਰਾਗੀ ਭਾਈ ਨਵਜੀਤ ਸਿੰਘ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਰਾਗੀ ਸਭਾ ਦੇ ਪ੍ਰਧਾਨ ਭਾਈ ਓਂਕਾਰ ਸਿੰਘ, ਭਾਈ ਸਤਨਾਮ ਸਿੰਘ, …
The post ਹੁਣੇ ਹੁਣੇ ਪੰਜਾਬ ਦੀ ਇਸ ਮਸ਼ਹੂਰ ਹਸਤੀ ਦੀ ਅਚਾਨਕ ਹੋਈ ਮੌਤ ਤੇ ਹਰ ਪਾਸੇ ਛਾ ਗਿਆ ਸੋਗ-ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News