ਇਸ ਸਾਲ ਦੇ ਵਿੱਚ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ । ਜਿਸ ਨੂੰ ਸੁਣ ਕੇ ਦੁੱਖ ਹੁੰਦਾ ਹੈ। ਜਿੱਥੇ ਸਾਡੇ ਪੰਜਾਬੀ ਗਾਇਕ,ਤੇ ਕਲਾਕਾਰ ਖੇਤੀ ਕਾਨੂੰਨਾ ਵਿਰੁੱਧ ਕਿਸਾਨ ਜਥੇਬੰਦੀਆ ਦਾ ਸਾਥ ਦੇ ਰਹੇ ਹਨ।, ਜਿਸ ਕਾਰਨ ਉਹ ਸਭ ਪਾਸੇ ਚਰਚਾ ਵਿੱਚ ਹਨ। ਉੱਥੇ ਹੀ ਕੁਝ ਕਲਾਕਾਰਾਂ ਦੇ ਨਾਲ ਹੋਏ ਹਾਦਸਿਆਂ ਦੇ ਕਾਰਨ ਉਨ੍ਹਾਂ ਦੀ ਖਬਰ ਆ ਰਹੀ ਹੈ।

ਇਸ ਸਾਲ ਦੇ ਵਿੱਚ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿ-ਛ-ੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਇਸ ਸਾਲ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ।

ਇਨ੍ਹਾਂ ਲੋਕਾਂ ਦੇ ਜਾਣ ਨਾਲ ਵੱਖ ਵੱਖ ਖੇਤਰਾਂ ਵਿੱਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ। ਪਰ ਇੱਥੇ ਬੜੇ ਹੀ ਅਫ਼ਸੋਸ ਦੇ ਨਾਲ ਕਹਿਣਾ ਪੈ ਰਿਹਾ ਹੈ ਕਿ ਮਸ਼ਹੂਰ ਪੰਜਾਬੀ ਗਾਇਕ ਸ਼ੋਕਤ ਅਲੀ ਮਤੋਈ ਦੀ ਹੁਣ ਤੋਂ ਥੋੜੀ ਦੇਰ ਪਹਿਲਾਂ ਅਚਾਨਕ ਮੌਤ ਹੋ ਗਈ ਹੈ। ਉਹਨਾਂ ਦੀ ਮੌਤ ਦੀ ਖਬਰ ਸੁਣਦੇ ਸਾਰ ਹੀ ਪੰਜਾਬੀ ਮਿਊਜ਼ਿਕ ਇੰਡਸਟਰੀ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਵੱਖ ਵੱਖ ਕਲਾਕਾਰਾਂ ਵਲੋਂ ਉਸਤਾਦ ਗਾਇਕ ਦੇ ਜਾਣ ਤੋਂ ਬਾਅਦ ਸੋਗ ਪ੍ਰਗਟ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕੇ ਸ਼ੌਕਤ ਅਲੀ ਮਤੋਈ ਨੂੰ ਬੀਤੇ ਦਿਨੀ ਹਾ-ਰ-ਟ ਅਤੇ ਕਿਡਨੀ ਵਿਚ ਤ-ਕ-ਲੀ-ਫ ਹੋਈ ਸੀ। ਉਸ ਤੋਂ ਬਾਅਦ ਉਹਨਾਂ ਨੂੰ ਇੱਕ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਸੀ। ਜਿਥੇ ਅੱਜ ਸ਼ਾਮੀ ਉਹਨਾਂ ਨੇ ਇਸ ਸੰਸਾਰ ਨੂੰ ਹਮੇਸ਼ਾਂ ਹਮੇਸ਼ਾਂ ਲਈ ਅਲਵਿਦਾ ਆਖ ਦਿੱਤਾ ਹੈ। ਸ਼ੋਕਤ ਅਲੀ ਮਤੋਈ ਦੀ ਮੌਤ ਦੀ ਖਬਰ ਉਹਨਾਂ ਦੇ ਭਰਾ ਵਲੋਂ ਦਿੱਤੀ ਗਈ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
The post ਇਸ ਮਸ਼ਹੂਰ ਪੰਜਾਬੀ ਗਾਇਕ ਦੀ ਅਚਾਨਕ ਹੋਈ ਮੌਤ ਤੇ ਹਰ ਪਾਸੇ ਛਾਇਆ ਸੋਗ-ਦੇਖੋ ਪੂਰੀ ਖਬਰ appeared first on Sanjhi Sath.
ਇਸ ਸਾਲ ਦੇ ਵਿੱਚ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ । ਜਿਸ ਨੂੰ ਸੁਣ ਕੇ ਦੁੱਖ ਹੁੰਦਾ …
The post ਇਸ ਮਸ਼ਹੂਰ ਪੰਜਾਬੀ ਗਾਇਕ ਦੀ ਅਚਾਨਕ ਹੋਈ ਮੌਤ ਤੇ ਹਰ ਪਾਸੇ ਛਾਇਆ ਸੋਗ-ਦੇਖੋ ਪੂਰੀ ਖਬਰ appeared first on Sanjhi Sath.
Wosm News Punjab Latest News