ਆਸਮਾਨ ‘ਚ ਛਾਈ ਪ੍ਰਦੂਸ਼ਣ ਦੀ ਪਰਤ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਦਰਅਸਲ ਠੰਡ ਦੇ ਸੀਜ਼ਨ ਦੀ ਪਹਿਲੀ ਬਾਰਸ਼ ਹੋਣ ਦੀ ਮੌਸਮ ਵਿਭਾਗ ਵੱਲੋਂ ਭਵਿੱਖਬਾਣੀ ਕੀਤੀ ਗਈ ਹੈ।

ਦਰਅਸਲ ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਨਾਲ ਪਹਾੜੀ ਇਲਾਕਿਆਂ ‘ਚ ਬਰਫਬਾਰੀ ਤੇ ਮੈਦਾਨੀ ਇਲਾਕਿਆਂ ‘ਚ ਮੀਂਹ ਪਵੇਗਾ। ਇਸ ਤੋਂ ਬਾਅਦ ਪਾਰਾ ਕਾਫੀ ਹੇਠਾਂ ਡਿੱਗ ਜਾਵੇਗਾ। ਮੀਂਹ ਤੋਂ ਬਾਅਦ ਮੈਦਾਨੀ ਇਲਾਕਿਆਂ ‘ਚ ਠੰਡ ਕਾਫੀ ਵਧ ਜਾਵੇਗੀ।

ਦਿਨ ਦਾ ਤਾਪਮਾਨ ਕਰੀਬ 24 ਤੋਂ 25 ਡਿਗਰੀ ਤਕ ਪਹੁੰਚ ਸਕਦਾ ਹੈ। ਇਸ ਸਮੇਂ ਦਿਨ ਦਾ ਤਾਪਮਾਨ ਆਮ ਨਾਲੋਂ ਜਿਆਦਾ ਦਰਜ ਕੀਤਾ ਜਾ ਰਿਹਾ ਹੈ। ਸ਼ੁੱਕਰਵਾਰ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਵੱਡੀ ਰਾਹਤ ਦੀ ਗੱਲ ਇਹ ਹੈ ਕਿ ਬਾਰਸ਼ ਹੋਣ ਨਾਲ ਵਾਤਾਵਰਣ ‘ਚ ਛਾਈ ਪ੍ਰਦੂਸ਼ਣ ਦੀ ਪਰਤ ਤੋਂ ਵੀ ਛੁਟਕਾਰਾ ਮਿਲੇਗਾ। ਉੱਤਰੀ ਭਾਰਤ ‘ਚ ਲੰਮੇ ਸਮੇਂ ਤੋਂ ਬਾਰਸ਼ ਨਹੀਂ ਹੋਈ। ਦੀਵਾਲੀ ਵਾਲੇ ਦਿਨ ਵੀ ਕੁਝ ਥਾਵਾਂ ‘ਤੇ ਬੱਦਲਵਾਈ ਬਣੀ ਰਹੀ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
The post ਹੁਣੇ ਹੁਣੇ ਇਹਨਾਂ ਥਾਂਵਾਂ ਤੇ ਮੀਂਹ ਪੈਣ ਬਾਰੇ ਆਈ ਵੱਡੀ ਖ਼ਬਰ ਤੇ ਪਵੇਗੀ ਕੜਾਕੇ ਦੀ ਠੰਡ-ਦੇਖੋ ਪੂਰੀ ਖ਼ਬਰ appeared first on Sanjhi Sath.
ਆਸਮਾਨ ‘ਚ ਛਾਈ ਪ੍ਰਦੂਸ਼ਣ ਦੀ ਪਰਤ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਦਰਅਸਲ ਠੰਡ ਦੇ ਸੀਜ਼ਨ ਦੀ ਪਹਿਲੀ ਬਾਰਸ਼ ਹੋਣ ਦੀ ਮੌਸਮ ਵਿਭਾਗ ਵੱਲੋਂ ਭਵਿੱਖਬਾਣੀ ਕੀਤੀ ਗਈ ਹੈ। ਦਰਅਸਲ ਵੈਸਟਰਨ …
The post ਹੁਣੇ ਹੁਣੇ ਇਹਨਾਂ ਥਾਂਵਾਂ ਤੇ ਮੀਂਹ ਪੈਣ ਬਾਰੇ ਆਈ ਵੱਡੀ ਖ਼ਬਰ ਤੇ ਪਵੇਗੀ ਕੜਾਕੇ ਦੀ ਠੰਡ-ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News