ਇੱਕ ਹੋਰ ਵਿਅਕਤੀ ਦੀ ਪੰਜਾਬ ਵਿੱਚ ਕੋਰੋਨਾ ਨਾਲ ਮੌਤ ਹੋ ਗਈ। ਫਿਰੋਜ਼ਪੁਰ ਵਿੱਚ ਇੱਕ 46 ਸਾਲਾ ਵਿਅਕਤੀ ਦੀ ਮੌਤ ਹੋ ਗਈ। ਉਸ ਦਾ ਇਲਾਜ ਲੁਧਿਆਣਾ ਵਿੱਚ ਚੱਲ ਰਿਹਾ ਸੀ। ਰਾਜ ‘ਚ ਹੁਣ ਮਰਨ ਵਾਲਿਆਂ ਦੀ ਗਿਣਤੀ 99 ਹੋ ਗਈ ਹੈ। ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 31 ਮੌਤਾਂ ਹੋਈਆਂ ਹਨ। ਲੁਧਿਆਣਾ ਤੇ ਜਲੰਧਰ ਵਿੱਚ 14-14 ਵਿਅਕਤੀਆਂ ਦੀਆਂ ਜਾਨਾਂ ਗਈਆਂ ਹਨ।

ਯਾਨੀ 99 ਵਿੱਚੋਂ 59 ਮੌਤਾਂ ਸਿਰਫ ਤਿੰਨ ਜ਼ਿਲ੍ਹਿਆਂ ਵਿੱਚ ਹੋਈਆਂ ਹਨ। ਇਸ ਦੇ ਨਾਲ ਹੀ ਰਾਜ ‘ਚ 125 ਨਵੇਂ ਮਾਮਲੇ ਸਾਹਮਣੇ ਆਏ ਹਨ।ਲੁਧਿਆਣਾ ਵਿੱਚ ਸਭ ਤੋਂ ਵੱਧ 44, ਅੰਮ੍ਰਿਤਸਰ ਵਿੱਚ 21, ਫਾਜ਼ਿਲਕਾ ਵਿੱਚ 19, ਸੰਗਰੂਰ ਵਿੱਚ 15, ਜਲੰਧਰ ਵਿੱਚ ਅੱਠ, ਗੁਰਦਾਸਪੁਰ ਵਿੱਚ ਪੰਜ, ਮੁਹਾਲੀ ਵਿੱਚ ਚਾਰ, ਨਵਾਂ ਸ਼ਹਿਰ ਵਿੱਚ ਤਿੰਨ, ਫਰੀਦਕੋਟ, ਮੁਕਤਸਰ ਤੇ ਰੂਪਨਗਰ ਵਿੱਚ ਦੋ ਤੇ ਸੰਗਰੂਰ ਵਿੱਚ ਇੱਕ ਕੇਸ ਦਰਜ ਕੀਤਾ ਗਿਆ ਹੈ।

ਪਿਛਲੇ 10 ਦਿਨਾਂ ‘ਚ ਪੰਜਾਬ ‘ਚ 1180 ਮਾਮਲੇ ਹੋਏ ਹਨ। ਯਾਨੀ ਪਿਛਲੇ ਦਸ ਦਿਨਾਂ ਤੋਂ ਰੋਜ਼ ਔਸਤ 118 ਕੇਸ ਆ ਰਹੇ ਹਨ। ਰਾਜ ਵਿੱਚ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 4171 ਹੋ ਗਈ ਹੈ, ਹਾਲਾਂਕਿ ਇੱਥੇ ਸਿਰਫ 1372 ਸਰਗਰਮ ਕੇਸ ਹਨ। 2700 ਸਿਹਤਮੰਦ ਹਨ। ਐਤਵਾਰ ਨੂੰ ਵੀ 22 ਲੋਕਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਸੀ। 10 ਦਿਨਾਂ ‘ਚ 413 ਲੋਕ ਠੀਕ ਹੋ ਗਏ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: abpsanjha
The post ਹੁਣੇ ਹੁਣੇ ਪੰਜਾਬ ਚ’ ਕਰੋਨਾ ਨਾਲ ਹੋਈ 1 ਹੋਰ ਮੌਤ ਅਤੇ 125 ਨਵੇਂ ਪੋਜ਼ੀਟਿਵ ਆਏ ਸਾਹਮਣੇ-ਦੇਖੋ ਪੂਰੀ ਖ਼ਬਰ appeared first on Sanjhi Sath.
ਇੱਕ ਹੋਰ ਵਿਅਕਤੀ ਦੀ ਪੰਜਾਬ ਵਿੱਚ ਕੋਰੋਨਾ ਨਾਲ ਮੌਤ ਹੋ ਗਈ। ਫਿਰੋਜ਼ਪੁਰ ਵਿੱਚ ਇੱਕ 46 ਸਾਲਾ ਵਿਅਕਤੀ ਦੀ ਮੌਤ ਹੋ ਗਈ। ਉਸ ਦਾ ਇਲਾਜ ਲੁਧਿਆਣਾ ਵਿੱਚ ਚੱਲ ਰਿਹਾ ਸੀ। ਰਾਜ …
The post ਹੁਣੇ ਹੁਣੇ ਪੰਜਾਬ ਚ’ ਕਰੋਨਾ ਨਾਲ ਹੋਈ 1 ਹੋਰ ਮੌਤ ਅਤੇ 125 ਨਵੇਂ ਪੋਜ਼ੀਟਿਵ ਆਏ ਸਾਹਮਣੇ-ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News