ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਿਸਾਨ ਆਗੂਆਂ ਦੀ ਮੀਟਿੰਗ ਦੇਰ ਰਾਤ ਖ਼ਤਮ ਹੋਈ। ਇਸ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਬਿੱਲਾਂ ਨੂੰ ਰੱਦ ਕਰਨ ਲਈ ਤਿਆਰ ਨਹੀਂ ਹੈ। ਸਰਕਾਰ ਕਲ ਇੱਕ ਪ੍ਰਸਤਾਵ ਤਿਆਰ ਕਰ ਕੇ ਕਿਸਾਨਾਂ ਆਗੂਆਂ ਕੋਲ ਵਿਚਾਰ ਲਈ ਭੇਜੇਗੀ।

ਇਸ ਤੋਂ ਬਾਅਦ ਕਿਸਾਨ ਆਗੂਆਂ ਨੇ ਫ਼ੈਸਲਾ ਕੀਤਾ ਹੈ ਕਿ ਸਰਕਾਰ ਨਾਲ ਅਗਲੀ ਮੀਟਿੰਗ ਬਾਰੇ ਫ਼ੈਸਲਾ ਇਸ ਪ੍ਰਸਤਾਵ ਉੱਤੇ ਵਿਚਾਰ ਤੋਂ ਬਾਅਦ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਖੇਤੀ ਬਿੱਲਾਂ ਵਿੱਚ ਕਿਸੇ ਤਰਾਂ ਦੇ ਸੁਧਾਰ ਬਾਰੇ ਪ੍ਰਸਤਾਵ ਭੇਜ ਸਕਦੀ ਹੈ ਜਿਸ ਉੱਤੇ ਕਲ ਹੋਣ ਵਾਲੀ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿੱਚ ਵਿਚਾਰ ਕੀਤਾ ਜਾਵੇਗਾ।

ਉਸ ਤੋਂ ਬਾਅਦ ਹੀ ਅਗਲੀ ਮੀਟਿੰਗ ਕਰਨੀ ਹੈ ਕਿ ਨਹੀਂ ਇਸ ਬਾਰੇ ਫ਼ੈਸਲਾ ਲਿਆ ਜਾਵੇਗਾ।ਦੱਸ ਦੇਈਏ ਕਿ ਕਿਸਾਨ ਆਗੂਆਂ ਨਾਲ ਛੇਵੇਂ ਦੌਰ ਦੀ ਮੀਟਿੰਗ ਕਲ ਮਿੱਥੀ ਗਈ ਸੀ ਜੋ ਹੁਣ ਨਹੀਂ ਹੋਵੇਗੀ ਅਤੇ ਕਿਸਾਨ ਜਥੇਬੰਦੀਆਂ ਸਰਕਾਰ ਵੱਲੋਂ ਭੇਜੇ ਜਾਣ ਵਾਲੇ ਪ੍ਰਸਤਾਵ ਉੱਤੇ ਵਿਚਾਰ ਕਰ ਕੇ ਹੀ ਅਗਲੀ ਮੀਟਿੰਗ ਬਾਰੇ ਫ਼ੈਸਲਾ ਲੈਣਗੀਆਂ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
The post ਅਮਿਤ ਸ਼ਾਹ ਨਾਲ ਕਿਸਾਨਾਂ ਦੀ ਮੀਟਿੰਗ ਹੋਈ ਖਤਮ,ਆਖ਼ਰ ਆਇਆ ਇਹ ਵੱਡਾ ਨਤੀਜ਼ਾ-ਦੇਖੋ ਪੂਰੀ ਖ਼ਬਰ appeared first on Sanjhi Sath.
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਿਸਾਨ ਆਗੂਆਂ ਦੀ ਮੀਟਿੰਗ ਦੇਰ ਰਾਤ ਖ਼ਤਮ ਹੋਈ। ਇਸ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਬਿੱਲਾਂ ਨੂੰ ਰੱਦ ਕਰਨ ਲਈ ਤਿਆਰ …
The post ਅਮਿਤ ਸ਼ਾਹ ਨਾਲ ਕਿਸਾਨਾਂ ਦੀ ਮੀਟਿੰਗ ਹੋਈ ਖਤਮ,ਆਖ਼ਰ ਆਇਆ ਇਹ ਵੱਡਾ ਨਤੀਜ਼ਾ-ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News