ਆਈ ਤਾਜਾ ਵੱਡੀ ਖਬਰ

ਇਸ ਸਾਲ ਦੇ ਵਿਚ ਵੀ ਦੁਖਦਾਈ ਖਬਰਾਂ ਦਾ ਆਉਣਾ ਨਿਰੰਤਰ ਜਾਰੀ ਹੈ। ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹ-ਲੂ-ਣਾ ਦੇਣ ਵਾਲੀ ਖਬਰ ਸਾਹਮਣੇ ਆਈ ਹੀ ਰਹਿੰਦੀ ਹੈ। ਇਨਸਾਨੀ ਜ਼ਿੰਦਗੀ ਉੱਪਰ ਕੋਈ ਨਾ ਕੋਈ ਖ਼ਤਰਾ ਮੰਡਰਾਉਂਦਾ ਹੀ ਰਹਿੰਦਾ ਹੈ। ਜਿਸ ਬਾਰੇ ਇਨਸਾਨ ਨੂੰ ਪਤਾ ਨਹੀਂ ਹੁੰਦਾ। ਇਹ ਕਦੋਂ ਇਨਸਾਨ ਨੂੰ ਆਪਣੇ ਜਾਲ ਵਿਚ ਫਸਾ ਲਵੇਂ, ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਮੰਦ-ਭਾ-ਗੀ-ਆਂ ਘਟਨਾਵਾਂ ਦੇ ਆਉਣ ਦਾ ਸਿਲਸਿਲਾ ਪਤਾ ਨਹੀਂ ਕਦੋਂ ਖਤਮ ਹੋਵੇਗਾ। ਆਏ ਦਿਨ ਹੀ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ।

ਜਿਨ੍ਹਾਂ ਬਾਰੇ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਹੁੰਦੀ। ਬੱਚਿਆਂ ਨਾਲ ਵਾਪਰਨ ਵਾਲੀਆ ਘਟਨਾਵਾਂ ਦੇ ਵਿਚ ਵੀ ਦਿਨ-ਬ-ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਮਾਸੂਮ ਬੱਚਿਆਂ ਦੀਆਂ ਮੌਤਾਂ ਨੇ ਮਾਪਿਆਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਜਿੱਥੇ ਬੱਚਿਆਂ ਵਿੱਚ ਇਹ ਉਮਰ ਉਨ੍ਹਾਂ ਦੀ ਖੇਡਣ ਦੀ ਹੁੰਦੀ ਹੈ। ਉਥੇ ਹੀ ਬੱਚਿਆਂ ਨਾਲ ਵਾਪਰਨ ਵਾਲੀਆ ਘਟਨਾਵਾਂ ਦੇ ਵਿਚ ਵੀ ਵਾਧਾ ਹੋਇਆ ਹੈ। ਪੰਜਾਬ ਵਿੱਚ ਸੱਤ ਸਾਲਾਂ ਦੀ ਇਕ ਬੱਚੀ ਦੀ ਕਾਰ ਹੇਠਾਂ ਆਉਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪਿੰਡ ਕੋਠੇ ਮੰਡੀ ਕਲਾਂ ਦੀ ਹੈ। ਜਿੱਥੇ ਇਕ 7 ਸਾਲਾਂ ਦੀ ਬੱਚੀ ਤੇਜ਼ ਰਫ਼ਤਾਰ ਸਵਿਫਟ ਕੰਪਨੀ ਦੀ ਕਾਰ ਦੀ ਚਪੇਟ ਵਿੱਚ ਆਉਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸੱਤ ਸਾਲਾਂ ਦੀ ਬੱਚੀ ਮਹਿਕ ਪ੍ਰੀਤ ਕੌਰ ਇਕ ਘਰ ਦਾ ਸਾਮਾਨ ਲੈਣ ਗਈ ਹੋਈ ਸੀ। ਉਸ ਸਮੇਂ ਹੀ ਦੂਜੇ ਪਾਸੇ ਤੋਂ ਇਕ ਤੇਜ਼ ਰਫ਼ਤਾਰ ਕਾਰ ਆ ਰਹੀ ਸੀ। ਜਿਸ ਦੀ ਚਪੇਟ ਵਿੱਚ ਇਹ ਬੱਚੀ ਆ ਗਈ,ਕਾਰ ਨੇ ਇਸ ਬੱਚੀ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ,

ਜਿਸ ਕਾਰਨ ਬੱਚੀ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਬੱਚੀ ਦੇ ਪਿਤਾ ਕੁਲਬੀਰ ਸਿੰਘ ਵੱਲੋਂ ਥਾਣਾ ਬਾਲਿਆ ਵਾਲੀ ਦੇ ਮੁਨਸ਼ੀ ਅਮਨਦੀਪ ਸਿੰਘ ਨੂੰ ਦਿੱਤੀ ਗਈ ਹੈ । ਪੁਲਿਸ ਵੱਲੋਂ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਅਧਾਰ ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਘਟਨਾ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
The post ਪੰਜਾਬ ਚ 7 ਸਾਲਾਂ ਦੀ ਕੁੜੀ ਨੂੰ ਮਿਲੀ ਇਸ ਤਰਾਂ ਨਾਲ ਮੌਤ, ਦੇਖ ਨਿਕਲੀਆਂ ਸਭ ਦੀਆਂ ਧਾਹਾਂ appeared first on Sanjhi Sath.
ਆਈ ਤਾਜਾ ਵੱਡੀ ਖਬਰ ਇਸ ਸਾਲ ਦੇ ਵਿਚ ਵੀ ਦੁਖਦਾਈ ਖਬਰਾਂ ਦਾ ਆਉਣਾ ਨਿਰੰਤਰ ਜਾਰੀ ਹੈ। ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹ-ਲੂ-ਣਾ ਦੇਣ ਵਾਲੀ ਖਬਰ ਸਾਹਮਣੇ ਆਈ ਹੀ …
The post ਪੰਜਾਬ ਚ 7 ਸਾਲਾਂ ਦੀ ਕੁੜੀ ਨੂੰ ਮਿਲੀ ਇਸ ਤਰਾਂ ਨਾਲ ਮੌਤ, ਦੇਖ ਨਿਕਲੀਆਂ ਸਭ ਦੀਆਂ ਧਾਹਾਂ appeared first on Sanjhi Sath.
Wosm News Punjab Latest News