ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਕਿਹਾ ਕਿ ਕਿਸਾਨਾਂ ਦੇ ਗਣਤੰਤਰ ਦਿਵਸ ਦੇ ਟਰੈਕਟਰ ਪਰੇਡ ਦੌਰਾਨ ਰਾਸ਼ਟਰੀ ਰਾਜਧਾਨੀ ਵਿੱਚ ਹਿੰ-ਸਾ ਲਈ ਝੂ-ਠੇ ਕੇ-ਸ ਦ-ਰ-ਜ ਕਰਨ ਦੀ ਥਾਂ ਅਸਲ ਦੋ-ਸ਼ੀ-ਆਂ ਖਿ-ਲਾ-ਫ ਕਾ-ਰ-ਵਾ-ਈ ਹੋਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਇਹ ਘ-ਟ-ਨਾ ਮੰ-ਦ-ਭਾ-ਗੀ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਇਹ ਘ-ਟ-ਨਾ ਪਿਛਲੇ ਸਾਲ ਸਤੰਬਰ ਵਿੱਚ ਕੇਂਦਰ ਵੱਲੋਂ ਬਣਾਏ ਗਏ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਨੂੰ ਖਤਮ ਨਹੀਂ ਕਰਦੀ। ਉਨ੍ਹਾਂ ਨੇ ਲੋਕਾਂ ਨੂੰ ਸ਼ਾਂਤਮਈ ਢੰਗ ਨਾਲ ਕਿਸਾਨਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।

ਕੇਜਰੀਵਾਲ ਨੇ ਕਿਹਾ ਕਿ ਅੱਜ ਦੇਸ਼ ਦਾ ਕਿਸਾਨ ਬਹੁਤ ਦੁ-ਖੀ ਹੈ। 70 ਸਾਲਾਂ ਤੋਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ। ਹੁਣ ਇਨ੍ਹਾਂ ਤਿੰਨੇ ਬਿੱਲਾਂ ਨਾਲ ਕਿਸਾਨਾਂ ਤੋਂ ਖੇਤੀ ਖੋਹ ਕੇ ਕੁਝ ਪੂੰਜੀਪਤੀਆਂ ਨੂੰ ਸੌਂਪੇ ਜਾਣਗੇ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
आज देश का किसान बहुत दुखी है। 70 साल से सभी राजनीतिक पार्टियों ने किसानों को धोखा दिया है।
अब ये जो 3 बिल आए है, ये तीनों बिल किसानों से खेती छीन कर चंद पूंजीपतियों को सौंप देंगे- राष्ट्रीय संयोजक @ArvindKejriwal pic.twitter.com/Gar4Djy1Sf
— AAP (@AamAadmiParty) January 28, 2021
The post ਦਿੱਲੀ ਚ’ ਹੋਈ ਹਿੰਸਾ ਤੋਂ ਬਾਅਦ ਕਿਸਾਨ ਅੰਦੋਲਨ ਬਾਰੇ ਕੇਜਰੀਵਾਲ ਵੱਲੋਂ ਆਈ ਵੱਡੀ ਖਬਰ-ਦੇਖੋ ਪੂਰੀ ਖਬਰ appeared first on Sanjhi Sath.
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਕਿਹਾ ਕਿ ਕਿਸਾਨਾਂ ਦੇ ਗਣਤੰਤਰ ਦਿਵਸ ਦੇ ਟਰੈਕਟਰ ਪਰੇਡ ਦੌਰਾਨ ਰਾਸ਼ਟਰੀ ਰਾਜਧਾਨੀ ਵਿੱਚ ਹਿੰ-ਸਾ ਲਈ ਝੂ-ਠੇ ਕੇ-ਸ ਦ-ਰ-ਜ ਕਰਨ ਦੀ ਥਾਂ …
The post ਦਿੱਲੀ ਚ’ ਹੋਈ ਹਿੰਸਾ ਤੋਂ ਬਾਅਦ ਕਿਸਾਨ ਅੰਦੋਲਨ ਬਾਰੇ ਕੇਜਰੀਵਾਲ ਵੱਲੋਂ ਆਈ ਵੱਡੀ ਖਬਰ-ਦੇਖੋ ਪੂਰੀ ਖਬਰ appeared first on Sanjhi Sath.
Wosm News Punjab Latest News