ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ ‘ਚ ਜ਼ਿਲ੍ਹਾ ਸੰਗਰੂਰ ਅੰਦਰ ਦਿਨ ਪ੍ਰਤੀ ਦਿਨ ਵਾਧਾ ਹੋ ਰਿਹਾ ਹੈ। ਅੱਜ ਆਈਆਂ ਰਿਪੋਰਟਾਂ ਅਨੁਸਾਰ ਜ਼ਿਲ੍ਹਾ ਸੰਗਰੂਰ ਅੰਦਰ ਕੋਰੋਨਾ ਦੇ 20 ਨਵੇਂ ਪਾਜ਼ੇਟਿਵ ਕੇਸ ਪਾਏ ਗਏ ਹਨ।
ਜਿਨ੍ਹਾਂ ‘ਚ ਮਲੇਰਕੋਟਲਾ ਬਲਾਕ ਤੋਂ 3, ਲਹਿਰਾ ਬਲਾਕ ਤੋਂ 2, ਸੁਨਾਮ ਬਲਾਕ ਤੋਂ 4, ਧੂਰੀ ਬਲਾਕ ਤੋਂ 4, ਫਤਿਹਗੜ੍ਹ ਪੰਜਗਰਾਈਆਂ ਬਲਾਕ ਤੋਂ 2, ਸੰਗਰੂਰ ਬਲਾਕ ਤੋਂ 4 ਕੇਸ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਮੁੱਢਲਾ ਸਿਹਤ ਕੇਂਦਰ ਫਤਿਹਗੜ੍ਹ ਪੰਜਗਰਾਈਆਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਇਕ ਕੇਸ ਗੁਰਬਖਸਪੁਰਾ ਤੋਂ ਪਾਜ਼ੇਟਿਵ ਪਾਇਆ ਗਿਆ ਹੈ।
ਬੇਸ਼ੱਕ ਇਸ ਮਰੀਜ਼ ਦਾ ਸਬੰਧ ਫਤਹਿਗੜ੍ਹ ਪੰਜਗਰਾਈਆਂ ਦੇ ਮੁੱਢਲਾ ਸਿਹਤ ਕੇਂਦਰ ਨਾਲ ਹੈ ਪਰ ਇਹ ਮਰੀਜ਼ ਦਾ ਟੈੱਸਟ ਬਾਹਰ ਹੋਣ ਕਰਕੇ ਇਸ ਦੀ ਸੂਚਨਾ ਫਤਿਹਗੜ੍ਹ ਪੰਜਗਰਾਈਆਂ ਮੁੱਢਲਾ ਸਿਹਤ ਕੇਂਦਰ ਤੇ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਅਧੀਨ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਸਬੰਧਤ ਪਾਜ਼ੇਟਿਵ ਕੇਸ ਦੇ ਵਾਰਿਸਾਂ ਨਾਲ ਸੰਪਰਕ ਬਣਾਇਆ ਜਾ ਰਿਹਾ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |
ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
The post ਪੰਜਾਬ ਚ’ ਕਰੋਨਾ ਦਾ ਵੱਡਾ ਕਹਿਰ,ਹੁਣ ਏਸ ਥਾਂ ਫ਼ਿਰ ਮਿਲੇ 20 ਹੋਰ ਨਵੇਂ ਕਰੋਨਾ ਪੋਜ਼ੀਟਿਵ-ਦੇਖੋ ਪੂਰੀ ਖ਼ਬਰ appeared first on Sanjhi Sath.
ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ ‘ਚ ਜ਼ਿਲ੍ਹਾ ਸੰਗਰੂਰ ਅੰਦਰ ਦਿਨ ਪ੍ਰਤੀ ਦਿਨ ਵਾਧਾ ਹੋ ਰਿਹਾ ਹੈ। ਅੱਜ ਆਈਆਂ ਰਿਪੋਰਟਾਂ ਅਨੁਸਾਰ ਜ਼ਿਲ੍ਹਾ ਸੰਗਰੂਰ ਅੰਦਰ ਕੋਰੋਨਾ ਦੇ 20 ਨਵੇਂ ਪਾਜ਼ੇਟਿਵ ਕੇਸ ਪਾਏ …
The post ਪੰਜਾਬ ਚ’ ਕਰੋਨਾ ਦਾ ਵੱਡਾ ਕਹਿਰ,ਹੁਣ ਏਸ ਥਾਂ ਫ਼ਿਰ ਮਿਲੇ 20 ਹੋਰ ਨਵੇਂ ਕਰੋਨਾ ਪੋਜ਼ੀਟਿਵ-ਦੇਖੋ ਪੂਰੀ ਖ਼ਬਰ appeared first on Sanjhi Sath.