ਪੰਜਾਬ ਸਕੂਲ ਸਿੱਖਿਆ ਮਹਿਕਮੇ ਵੱਲੋਂ ਅਹਿਮ ਫ਼ੈਸਲਾ ਲੈਂਦੇ ਹੋਏ ਸੂਬੇ ‘ਚ ਚੱਲ ਰਹੀਆਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਨਾਂ ਬਦਲਣ ਦਾ ਐਲਾਨ ਕੀਤਾ ਹੈ। ਇਸ ਤਹਿਤ ਸਿੱਖਿਆ ਮਹਿਕਮੇ ਵੱਲੋਂ ਪ੍ਰੀ-ਪ੍ਰਾਇਮਰੀ-1 ਜਮਾਤ ਦਾ ਨਾਂ ਬਦਲ ਕੇ ‘ਐਲ. ਕੇ. ਜੀ.’ ਅਤੇ ਪ੍ਰੀ-ਪ੍ਰਾਇਮਰੀ ਜਮਾਤ-2 ਦਾ ਨਾਂ ਬਦਲ ਕੇ ‘ਯੂ. ਕੇ. ਜੀ.’ ਰੱਖ ਦਿੱਤਾ ਹੈ।

ਦੱਸਣਯੋਗ ਹੈ ਕਿ ਸੂਬੇ ‘ਚ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਸ਼ੁਰੂਆਤ ਸਾਲ 2017 ਤੋਂ ਕੀਤੀ ਗਈ ਸੀ। ਇਨ੍ਹਾਂ ਪ੍ਰੀ-ਪ੍ਰਾਇਮਰੀ ਜਮਾਤਾਂ ‘ਚ ਬੱਚਿਆਂ ਨੂੰ ਦਾਖ਼ਲ ਕਰਵਾਉਣ ਦੀ ਪ੍ਰਕਿਰਿਆ ਲਗਾਤਾਰ ਚੱਲ ਰਹੀ ਹੈ |

ਮਹਿਕਮੇ ਦੇ ਬੁਲਾਰੇ ਨੇ ਦੱਸਿਆ ਕਿ ਬੱਚਿਆਂ ਦੇ ਮਾਪਿਆਂ ਅਤੇ ਸਕੂਲ ਅਧਿਆਪਕਾਂ ਵੱਲੋਂ ਪ੍ਰਾਪਤ ਹੋਏ ਸੁਝਾਵਾਂ ਨੂੰ ਧਿਆਨ ‘ਚ ਰੱਖਦੇ ਹੋਏ ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲਾਂ ‘ਚ ਚੱਲ ਰਹੀਆਂ ਪ੍ਰੀ-ਪ੍ਰਾਇਮਰੀ ਜਮਾਤਾਂ ਦਾ ਨਾਂ ਬਦਲਿਆ ਗਿਆ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਸਕੂਲ ਸਿੱਖਿਆ ਮਹਿਕਮੇ ਵੱਲੋਂ ਅਹਿਮ ਫ਼ੈਸਲਾ ਲੈਂਦੇ ਹੋਏ ਸੂਬੇ ‘ਚ ਚੱਲ ਰਹੀਆਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਨਾਂ ਬਦਲਣ ਦਾ ਐਲਾਨ ਕੀਤਾ ਹੈ। ਇਸ ਤਹਿਤ ਸਿੱਖਿਆ ਮਹਿਕਮੇ ਵੱਲੋਂ ਪ੍ਰੀ-ਪ੍ਰਾਇਮਰੀ-1 ਜਮਾਤ ਦਾ …
Wosm News Punjab Latest News