ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਰਹਿੰਦੇ ਹਨ ਤੇ ਅਕਸਰ ਰੂਟੀਨ ਲਾਇਫ ਬਾਰੇ ਵੀ ਜਾਣਕਾਰੀ ਦਿੰਦੇ ਰਹਿੰਦੇ ਹਨ। ਉਹ ਆਪਣੇ ਬਲੌਗ ਦੇ ਜ਼ਰੀਏ ਵੀ ਆਪਣੀ ਫੀਲਿੰਗਸ ਆਪਣੇ ਫੈਨਸ ਨਾਲ ਸਾਂਝਾ ਕਰਦੇ ਰਹਿੰਦੇ ਹਨ।

ਹਾਲ ਹੀ ਵਿੱਚ ਆਪਣੇ ਇੱਕ ਬਲੌਗ ਵਿੱਚ ਬਿੱਗ ਬੀ ਨੇ ਜ਼ਿਕਰ ਕੀਤਾ ਹੈ ਕਿ ਉਨ੍ਹਾਂ ਦੀ ਸਿਹਤ ਵਿਗੜ ਗਈ ਹੈ ਤੇ ਉਨ੍ਹਾਂ ਨੂੰ ਇੱਕ ਸਰਜਰੀ ਕਰਵਾਉਣੀ ਪਏਗੀ।ਅਮਿਤਾਭ ਬੱਚਨ ਨੇ ਆਪਣੇ ਬਲੌਗ ਵਿੱਚ ਸਿਰਫ ਇੱਕ ਹੀ ਲਾਇਨ ਲਿਖੀ ਹੈ।

ਇਸ ਲਾਇਨ ਨੇ ਸਭ ਨੂੰ ਹਿੱਲਾ ਕੇ ਰੱਖ ਦਿੱਤਾ ਹੈ। ਉਨ੍ਹਾਂ ਨੇ ਆਪਣੇ ਬਲੌਗ ਵਿੱਚ ਲਿਖਿਆ ਹੈ, “ਮੈਡੀਕਲ ਕੰਡਿਸ਼ਨ….ਸਰਜਰੀ…. ਮੈਂ ਲਿਖ ਨਹੀਂ ਸਕਦਾ..ਏਬੀ” ਅਮਿਤਾਭ ਬੱਚਨ ਨੇ ਇਹ ਬਲੌਗ 27 ਫਰਵਰੀ ਨੂੰ ਲਿਖਿਆ ਹੈ। ਬਿੱਗ ਬੀ ਦਾ ਇਹ ਬਲੌਗ ਦੇਖਣ ਦੇ ਬਾਅਦ ਫੈਨਸ ਕਾਫੀ ਚਿੰਤਾ ਵਿੱਚ ਹਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਰਹਿੰਦੇ ਹਨ ਤੇ ਅਕਸਰ ਰੂਟੀਨ ਲਾਇਫ ਬਾਰੇ ਵੀ ਜਾਣਕਾਰੀ ਦਿੰਦੇ ਰਹਿੰਦੇ ਹਨ। ਉਹ ਆਪਣੇ ਬਲੌਗ ਦੇ ਜ਼ਰੀਏ ਵੀ ਆਪਣੀ ਫੀਲਿੰਗਸ …
Wosm News Punjab Latest News