ਪੰਜਾਬ ਸਰਕਾਰ ਵਲੋਂ 8 ਅਪ੍ਰੈਲ ਵੀਰਵਾਰ ਨੂੰ ਸੂਬੇ ਭਰ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵਲੋਂ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿਚ 8 ਅਪ੍ਰੈਲ ਨੂੰ ਇਹ ਛੁੱਟੀ ਐਲਾਨੀ ਗਈ ਹੈ।

ਪੱਤਰ ਮੁਤਾਬਿਕ 8 ਅਪ੍ਰੈਲ ਨੂੰ ਪੰਜਾਬ ਰਾਜ ਦੇ ਸਾਰੇ ਸਰਕਾਰੀ ਦਫ਼ਤਰਾਂ , ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਰਾਖਵੀਂ ਛੁੱਟੀ ਦੀ ਬਜਾਏ ਗਜ਼ਟਿਡ ਛੁੱਟੀ ਹੋਵੇਗੀ।

ਇਸ ਸੰਬੰਧੀ ਜਾਰੀ ਨੋਟੀਫਿਕੇਸ਼ਨ ਬਕਾਇਦਾ ਪੰਜਾਬ ਦੇ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਅਤੇ ਪ੍ਰਬੰਧਕੀ ਸਕੱਤਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨੂੰ ਸੂਚਨਾ ਅਤੇ ਯੋਗ ਕਾਰਵਾਈ ਲਈ ਭੇਜ ਦਿੱਤੀ ਗਈ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਸਰਕਾਰ ਵਲੋਂ 8 ਅਪ੍ਰੈਲ ਵੀਰਵਾਰ ਨੂੰ ਸੂਬੇ ਭਰ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵਲੋਂ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿਚ …
Wosm News Punjab Latest News