Breaking News
Home / Punjab / ਅਚਾਨਕ ਇਸ ਮਸ਼ਹੂਰ ਅਦਾਕਾਰਾ ਦੇ ਘਰੇ ਪਿਆ ਮਾਤਮ,ਹੋਈ ਮੌਤ ਤੇ ਹਰ ਪਾਸੇ ਛਾ ਗਿਆ ਸੋਗ,ਦੇਖੋ ਪੂਰੀ ਖ਼ਬਰ

ਅਚਾਨਕ ਇਸ ਮਸ਼ਹੂਰ ਅਦਾਕਾਰਾ ਦੇ ਘਰੇ ਪਿਆ ਮਾਤਮ,ਹੋਈ ਮੌਤ ਤੇ ਹਰ ਪਾਸੇ ਛਾ ਗਿਆ ਸੋਗ,ਦੇਖੋ ਪੂਰੀ ਖ਼ਬਰ

ਫ਼ਿਲਮ ਨਗਰੀ ਦੀ ਗੱਲ ਕੀਤੀ ਜਾਵੇ ਤਾਂ ਅਦਾਕਾਰ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਅੱਜ-ਕੱਲ੍ਹ ਚਰਚਾ ਵਿਚ ਰਹਿੰਦੇ ਹਨ।ਆਏ ਦਿਨ ਸੋਸ਼ਲ ਮੀਡੀਆ ਉੱਪਰ ਉਨ੍ਹਾਂ ਦੀ ਚਰਚਾ ਸੁਰਖੀਆਂ ਵਿੱਚ ਰਹਿੰਦੀ ਹੈ। ਬਹੁਤ ਸਾਰੇ ਕਲਾਕਾਰ ਆਪਣੀਆਂ ਨਿੱਜੀ ਗੱਲਾਂ ਕਰਕੇ ਚਰਚਾ ਵਿਚ ਰਹਿੰਦੇ ਹਨ। ਫ਼ਿਲਮ ਜਗਤ ਦੇ ਸਦਾ ਬਹਾਰ ਕਲਾਕਾਰ ਅਜਿਹੇ ਹਨ । ਜਿਨ੍ਹਾਂ ਨੇ ਆਪਣੀ ਮਿਹਨਤ ਸਦਕਾ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਹੈ।

ਇਸ ਸਾਲ ਦੇ ਵਿੱਚ ਫਿਲਮੀ ਜਗਤ, ਰਾਜਨੀਤਿਕ ਜਗਤ ,ਖੇਡ ਜਗਤ, ਸੰਗੀਤ ਜਗਤ ਦੇ ਵਿੱਚ ਵੀ ਬਹੁਤ ਸਾਰੀਆਂ ਹਸਤੀਆਂ ਬਹੁਤ ਸਾਰੀਆਂ ਚਰਚਾ ਦੇ ਦੌਰ ਵਿੱਚੋਂ ਲੰਘ ਰਹੀਆਂ ਹਨ। ਬਹੁਤ ਸਾਰੇ ਕਲਾਕਾਰ ਕਰੋਨਾ ਦੇ ਕਾਰਨ ਵੀ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਜਿੱਥੇ ਬਹੁਤ ਸਾਰੇ ਫ਼ਿਲਮੀ ਕਲਾਕਾਰਾਂ ਵੱਲੋਂ ਕਰੋਨਾ ਦੇ ਸਮੇਂ ਲੋਕਾਂ ਦੀ ਮਦਦ ਕੀਤੀ ਗਈ ਤੇ ਅੱਜ ਕਿਸਾਨੀ ਸੰਘਰਸ਼ ਦੀ ਵੀ ਹਮਾਇਤ ਕੀਤੀ ਜਾ ਰਹੀ ਹੈ। ਇਸ ਮਸ਼ਹੂਰ ਅਦਾਕਾਰਾ ਦੇ ਘਰ ਵਿੱਚ ਹੋਈ ਮੌਤ ਨਾਲ ਸੋਗ ਦੀ ਲਹਿਰ ਫ਼ੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅਦਾਕਾਰਾ ਦੀਪਿਕਾ ਜਿਸ ਨੇ ਬਹੁਤ ਹੀ ਪ੍ਰਸਿੱਧ ਸੀਰੀਅਲ ਰਮਾਇਣ ਵਿੱਚ ਸੀਤਾ ਦੀ ਭੂਮਿਕਾ ਅਦਾ ਕੀਤੀ ਸੀ। ਹੁਣ ਉਨ੍ਹਾਂ ਦੇ ਸਹੁਰਾ ਸਾਹਿਬ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਦੀ ਜਾਣਕਾਰੀ ਦੀਪਕਾ ਵੱਲੋਂ ਇੰਸਟਾਗ੍ਰਾਮ ਉੱਪਰ ਪੋਸਟਰ ਜਾਰੀ ਕਰਦੇ ਹੋਏ ਦਿੱਤੀ ਗਈ ਹੈ ਜਿਸ ਵਿੱਚ ਉਨ੍ਹਾਂ ਨੇ ਆਪਣੇ ਸੱਸ ਸਹੁਰੇ ਨੂੰ ਯਾਦ ਕਰਦੇ ਹੋਏ ਤਸਵੀਰ ਸਾਂਝੀ ਕੀਤੀ ਹੈ ਅਤੇ ਲਿਖਿਆ ਹੈ ਕਿ ਉਹ ਮੇਰਾ ਸਹੁਰਾ ਸੀ,

ਪਰ ਹਮੇਸ਼ਾ ਮੈਨੂੰ ਧੀ ਬਣਾ ਕੇ ਰੱਖਦੇ ਸੀ ਉਹਨਾਂ ਨੇ ਹਮੇਸ਼ਾ ਸਲਾਹ ਦਿੱਤੀ ਉਹ ਹਮੇਸ਼ਾ ਸੋਚਦੇ ਸਨ, ਤੁਹਾਨੂੰ ਬਹੁਤ ਯਾਦ ਕਰਾਂਗੇ ਤੁਸੀਂ ਹਮੇਸ਼ਾ ਸਾਡੇ ਦਿਲਾਂ ਵਿੱਚ ਸਾਡੀਆਂ ਪ੍ਰਾਰਥਨਾਵਾਂ ਵਿੱਚ ਰਹੋਂਗੇ। ਦੀਪਿਕਾ ਨੇ ਆਪਣੇ ਕੈਰੀਅਰ ਦੀ ਸ਼ੁਰੂਆਤ 1983 ਵਿੱਚ ਆਈ ਫਿਲਮ ਸੁਣ ਮੇਰੀ ਲੈਲਾ ਨਾਲ ਕੀਤੀ ਸੀ।

1987 ਸਟਾਰਡਮ ਰਮਾਇਣ ਤੋਂ ਪ੍ਰਾਪਤ ਕੀਤਾ। ਸੀਰੀਅਲ ਰਮਾਇਣ ਵਿੱਚ ਅਦਾ ਕੀਤੇ ਗਏ ਉਨ੍ਹਾਂ ਵੱਲੋਂ ਸੀਤਾ ਦੇ ਕਿਰਦਾਰ ਨੂੰ ਸਾਰੀ ਦੁਨੀਆਂ ਵਿੱਚ ਪਸੰਦ ਕੀਤਾ ਗਿਆ ਜਿਸ ਕਾਰਨ ਪੂਰੀ ਦੁਨੀਆ ਵਿਚ ਮਸ਼ਹੂਰ ਹੈ। ਇਹ ਸਿਰੇ ਰਾਮਾਨੰਦ ਸਾਗਰ ਬਣਾਇਆ ਗਿਆ ਸੀ। ਉਨ੍ਹਾਂ ਦੇ ਸਹੁਰੇ ਸ਼੍ਰੀ ਭੀਖੂਭਾਈ ਦਿਆਭਾਈ ਟੋਪੀ ਵਾਲਾ ਦਾ ਦਿਹਾਂਤ ਹੋਣ ਤੇ ਬਹੁਤ ਸਾਰੀਆਂ ਸਖਸ਼ੀਅਤਾ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।

ਫ਼ਿਲਮ ਨਗਰੀ ਦੀ ਗੱਲ ਕੀਤੀ ਜਾਵੇ ਤਾਂ ਅਦਾਕਾਰ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਅੱਜ-ਕੱਲ੍ਹ ਚਰਚਾ ਵਿਚ ਰਹਿੰਦੇ ਹਨ।ਆਏ ਦਿਨ ਸੋਸ਼ਲ ਮੀਡੀਆ ਉੱਪਰ ਉਨ੍ਹਾਂ ਦੀ ਚਰਚਾ ਸੁਰਖੀਆਂ ਵਿੱਚ ਰਹਿੰਦੀ …

Leave a Reply

Your email address will not be published. Required fields are marked *