ਪੰਜਾਬ ‘ਚ ਨਾਈਟ ਕਰਫਿਊ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸ਼ਹਿਰਾਂ ‘ਚ ਸ਼ਾਮ 6 ਵਜੇ ਤੋਂ ਦੁਕਾਨਾਂ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਪੰਜਾਬ ਸਰਕਾਰ ਨੇ ਕਰਫਿਊ ਦੇ ਸਮੇਂ ਵਿਚ ਦੋ ਘੰਟੇ ਦਾ ਵਾਧਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਹਫ਼ਤੇ ਦੇ ਅਖੀਰਲੇ ਦਿਨਾਂ ਵਿਚ ਤਾਲਾਬੰਦੀ ਕੀਤੀ ਜਾਵੇਗੀ।ਪ੍ਰਾਪਤ ਜਾਣਕਾਰੀ ਮੁਤਾਬਕ ਸਰਕਾਰ ਨੇ ਰਾਤ ਕਰਫਿਊ ਦਾ ਸਮਾਂ ਸ਼ਾਮ ਛੇ ਵਜੇ ਤੋਂ ਸਵੇਰੇ ਪੰਜ ਵਜੇ ਤੱਕ ਕਰ ਦਿੱਤਾ ਹੈ।

ਇਸ ਦੇ ਨਾਲ ਹੀ ਦੁਕਾਨਾਂ ਬੰਦ ਕਰਨ ਦਾ ਸਮਾਂ ਪਿੰਡਾਂ ਵਿਚ ਸ਼ਾਮ ਪੰਜ ਵਜੇ ਕਰ ਦਿੱਤਾ ਗਿਆ ਹੈ ਤਾਂ ਜੋ ਕੰਮਕਾਜਾਂ ‘ਤੇ ਜਾਣ ਵਾਲੇ ਲੋਕ ਛੇ ਵਜੇ ਤੱਕ ਘਰੋ-ਘਰੀ ਪਹੁੰਚ ਸਕਣ। ਹਫ਼ਤੇ ਦੇ ਅਖੀਰਲੇ ਦਿਨ ਯਾਨੀ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਤਾਲਾਬੰਦੀ ਰੱਖਣ ਦਾ ਹੁਕਮ ਹੈ।

ਪੰਜਾਬ ‘ਚ ਨਾਈਟ ਕਰਫਿਊ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸ਼ਹਿਰਾਂ ‘ਚ ਸ਼ਾਮ 6 ਵਜੇ ਤੋਂ ਦੁਕਾਨਾਂ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਪੰਜਾਬ ‘ਚ ਨਾਈਟ ਕਰਫਿਊ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸ਼ਹਿਰਾਂ ‘ਚ ਸ਼ਾਮ 6 ਵਜੇ ਤੋਂ ਦੁਕਾਨਾਂ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਕਰਫਿਊ ਦੇ ਸਮੇਂ …
Wosm News Punjab Latest News