ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਐਲਾਨ ਕੀਤਾ ਹੈ। ਸਰਕਾਰ ਦੇ ਇਸ ਫੈਸਲੇ ਪਿੱਛੋਂ ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਵਿਚ ਮੋਟਾ ਵਾਧਾ ਹੋਵੇਗਾ। ਮੁਲਾਜ਼ਮਾਂ ਦੀ ਤਨਖਾਹ ਵਿਚ ਔਸਤਨ 20 ਫੀਸਦੀ ਵਾਧਾ ਹੋ ਸਕਦਾ ਹੈ।

6ਵੇਂ ਪੇਅ ਕਮਿਸ਼ਨ ਦਾ ਲਾਭ 1 ਜਨਵਰੀ 2016 ਤੋਂ ਮਿਲੇਗਾ। ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਤਨਖਾਹ ਕਮਿਸ਼ਨ ਦੀ ਰਿਪੋਰਟ ਦਾ ਅਧਿਐਨ ਕਰਨ ਤੋਂ ਬਾਅਦ ਇਸ ਮਹੀਨੇ ਇਸ ਨੂੰ ਕੈਬਨਿਟ ਵਿੱਚ ਲਿਆਉਣ ਦੇ ਆਦੇਸ਼ ਦਿੱਤੇ ਹਨ।ਸਰਕਾਰੀ ਕਰਮਚਾਰੀਆਂ ਦੀ ਘੱਟੋ ਘੱਟ ਤਨਖਾਹ 6950 ਤੋਂ ਵਧਾ ਕੇ 18,000 ਕਰਨ ਦਾ ਸੁਝਾਅ ਦਿੱਤਾ ਗਿਆ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਐਲਾਨ ਕੀਤਾ ਹੈ। ਸਰਕਾਰ ਦੇ ਇਸ ਫੈਸਲੇ ਪਿੱਛੋਂ ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਵਿਚ ਮੋਟਾ ਵਾਧਾ ਹੋਵੇਗਾ। ਮੁਲਾਜ਼ਮਾਂ ਦੀ ਤਨਖਾਹ ਵਿਚ ਔਸਤਨ 20 ਫੀਸਦੀ …
Wosm News Punjab Latest News