ਕਰੋਨਾ ਦਾ ਕਹਿਰ ਦੇਸ਼ ਦੇ ਵਿਚ ਲਗਾਤਾਰ ਜਾਰੀ ਹੈ। ਪਰ ਪਿਛਲੇ ਕੁਝ ਸਮੇਂ ਤੋਂ ਕਰੋਨਾ ਵਾਇਰਸ ਅਤੇ ਬਾਲੀਵੁੱਡ ਦਾ ਸਭ ਕੁਝ ਵੱਖਰਾ ਹੋ ਗਿਆ ਹੈ। ਦਰਅਸਲ ਕਰੋਨਾ ਵਾਇਰਸ ਦੇ ਕਾਰਨ ਬਾਲੀਵੁੱਡ ਦੇ ਕਈ ਵੱਡੇ ਸਿਤਾਰੇ ਇਸ ਫਾਨੀ ਸੰਸਾਰ ਤੋਂ ਰੁਖ਼ਸਤ ਹੋ ਚੁੱਕੇ ਹਨ। ਇਸੇ ਤਰ੍ਹਾਂ ਹੁਣ ਬਾਲੀਵੁੱਡ ਨਾਲ ਸੰਬੰਧਿਤ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਇਸ ਖਬਰ ਤੋਂ ਬਾਅਦ ਹਰ ਪਾਸੇ ਸੋਗ ਦੀ ਲਹਿਰ ਫੈਲ ਗਈ।

ਦਰਅਸਲ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਪਵਨ ਰਾਜ ਅਚਾਨਕ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਪਵਨ ਰਾਜ ਨੇ ਬਹੁਤ ਸਾਰੀਆਂ ਫ਼ਿਲਮਾਂ ਦੇ ਵਿਚ ਆਪਣੀ ਅਦਾਕਾਰੀ ਦੇ ਰੰਗ ਭਰੇ ਹਨ ਉਹ ਇੱਕ ਵਧੀਆ ਕਲਾਕਾਰ ਸਨ। ਕਿਹਾ ਜਾ ਰਿਹਾ ਹੈ ਕਿ ਪਵਨ ਰਾਜ ਦੀ ਮੌਤ ਹਾਰਟ ਅਟੈਕ ਦੇ ਕਾਰਨ ਹੋਈ ਸੀ ਪਰ ਕਈ ਖਬਰਾਂ ਰਾਹੀਂ ਇਹ ਸਾਹਮਣੇ ਆ ਰਿਹਾ ਹੈ ਕਿ

ਉਹ ਕਰੋਨਾ ਸਕਰਾਤਮਕ ਸਨ ਜਿਸ ਦੇ ਚਲਦਿਆਂ ਉਨ੍ਹਾਂ ਦੀ ਮੌਤ ਹੋ ਗਈ। ਦੱਸ ਦਈਏ ਕਿ ਪਵਨ ਰਾਜ ਉਸ ਸਮੇਂ ਤੋਂ ਹੀ ਮੌਜੂਦ ਸਨ ਜਦੋਂ ਉਨ੍ਹਾਂ ਨੇ ਆਖਰੀ ਸਾਹ ਲਏ। ਉਨ੍ਹਾਂ ਦੀ ਮੌਤ ਦੀ ਖ਼ਬਰ ਸਬੰਧੀ ਜਾਣਕਾਰੀ ਬਾਲੀਵੁੱਡ ਦੇ ਮਸ਼ਹੂਰ ਫਿਲਮ ਨਿਰਮਾਤਾ ਪੋਨਰਾਮ ਵੱਲੋਂ ਦਿੱਤੀ ਗਈ ਹੈ।

ਦਰਅਸਲ ਉਨ੍ਹਾਂ ਦੇ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਪੋਨਰਾਮ ਤਾਮਿਲ ਭਾਸ਼ਾ ਵਿਚ ਟਵੀਟ ਕਰਦੇ ਹੋਏ ਲਿਖਦੇ ਹਨ ਕਿ ਪਵਨ ਰਾਜ ਤੁਹਾਡੀ ਆਤਮਾ ਨੂੰ ਸ਼ਾਂਤੀ ਮਿਲੇ। ਇਸ ਤੋਂ ਇਲਾਵਾ ਹੋਰ ਲਿਖਦੇ ਹਨ ਕਿ ਮੈਂ ਡਾਇਰੈਕਟਰ ਪਵਨ ਦੀਆਂ ਕਈ ਸਾਰੀਆਂ ਫ਼ਿਲਮਾਂ ਵਿੱਚ ਕੰਮ ਕੀਤਾ। ਉਨ੍ਹਾਂ ਦੀ ਇਸ ਮੌਤ ਦੇ ਕਾਰਨ ਫਿਲਮੀ ਜਗਤ ਦੇ ਵਿੱਚ ਸੋਗ ਦੀ ਲਹਿਰ ਫੈਲ ਗਈ।

ਦੱਸ ਦਈਏ ਕਿ ਆਖਰੀ ਸਮੇਂ ਪਵਨ ਰਾਜੇ ਵੱਲੋਂ ਵਿਜੈ ਸੇਤੁਪਤੀ ਨਾਲ ਕੰਮ ਕੀਤਾ ਸੀ। ਜੋ ਫਿਲਮ ਹਾਲੇ ਤੱਕ ਰਿਲੀਜ਼ ਨਹੀਂ ਹੋ ਸਕੀ। ਪਰ ਉਨ੍ਹਾਂ ਦੇ ਅਚਾਨਕ ਇਸ ਤਰ੍ਹਾਂ ਚਲੇ ਜਾਣ ਤੋਂ ਬਾਅਦ ਹਰ ਕੋਈ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਿਹਾ ਹੈ ਅਤੇ ਉਨ੍ਹਾਂ ਦੀ ਮੌਤ ਤੇ ਦੁੱਖ ਪ੍ਰਗਟ ਕਰ ਰਿਹਾ ਹੈ। ਬਾਲੀਵੁੱਡ ਦੇ ਕਈ ਵੱਡੇ ਸਿਤਾਰਿਆਂ ਨੇ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਕਰੋਨਾ ਦਾ ਕਹਿਰ ਦੇਸ਼ ਦੇ ਵਿਚ ਲਗਾਤਾਰ ਜਾਰੀ ਹੈ। ਪਰ ਪਿਛਲੇ ਕੁਝ ਸਮੇਂ ਤੋਂ ਕਰੋਨਾ ਵਾਇਰਸ ਅਤੇ ਬਾਲੀਵੁੱਡ ਦਾ ਸਭ ਕੁਝ ਵੱਖਰਾ ਹੋ ਗਿਆ ਹੈ। ਦਰਅਸਲ ਕਰੋਨਾ ਵਾਇਰਸ ਦੇ ਕਾਰਨ …
Wosm News Punjab Latest News