ਪੰਜਾਬ ‘ ਅਚਾਨਕ ਮੌਸਮ ਨੇ ਕਰਵਟ ਲਈ। ਸੋਮਵਾਰ ਰਾਤ ਤੋਂ ਤੇਜ਼ ਹਨ੍ਹੇਰੀ ਤੇ ਤੂਫਾਨ ਨੇ ਦਸਤਕ ਦਿੱਤੀ। ਇਸ ਦੇ ਨਾਲ ਹੀ ਕੁਝ ਥਾਵਾਂ ‘ ਬਾਰਸ਼ ਵੀ ਹੋਈ ਹੈ। ਮੌਸਮ ਦੇ ਇਸ ਬਦਲਾਅ ਕਾਰਨ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਕਹਿਰ ਦੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ।

ਓਧਰ ਦਿੱਲੀ ਐਨਸੀਆਰ ‘ ਵੀ ਮੌਸਮ ਨੇ ਅਚਾਨਕ ਕਰਵਟ ਲਈ ਹੈ। ਗਰਮੀ ਸਹਿ ਰਹੇ ਦਿੱਲੀਰੁਕ-ਰੁਕ ਕੇ ਕਈ ਘੰਟੇ ਹੋਈ ਬਾਰਸ਼ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਬਾਰਸ਼ ਕਾਰਨ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ।

ਇਸ ਦੇ ਨਾਲ ਹੀ ਤਪਦੀ ਲੋਅ ਤੋਂ ਵੀ ਛੁਟਕਾਰਾ ਮਿਲਿਆ ਹੈ। ਦਿੱਲੀ ‘ਚ ਮੌਸਮ ਨੂੰ ਲੈਕੇ ਵਿਭਾਗ ਵੱਲੋਂ ਜਾਰੀ ਭਵਿੱਖਬਾਣੀ ਦੇ ਮੁਤਾਬਕ ਰਾਜਧਾਨੀ ਦੇ 2-3 ਜੂਨ ਨੂੰ ਆਸਮਾਨ ‘ਚ ਬੱਦਲਣ ਛਾਏ ਰਹਿਣਗੇ ਤੇ ਬੂੰਦਾਬਾਂਦੀ ਵੀ ਦੇਖਣ ਨੂੰ ਮਿਲ ਸਕਦੀ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ‘ ਅਚਾਨਕ ਮੌਸਮ ਨੇ ਕਰਵਟ ਲਈ। ਸੋਮਵਾਰ ਰਾਤ ਤੋਂ ਤੇਜ਼ ਹਨ੍ਹੇਰੀ ਤੇ ਤੂਫਾਨ ਨੇ ਦਸਤਕ ਦਿੱਤੀ। ਇਸ ਦੇ ਨਾਲ ਹੀ ਕੁਝ ਥਾਵਾਂ ‘ ਬਾਰਸ਼ ਵੀ ਹੋਈ ਹੈ। ਮੌਸਮ ਦੇ …
Wosm News Punjab Latest News