ਪੰਜਾਬ ਵਿਚ ਅੱਜ ਕੋਰੋਨਾ ਨੇ ਤਿੰਨ ਵਿਅਕਤੀਆਂ ਦੀ ਜਾਨ ਲਈ ਹੈ। ਫਤਿਹਗੜ੍ਹ ਸਾਹਿਬ ‘ਚ 53 ਸਾਲਾ ਸ਼ਖਸ ਦੀ ਮੌਤ ਹੋਈ ਹੈ। ਇਹ ਫਤਿਹਗੜ੍ਹ ਸਾਹਿਬ ਵਿਚ ਕੋਰੋਨਾ ਨਾਲ ਪਹਿਲੀ ਮੌਤ ਹੈ।
ਮਲੇਰਕੋਟਲਾ ਵਿਚ ਕੋਰੋਨਾ ਵਾਇਰਸ ਨਾਲ ਇਕ 60 ਸਾਲ ਦੇ ਵਿਅਕਤੀ ਦੀ ਮੌਤ ਹੋ ਗਈ ਹੈ। ਲੁਧਿਆਣਾ ਦੇ ਸੀਐਮਸੀ ਹਸਪਤਾਲ (CMC Hospital, Ludhiana) ਵਿਚ ਇਲਾਜ ਅਧੀਨ ਇਸ ਵਿਅਕਤੀ ਦੀ ਮੌਤ ਹੋਈ ਹੈ। ਮ੍ਰਿਤਕ ਸ਼ੂਗਰ ਅਤੇ ਬਲ਼ੱਡ ਪ੍ਰੈਸ਼ਰ ਦਾ ਮਰੀਜ਼ ਸੀ। ਕਈ ਦਿਨਾਂ ਤੋਂ ਉਸ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ।
ਮਲੇਰਕੋਟਲਾ ਵਿਚ ਕੋਰੋਨਾ ਨਾਲ ਹੁਣ ਤੱਕ 12 ਮੌਤਾਂ ਚੁੱਕੀਆਂ ਹਨ। ਬਠਿੰਡਾ ਵਿਚ ਵੀ ਕੋਰੋਨਾ ਵਾਇਰਸ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਇਹਨਾਂ ਤਿੰਨਾਂ ਦੀ ਮੌਤ ਨਾਲ ਹੁਣ ਸੂਬੇ ਭਰ ਵਿ ਕੁੱਲ 169 ਮਰੀਜ਼ਾਂ ਦੀ ਮੌਤ ਹੋ ਗਈ ਹੈ। ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜਾਂ ਦਾ ਅੰਕੜਾ 6300 ਤੋਂ ਪਾਰ ਹੋ ਗਿਆ ਹੈ। ਪੰਜਾਬ ਵਿਚ 4400 ਤੋਂ ਜਿਆਦਾ ਮਰੀਜ਼ ਠੀਕ ਹੋ ਗਏ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |
The post ਪੰਜਾਬ ਚ’ ਕਰੋਨਾ ਦਾ ਵੱਡਾ ਕਹਿਰ,ਹੁਣ ਏਥੇ ਹੋਈਆਂ ਇਕਠੀਆਂ 3 ਮੌਤਾਂ appeared first on Sanjhi Sath.
ਪੰਜਾਬ ਵਿਚ ਅੱਜ ਕੋਰੋਨਾ ਨੇ ਤਿੰਨ ਵਿਅਕਤੀਆਂ ਦੀ ਜਾਨ ਲਈ ਹੈ। ਫਤਿਹਗੜ੍ਹ ਸਾਹਿਬ ‘ਚ 53 ਸਾਲਾ ਸ਼ਖਸ ਦੀ ਮੌਤ ਹੋਈ ਹੈ। ਇਹ ਫਤਿਹਗੜ੍ਹ ਸਾਹਿਬ ਵਿਚ ਕੋਰੋਨਾ ਨਾਲ ਪਹਿਲੀ ਮੌਤ ਹੈ। …
The post ਪੰਜਾਬ ਚ’ ਕਰੋਨਾ ਦਾ ਵੱਡਾ ਕਹਿਰ,ਹੁਣ ਏਥੇ ਹੋਈਆਂ ਇਕਠੀਆਂ 3 ਮੌਤਾਂ appeared first on Sanjhi Sath.