Breaking News
Home / Punjab / ਹੁਣੇ ਹੁਣੇ ਕਨੇਡਾ ਸਰਕਾਰ ਨੇ ਹਟਾਈਆਂ ਪਾਬੰਦੀਆਂ-ਏਨੀਂ ਤਰੀਕ ਤੋਂ ਖਿੱਚ ਲਵੋ ਤਿਆਰੀਆਂ

ਹੁਣੇ ਹੁਣੇ ਕਨੇਡਾ ਸਰਕਾਰ ਨੇ ਹਟਾਈਆਂ ਪਾਬੰਦੀਆਂ-ਏਨੀਂ ਤਰੀਕ ਤੋਂ ਖਿੱਚ ਲਵੋ ਤਿਆਰੀਆਂ

ਕੈਨੇਡੀਅਨ ਨਾਗਰਿਕ 5 ਜੁਲਾਈ ਤੋਂ ਬਾਅਦ ਹਵਾਈ ਮਾਰਗ ਜਾਂ ਸੜਕੀ ਮਾਰਗ ਰਾਹੀਂ ਕੈਨੇਡਾ ‘ਚ ਦਾਖ਼ਲ ਹੋ ਸਕਣਗੇ। ਇਸ ਲਈ ਸ਼ਰਤ ਇਹ ਹੈ ਕਿ ਉਨ੍ਹਾਂ ਨੇ ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ ਲਈਆਂ ਹੋਣ। ਉਹ ਕੋਰੋਨਾ ਨੈਗੇਟਿਵ ਹੋਣ। ਫੈਡਰਲ ਸਰਕਾਰ ਨੇ ਸੋਮਵਾਰ ਇਹ ਐਲਾਨ ਕੀਤਾ ਹੈ ਕਿ ਵੈਕਸੀਨ ਦੀਆਂ ਦੋ ਡੋਜ਼ ਫਾਇਜ਼ਰ, ਮੌਡਰਨਾ ਜਾਂ ਐਸਟ੍ਰੇਜੈਨੇਕਾ ਦੀਆਂ ਦੋ- ਡੋਜ਼ ਜਾਂ ਜੈਨਸੈੱਨ ਦੀ ਇਕ ਡੋਜ਼ ਲਵਾਈ ਹੋਵੇ।

ਇਹ ਨਿਯਮ 5 ਜੁਲਾਈ ਰਾਤ 12 ਵਜੇ ਤੋਂ ਲਾਗੂ ਹੋਣਗੇ। ਇਹ ਨਿਯਮ ਸਿਰਫ਼ ਉਨ੍ਹਾਂ ਤੇ ਲਾਗੂ ਹੋਣਗੇ ਜੋ ਪਹਿਲਾਂ ਤੋਂ ਕੈਨੇਡਾ ‘ਚ ਆਉਣ ਲਈ ਸਾਰੇ ਮਾਪਦੰਡ ਪੂਰੇ ਕਰਦੇ ਹਨ। ਇਨ੍ਹਾਂ ‘ਚ ਕੈਨੇਡੀਅਨ ਨਾਗਰਿਕ, ਪਰਮਾਨੈਂਟ ਰੈਜ਼ੀਡੈਂਸ ਤੇ ਜੋ ਭਾਰਤੀ ਐਕਟ ਦੇ ਅੰਤਰਗਤ ਰਜਿਸਟਰਡ ਹਨ ਉਹ ਸ਼ਾਮਲ ਹਨ।

ਯਾਤਰੀਆਂ ਨੂੰ ਆਪਣੀ ਵੈਕਸੀਨ ਇਨਫਰਮੇਸ਼ਨ ਪਹੁੰਚਣ ਤੋਂ ਪਹਿਲਾਂ ArriveCan ਐਪ ਤੇ ਦੇਣੀ ਲਾਜ਼ਮੀ ਹੋਵੇਗੀ। ਇਸ ਤੋਂ ਇਲਾਵਾ 72 ਘੰਟੇ ਪੁਰਾਣੀ ਕੋਵਿਡ ਨੈਗੇਟਿਵ ਟੈਸਟ ਰਿਪੋਰਟ ਵੀ ਲਾਜ਼ਮੀ ਹੈ। ਪਹੁੰਚਣ ਤੋਂ ਬਾਅਦ ਵੀ ਉਨ੍ਹਾਂ ਦਾ ਕੋਰੋਨਾ ਟੈਸਟ ਹੋਵੇਗਾ।ਜਿੰਨ੍ਹਾਂ ਨੇ ਵੈਕਸੀਨ ਦੀ ਇਕ ਡੋਜ਼ ਲਈ ਹੈ ਉਨ੍ਹਾਂ ਲਈ ਹੋਟਲ ਕੁਆਰੰਟੀਨ ਅਜੇ ਵੀ ਲਾਜ਼ਮੀ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

Canada flag illustration. Canadian national symbol country- vector isolated illustration.

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਕੈਨੇਡੀਅਨ ਨਾਗਰਿਕ 5 ਜੁਲਾਈ ਤੋਂ ਬਾਅਦ ਹਵਾਈ ਮਾਰਗ ਜਾਂ ਸੜਕੀ ਮਾਰਗ ਰਾਹੀਂ ਕੈਨੇਡਾ ‘ਚ ਦਾਖ਼ਲ ਹੋ ਸਕਣਗੇ। ਇਸ ਲਈ ਸ਼ਰਤ ਇਹ ਹੈ ਕਿ ਉਨ੍ਹਾਂ ਨੇ ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ …

Leave a Reply

Your email address will not be published. Required fields are marked *