ਜਿਵੇਂ ਕਿ ਤੁਹਾਨੂੰ ਪਤਾ ਹੈ ਕੀ ਬੇਅੰਤ ਤੇ ਲਵਪ੍ਰੀਤ ਦਾ ਮਾਮਲਾ ਕਾਫੀ ਦਿਨਾਂ ਤੋਂ ਭਖਿਆ ਹੋਇਆ ਹੈ ਤੇ ਦਿਨੋਂ ਦਿਨ ਇਸ ਮਾਮਲੇ ਵਿਚ ਕੋਈ ਨਾ ਕੋਈ ਸਬੂਤ ਸਾਹਮਣੇ ਆਉਂਦਾ ਜਾ ਰਿਹਾ ਹੈ ਤੇ ਲੋਕਾਂ ਵਿਚ ਇਸ ਮਸਲੇ ਨੂੰ ਲੈ ਕੇ ਕਾਫੀ ਚਿੰਤਾ ਵਧਦੀ ਜਾ ਰਹੀ ਹੈ |

ਹੁਣ ਇਸ ਮਸਲੇ ਵਿਚ ਇੱਕ ਨਵਾਂ ਮੋੜ ਆਇਆ ਹੈ ਤੇ ਇੱਕ ਵਿਅਕਤੀ ਵੱਲੋਂ ਬੇਅੰਤ ਕੌਰ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ ਤੇ ਉਸ ਵਿਅਕਤੀ ਵੱਲੋਂ ਪਹਿਲਾਂ ਰਵਦੀਪ ਨਾਲ ਫੋਟੋ ਵਾਇਰਲ ਕੀਤੀ ਗਈ ਸੀ ਤੇ ਹੁਣ ਬੇਅੰਤ ਦੀ ਅਸ਼ਲੀਲ ਵੀਡੀਓ ਵਾਇਰਲ ਕਰਨ ਦੀ ਧਮਕੀ ਦਿੱਤੀ ਜਾ ਰਹੀ ਹੈ |ਇਹ ਵਿਅਕਤੀ ਲਗਾਤਾਰ ਬੇਅੰਤ ਨੂੰ ਵਟਸਐਪ ਤੇ ਤੰਗ ਪਰੇਸ਼ਾਨ ਕਰ ਰਿਹਾ ਹੈ |

ਬੇਅੰਤ ਕੌਰ ਨੇ ਇਸ ਵਿਅਕਤੀ ਦੀ ਚੈਟ ਦੀ ਵੀਡੀਓ ਬਣਾ ਕੇ ਸ਼ੋਸ਼ਲ ਮੀਡਿਆ ਤੇ ਵਾਇਰਲ ਕੀਤੀ ਤੇ ਉਸਨੂੰ ਕਿਹਾ ਕਿ ਤੂੰ ਕਿਥੇ ਗੁਰਦੁਆਰਾ ਸਾਹਿਬ ਵਿਚ ਮਿਲਣਾ ਚਾਹੁਣਾ ਤਾਂ ਮੈਂ ਉਥੇ ਆਵਾਂਗੀ ਤੇ ਹੋਰ ਕੀ ਕੁੱਝ ਕਿਹਾ ਗਿਆ ਬੇਅੰਤ ਕੌਰ ਵੱਲੋਂ ਤੁਸੀਂ ਖੁੱਦ ਹੀ ਸੁਣੋ ਇਸ ਵੀਡੀਓ ਦੇ ਵਿਚ |

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਜਿਵੇਂ ਕਿ ਤੁਹਾਨੂੰ ਪਤਾ ਹੈ ਕੀ ਬੇਅੰਤ ਤੇ ਲਵਪ੍ਰੀਤ ਦਾ ਮਾਮਲਾ ਕਾਫੀ ਦਿਨਾਂ ਤੋਂ ਭਖਿਆ ਹੋਇਆ ਹੈ ਤੇ ਦਿਨੋਂ ਦਿਨ ਇਸ ਮਾਮਲੇ ਵਿਚ ਕੋਈ ਨਾ ਕੋਈ ਸਬੂਤ ਸਾਹਮਣੇ ਆਉਂਦਾ ਜਾ …
Wosm News Punjab Latest News