ਵਿਕਟੋਰੀਆ ‘ਚ ਵੀਰਵਾਰ ਤੋਂ 6 ਹਫਤਿਆਂ ਲਈ ਲੌਕਡਾਊਨ ਲਾਗੂ ਕੀਤਾ ਜਾ ਰਿਹਾ ਹੈ, ਜੋ ਆਸਟਰੇਲੀਆ ਦੇ ਆਬਾਦੀ ਨਾਲ ਭਰੇ ਸ਼ਹਿਰਾਂ ਦੀ ਸੂਚੀ ‘ਚ ਦੂਜੇ ਨੰਬਰ ‘ਤੇ ਹੈ।
ਦਰਅਸਲ ਇਹ ਫੈਸਲਾ ਇੱਥੇ ਲਾਗ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਲਿਆ ਗਿਆ ਹੈ। ਦੇਸ਼ ਭਰ ਦੇ ਰਾਜਾਂ ਨੇ ਆਪਣੀ ਸਰਹੱਦਾਂ ‘ਤੇ ਸਖਤ ਆਦੇਸ਼ ਦਿੱਤੇ ਹਨ ਤਾਂ ਜੋ ਕੋਰੋਨਾਵਾਇਰਸ ਦੀ ਲਾਗ ਤੋਂ ਦੂਸਰੇ ਹਮਲੇ ਨੂੰ ਰੋਕਿਆ ਜਾ ਸਕੇ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |
ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
The post ਕਰੋਨਾ ਦਾ ਫ਼ੇਰ ਵਧਿਆ ਕਹਿਰ, ਏਸ ਦੇਸ਼ ਨੇ ਦੁਬਾਰਾ ਫ਼ਿਰ ਲਗਾਇਆ ਲੌਕਡਾਊਨ,ਦੇਖੋ ਪੂਰੀ ਖ਼ਬਰ appeared first on Sanjhi Sath.
ਵਿਕਟੋਰੀਆ ‘ਚ ਵੀਰਵਾਰ ਤੋਂ 6 ਹਫਤਿਆਂ ਲਈ ਲੌਕਡਾਊਨ ਲਾਗੂ ਕੀਤਾ ਜਾ ਰਿਹਾ ਹੈ, ਜੋ ਆਸਟਰੇਲੀਆ ਦੇ ਆਬਾਦੀ ਨਾਲ ਭਰੇ ਸ਼ਹਿਰਾਂ ਦੀ ਸੂਚੀ ‘ਚ ਦੂਜੇ ਨੰਬਰ ‘ਤੇ ਹੈ। ਦਰਅਸਲ ਇਹ ਫੈਸਲਾ …
The post ਕਰੋਨਾ ਦਾ ਫ਼ੇਰ ਵਧਿਆ ਕਹਿਰ, ਏਸ ਦੇਸ਼ ਨੇ ਦੁਬਾਰਾ ਫ਼ਿਰ ਲਗਾਇਆ ਲੌਕਡਾਊਨ,ਦੇਖੋ ਪੂਰੀ ਖ਼ਬਰ appeared first on Sanjhi Sath.