ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਲਈ ਚੰਡੀਗੜ੍ਹ ‘ਚ ਦਾਖਲ ਹੋਣਾ ਹੁਣ ਸੌਖਾ ਨਹੀਂ ਹੋਵੇਗਾ ਕਿਉਂਕਿ ਸ਼ਹਿਰ ‘ਚ ਵੱਧਦੇ ਕੋਰੋਨਾ ਕੇਸਾਂ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਸਖਤ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਅਸਲ ‘ਚ ਪੀ. ਜੀ. ਆਈ. ਦੇ ਡਾਇਰੈਕਟਰ ਪ੍ਰੋ. ਜਗਤਰਾਮ ਨੇ ਸ਼ਿਕਾਇਤ ਕੀਤੀ ਸੀ ਕਿ ਬਾਹਰ ਤੋਂ ਚੰਡੀਗੜ੍ਹ ਆਉਣ ਵਾਲੇ ਲੋਕ ਗਲਤ ਰੂਪ ਨਾਲ ਲੋਕਲ ਪਤਾ ਦੇ ਰਹੇ ਹਨ, ਜਿਸ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ।
ਇਸ ‘ਤੇ ਯੂ. ਟੀ. ਪ੍ਰਸ਼ਾਸਕ ਵੀ. ਪੀ. ਸਿੰਘ ਬਦਨੌਰ ਨੇ ਮੁੱਖ ਸਕੱਤਰ ਸਿਹਤ ਨੂੰ ਨਿਰਦੇਸ਼ ਜਾਰੀ ਕੀਤੇ ਕਿ ਗਲਤ ਜਾਣਕਾਰੀ ਦੇਣ ਵਾਲੇ ਅਜਿਹੇ ਸਾਰੇ ਕੇਸਾਂ ਨੂੰ ਚੈੱਕ ਕੀਤਾ ਜਾਵੇ ਅਤੇ ਉਚਿਤ ਕਾਰਵਾਈ ਕੀਤੀ ਜਾਵੇ।
ਪ੍ਰਸ਼ਾਸਕ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਸਕਰੀਨਿੰਗ ਲਈ ਜਾਣ ਵਾਲੀਆਂ ਟੀਮਾਂ ਕੋਲ ਆਕਸੀਮੀਟਰ ਵੀ ਹੋਣਾ ਚਾਹੀਦਾ ਹੈ ਤਾਂ ਜੋ ਤੁਰੰਤ ਆਕਸੀਜਨ ਲੈਵਲ ਚੈੱਕ ਕੀਤਾ ਜਾ ਸਕੇ।ਇਸ ਨਾਲ ਇੰਫੈਕਸ਼ਨ ਦੀ ਤੀਬਰਤਾ ਦਾ ਪਤਾ ਲਗਾਉਣ ‘ਚ ਮਦਦ ਮਿਲੇਗੀ। ਇਸ ਤੋਂ ਇਲਾਵਾ ਪ੍ਰਸ਼ਾਸਕ ਨੇ ਇਹ ਵੀ ਕਿਹਾ ਕਿ ਬਾਇਓਮੈਡੀਕਲ ਵੈਸਟ ਖਾਸ ਤੌਰ ‘ਤੇ ਪੀ. ਪੀ. ਈ. ਨੂੰ ਵਿਗਿਆਨਕ ਤਰੀਕੇ ਨਾਲ ਨਸ਼ਟ ਕੀਤਾ ਜਾਵੇ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |
ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: jagbani
The post ਇਸ ਜ਼ਿਲ੍ਹੇ ਚ’ ਜਾਣ ਵਾਲੇ ਲੋਕਾਂ ਲਈ ਜਾਰੀ ਹੋਏ ਬਹੁਤ ਸਖ਼ਤ ਨਿਯਮ,ਹੋ ਜਾਓ ਸਾਵਧਾਨ ਹੁਣ ਤੋਂ…. ਦੇਖੋ ਪੂਰੀ ਖ਼ਬਰ appeared first on Sanjhi Sath.
ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਲਈ ਚੰਡੀਗੜ੍ਹ ‘ਚ ਦਾਖਲ ਹੋਣਾ ਹੁਣ ਸੌਖਾ ਨਹੀਂ ਹੋਵੇਗਾ ਕਿਉਂਕਿ ਸ਼ਹਿਰ ‘ਚ ਵੱਧਦੇ ਕੋਰੋਨਾ ਕੇਸਾਂ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਸਖਤ ਨਿਰਦੇਸ਼ ਜਾਰੀ ਕਰ ਦਿੱਤੇ …
The post ਇਸ ਜ਼ਿਲ੍ਹੇ ਚ’ ਜਾਣ ਵਾਲੇ ਲੋਕਾਂ ਲਈ ਜਾਰੀ ਹੋਏ ਬਹੁਤ ਸਖ਼ਤ ਨਿਯਮ,ਹੋ ਜਾਓ ਸਾਵਧਾਨ ਹੁਣ ਤੋਂ…. ਦੇਖੋ ਪੂਰੀ ਖ਼ਬਰ appeared first on Sanjhi Sath.