Breaking News
Home / admin (page 4)

admin

ਹੁਣੇ ਹੁਣੇ ਕਨੇਡਾ ਤੋਂ ਆਈ ਤਾਜ਼ਾ ਵੱਡੀ ਖ਼ਬਰ,ਸਰਕਾਰ ਨੇ ਕਰ ਦਿੱਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਕੋਰੋਨਾ ਵਾਇਰਸ ਮਹਾਮਾਰੀ ਕਾਰਨ ਲਾਗੂ ਸਖਤ ਨਿਯਮਾਂ ‘ਚ ਓਂਟਾਰੀਓ ਦੀ ਸੂਬਾ ਸਰਕਾਰ ਨੇ ਢਿੱਲ ਦੇਣੀ ਸ਼ੁਰੂ ਕਰ ਦਿੱਤੀ ਹੈ। ਹੁਣ ਓਂਟਾਰੀਓ ‘ਚ ਵਿਆਹ ਪ੍ਰੋਗਰਾਮਾਂ ਅਤੇ ਅੰਤਿਮ ਸੰਸਕਾਰ ‘ਚ ਪਹਿਲਾਂ ਨਾਲੋਂ ਜ਼ਿਆਦਾ ਲੋਕ ਸ਼ਾਮਲ ਹੋ ਸਕਣਗੇ। ਡੱਗ ਫੋਰਡ ਸਰਕਾਰ ਨੇ ਐਲਾਨ ਕੀਤਾ ਹੈ ਕਿ ਮੈਰਿਜ ਪੈਲੇਸਾਂ ‘ਚ ਵਿਆਹ ਅਤੇ ਇਨਡੋਰ ਅੰਤਿਮ …

Read More »

ਪੰਜਾਬ ਚ’ ਕਰੋਨਾ ਨੇ ਮਚਾਈ ਵੱਡੀ ਤਬਾਹੀ,ਹੁਣੇ ਹੁਣੇ ਇੱਥੇ ਮਿਲੇ 77 ਪੋਜ਼ੀਟਿਵ-ਦੇਖੋ ਪੂਰੀ ਖ਼ਬਰ

ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 77 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 3140 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਤਿੰਨ ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਜਿਸ ਵਿੱਚੋਂ ਇੱਕ ਪਠਾਨਕੋਟ ਅਤੇ ਦੋ ਮੌਤਾਂ ਸੰਗਰੂਰ ‘ਚ ਹੋਈਆਂ ਹਨ।ਸੂਬੇ …

Read More »

ਹੁਣੇ ਹੁਣੇ ਕੈਪਟਨ ਨੇ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਲਈ ਕੀਤੀ ਇਹ ਵੱਡੀ ਮੰਗ-ਦੇਖੋ ਪੂਰੀ ਖ਼ਬਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਕੋਵਿਡ ਦੇ ਸੰਕਟ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ (ਪੀ.ਐਮ.ਜੀ.ਕੇ.ਏ.ਵਾਈ.) ਦਾ ਲਾਭ ਛੇ ਮਹੀਨੇ ਹੋਰ ਵਧਾਉਣ ਦੀ ਅਪੀਲ ਕੀਤੀ ਹੈ ਤਾਂ ਕਿ ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਦੇ ਲਾਭਪਾਤਰੀਆਂ ਨੂੰ ਮੁਫ਼ਤ ਕਣਕ ਅਤੇ ਦਾਲਾਂ …

Read More »

ਮਾਨਿਸਕ ਤਣਾਅ ਤੋਂ ਪੀੜਤ ਸੀ ਸੁਸ਼ਾਂਤ, ਪੋਸਟਮਾਰਟਮ ਤੋਂ ਬਾਅਦ ਦਹਿ ਨੂੰ ਪਟਨਾ ਲਜਾਇਆ ਜਾਵੇਗਾ

ਮੁਬੰਈ: ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਅੱਜ ਆਪਣੇ ਬਾਂਦਰਾ ਨਿਵਾਸ ਵਿੱਚ ਆਤਮ ਹੱਤਿਆ ਕਰ ਲਈ। ਉਸ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ।ਸੁਸ਼ਾਂਤ ਦੀ ਮੌਤ ਤੇ ਪੂਰੀ ਬਾਲੀਵੁੱਡ ਇੰਡਸਟਰੀ ਸਦਮੇ ‘ਚ ਹੈ। ਸੁਸ਼ਾਂਤ ਦੀ ਮੌਤ ਦੀ ਜਾਂਚ ਕਰਨ ਲਈ ਕ੍ਰਾਇਮ ਬ੍ਰਾਂਚ ਦੀ ਟੀਮ ਉਸ ਦੇ ਘਰਮੁਬੰਈ: ਅਦਾਕਾਰ …

Read More »

ਸੁਸ਼ਾਂਤ ਦੇ ਦਿਹਾਂਤ ਤੇ ਸ਼ਾਹਰੁਖ ਨੇ ਵੀ ਜਤਾਇਆ ਦੁੱਖ, ਕਿਹਾ ਉਸਦੀ ਮਿੱਠੀ ਮੁਸਕਾਨ ਯਾਦ ਰਹੇਗੀ

ਮੁਬੰਈ: ਮਸ਼ਹੂਰ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਮੁੰਬਈ ‘ਚ ਖੁਦਕੁਸ਼ੀ ਕਰ ਲਈ ਹੈ। ਸੁਸ਼ਾਂਤ ਨੇ ਆਪਣੇ ਘਰ ‘ਚ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਹੈ। ਅਦਾਕਾਰ ਦੇ ਇਸ ਅਚਾਨਕ ਕਦਮ ਨਾਲ ਹਰ ਕੋਈ ਹੈਰਾਨ ਹੈ। ਟੀਵੀ, ਫਿਲਮ ਅਤੇ ਰਾਜਨੀਤਿਕ ਲੋਕਾਂ ਵਲੋਂ ਅਭਿਨੇਤਾ ਦੀ ਮੌਤ ‘ਤੇ ਸੋਗ ਜ਼ਾਹਰ ਕੀਤਾ ਜਾ ਰਿਹਾਮੁਬੰਈ: ਮਸ਼ਹੂਰ …

Read More »

ਪੰਜਾਬ ‘ਚ ਕੋਰੋਨਾ ਦਾ ਕਹਿਰ ਜਾਰੀ, ਅੱਜ 77 ਨਵੇਂ ਮਾਮਲੇ, ਕੁਲ ਸੰਕਰਮਿਤ 3140

ਚੰਡੀਗੜ੍ਹ: ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 77 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 3140 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਤਿੰਨ ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਜਿਸ ਵਿੱਚੋਂ ਇੱਕ ਪਠਾਨਕੋਟ ਅਤੇ ਦੋ ਮੌਤਾਂ ਸੰਗਰੂਰ ‘ਚਚੰਡੀਗੜ੍ਹ: ਪੰਜਾਬ …

Read More »