Breaking News
Home / Punjab (page 1008)

Punjab

ਕੈਪਟਨ ਸਾਬ ਨੇ ਪੰਜਾਬ ਵਾਸੀਆਂ ਨੂੰ ਦਿੱਤੀ ਇਹ ਵੱਡੀ ਰਾਹਤ-ਦੇਖੋ ਪੂਰੀ ਖ਼ਬਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਗ੍ਰਹਿ ਵਿਭਾਗ ਨੇ ਮੰਗਲਵਾਰ ਨੂੰ ਜਨਮ ਅਸ਼ਟਮੀ ਦੇ ਮੱਦੇਨਜ਼ਰ 12 ਅਤੇ 13 ਅਗਸਤ ਦੀ ਦਰਮਿਆਨੀ ਰਾਤ ਨੂੰ ਸੂਬੇ ਭਰ ਵਿੱਚ ਨਾਈਟ ਕਰਫਿਊ ਵਿੱਚ ਢਿੱਲ ਦੇਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਅਨੁਸਾਰ ਅੰਸ਼ਕ ਢਿੱਲ ਸਿਰਫ ਇਕ …

Read More »

ਪੰਜਾਬ ਚ’ ਕਰੋਨਾ ਨੇ ਸਾਰੀਆਂ ਹੱਦਾਂ ਕੀਤੀਆਂ ਪਾਰ,ਅੱਜ ਫ਼ਿਰ ਇੱਥੇ ਮਿਲੇ 1002 ਨਵੇਂ ਪੋਜ਼ੀਟਿਵ ਤੇ ਹੋਈਆਂ ਇਕੱਠੀਆਂ 32 ਮੌਤਾਂ-ਦੇਖੋ ਪੂਰੀ ਖ਼ਬਰ

ਅੱਜ ਪੰਜਾਬ ‘ਚ 1002 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 25889 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 16790 ਮਰੀਜ਼ ਠੀਕ ਹੋ ਚੁੱਕੇ, ਬਾਕੀ 8463 ਮਰੀਜ ਇਲਾਜ਼ ਅਧੀਨ ਹਨ। ਪੀੜਤ 199 ਮਰੀਜ਼ ਆਕਸੀਜਨ ਅਤੇ 21 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ ਸਹਾਰੇ ਰੱਖਿਆ …

Read More »

ਹੁਣੇ ਹੁਣੇ ਦੇਸ਼ ਦੀ ਇਸ ਸਭ ਤੋਂ ਮਸ਼ਹੂਰ ਹਸਤੀ ਦੀ ਹਸਪਤਾਲ ਚ’ ਹੋਈ ਮੌਤ ਤੇ ਹਰ ਪਾਸੇ ਛਾਇਆ ਸੋਗ-ਦੇਖੋ ਪੂਰੀ ਖ਼ਬਰ

ਦੇਸ਼ ਦੇ ਮਸ਼ਹੂਰ ਸ਼ਾਇਰ ਰਾਹਤ ਇੰਦੌਰੀ ਦਾ ਮੰਗਲਵਾਰ ਨੂੰ ਦਿਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਸਾਹ ਦੀ ਬਿਮਾਰੀ ਨਾਲ ਪੀੜਤ ਸਨ। ਹਾਲ ਹੀ ਵਿੱਚ ਕੋਰੋਨਾ ਰਿਪੋਰਟ ਪਾਜੀਟਿਵ ਹੋਣ ਤੋਂ ਬਾਅਦ ਉਹਨਾਂ ਨੂੰ ਅਰਬਿੰਦੋ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਾਣਕਾਰੀ ਅਨੁਸਾਰ ਰਾਹਤ ਇੰਦੌਰੀ ਨੂੰ ਵੀ ਸ਼ੂਗਰ ਅਤੇ ਦਿਲ ਦੀ …

Read More »

ਖੁਸ਼ਖ਼ਬਰੀ: ਇਸ ਦੇਸ਼ ਨੇ ਤਿਆਰ ਕਰਤੀ ਕਰੋਨਾ ਵੈਕਸੀਨ ਤੇ ਰਾਸ਼ਟਰਪਤੀ ਦੀ ਧੀ ਨੂੰ ਲੱਗਾ ਪਹਿਲਾ ਟੀਕਾ-ਦੇਖੋ ਪੂਰੀ ਖ਼ਬਰ

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Russian President Vladimir Putin) ਨੇ ਮੰਗਲਵਾਰ ਨੂੰ ਐਲਾਨ ਕੀਤਾ ਹੈ ਕਿ ਦੇਸ਼ ਵਿੱਚ ਤਿਆਰ ਕੀਤੀ ਗਈ ਕੋਰੋਨਾਵਾਇਰਸ ਦੀ ਵੈਕਸੀਨ (world’s first coronavirus vaccine) ਨੂੰ ਸਿਹਤ ਮੰਤਰਾਲੇ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਪੁਤਿਨ ਨੇ ਕਿਹਾ ਕਿ ਇਸ ਵੈਕਸੀਨ ਦਾ ਪਹਿਲਾ ਟੀਕਾ (ਕੋਵਿਡ -19 ਟੀਕਾ) ਉਨ੍ਹਾਂ …

Read More »

ਮੋਬਾਈਲ ਵਰਤਣ ਵਾਲੇ ਰਹੋ ਸਾਵਧਾਨ ਦੇਖੋ ਕਿਵੇਂ ਗਈਆਂ 3 ਕੀਮਤੀ ਜਾਨਾ,ਦੇਖੋ ਤਾਜਾ ਵੱਡੀ ਖਬਰ

ਚਾਰਜਿੰਗ ਦੌਰਾਨ ਮੋਬਾਈਲ ਫੋਨ ਵਿਚ ਅੱਗ ਲੱਗਣ ਦੇ ਕਈ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਅਜਿਹੀ ਇਕ ਘਟਨਾ ਤਾਮਿਲਨਾਡੁ ਵਿਚ ਵਾਪਰੀ। ਇਥੇ ਮੋਬਾਈਲ ਫੱਟਣ ਨਾਲ ਦੋ ਬੱਚਿਆਂ ਅਤੇ ਇਕ ਔਰਤ ਦੀ ਮੌਤ ਹੋ ਗਈ। ਇਹ ਘਟਨਾ ਤਾਮਿਲਨਾਡੁ ਦੇ ਕਰੂਰ ਜ਼ਿਲ੍ਹੇ ਦੇ ਰਾਇਨੂਰ ਦੀ ਹੈ, ਜਿਥੇ ਸੋਮਵਾਰ ਨੂੰ ਮੋਬਾਈਲ ਫੋਨ ਫੱਟਣ ਕਰਕੇ …

Read More »

ਹੁਣੇ ਹੁਣੇ ਮੌਸਮ ਵਿਭਾਗ ਨੇ ਪੰਜਾਬ ਲਈ ਭਾਰੀ ਮੀਂਹ ਦਾ ਇਹ ਵੱਡਾ ਅਲਰਟ ਕੀਤਾ ਜ਼ਾਰੀ-ਦੇਖੋ ਪੂਰੀ ਖ਼ਬਰ

ਹੁੰਮਸ ਭਰੀ ਗਰਮੀ ਝੱਲ ਰਹੇ ਸੂਬੇ ਦੇ ਲੋਕਾਂ ਲਈ ਸੋਮਵਾਰ ਨੂੰ ਅਸਮਾਨ ਤੋਂ ਰਾਹਤ ਵਰ੍ਹੀ। ਪੰਜਾਬ ਦੇ ਕਈ ਸ਼ਹਿਰਾਂ ‘ਚ ਬਾਰਿਸ਼ ਹੋਈ। ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਦੇ ਮੁਤਾਬਕ ਅੰਮ੍ਰਿਤਸਰ ‘ਚ 15.2, ਚੰਡੀਗੜ੍ਹ ‘ਚ 0.5, ਜਲੰਧਰ ‘ਚ 52, ਲੁਧਿਆਣਾ ‘ਚ 16, ਪਠਾਨਕੋਟ ‘ਚ 5 ਤੇ ਅਨੰਦਪੁਰ ਸਾਹਿਬ ‘ਚ 78 ਮਿਲੀਮੀਟਰ ਬਾਰਿਸ਼ …

Read More »

ਹੁਣੇ ਹੁਣੇ ਇਸ ਮਸ਼ਹੂਰ ਭਾਰਤੀ ਖਿਡਾਰੀ ਦੀ ਕਰੋਨਾ ਰਿਪੋਰਟ ਆਈ ਪੋਜ਼ੀਟਿਵ ਅਤੇ… ਦੇਖੋ ਪੂਰੀ ਖ਼ਬਰ

ਕੋਰੋਨਾ ਪਾਜ਼ੇਟਿਵ ਪਾਏ ਗਏ ਭਾਰਤੀ ਹਾਕੀ ਟੀਮ ਦੇ ਖਿਡਾਰੀ ਮਨਦੀਪ ਸਿੰਘ ਨੂੰ ਖੂਨ ’ਚ ਆਕਸੀਜਨ ਦਾ ਪੱਧਰ ਡਿੱਗਣ ਤੋਂ ਬਾਅਦ ਬੈਂਗਲੁਰੂ ਦੇ ਇਕ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਸਪੋਰਟਸ ਅਥਾਰਿਟੀ ਆਫ ਇੰਡੀਆ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਸਪੋਰਟਸ ਅਥਾਰਿਟੀ ਆਫ ਇੰਡੀਆ ਨੇ ਬਿਆਨ ’ਚ ਕਿਹਾ ਕਿ 10 ਅਗਸਤ …

Read More »

ਲੋਕਾਂ ਨੂੰ ਲੱਗੇਗਾ ਵੱਡਾ ਝੱਟਕਾ ਕਿਉਂਕਿ ਏਨੀਂ ਮਹਿੰਗੀ ਹੋ ਸਕਦੀ ਹੈ ਲੋਕਾਂ ਦੇ ਇਹ ਆਮ ਵਰਤੋਂ ਵਾਲੀ ਚੀਜ਼-ਦੇਖੋ ਪੂਰੀ ਖ਼ਬਰ

ਖੰਡ ਮਿੱਲਾਂ ਦੀ ਭਾਰਤ ਸਰਕਾਰ ਤੋਂ ਰਾਹਤ ਮਿਲਣ ਦਾ ਲੰਬਾ ਇੰਤਜ਼ਾਰ ਜਲਦੀ ਹੀ ਖਤਮ ਹੋਣ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਗੰਨੇ ਦੀ ਐਫ.ਆਰ.ਪੀ. ਅਤੇ ਖੰਡ ਦੇ ਐਮਐਸਪੀ ਵਧਾਉਣ ਦਾ ਪ੍ਰਸਤਾਵ ਮੰਤਰੀ ਮੰਡਲ ਨੂੰ ਭੇਜਿਆ ਗਿਆ ਹੈ। ਸੂਤਰਾਂ ਅਨੁਸਾਰ ਖੰਡ ਦਾ ਘੱਟੋ ਘੱਟ ਵਿਕਰੀ ਮੁੱਲ 31 ਰੁਪਏ ਤੋਂ ਵਧਾ ਕੇ 33 …

Read More »

ਇਸ ਦਿਨ ਵੰਡੇ ਜਾਣਗੇ ਕੈਪਟਨ ਸਾਬ ਦੇ ਸਮਾਰਟਫ਼ੋਨ,ਸਭ ਨੂੰ ਇੰਝ ਮਿਲਣਗੇ ਫ਼ੋਨ-ਦੇਖੋ ਪੂਰੀ ਖ਼ਬਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਆਲਾ ਦਰਜੇ ਦੇ ਸਮਾਰਟ ਫੋਨ ਮੁਹੱਈਆ ਕਰਵਾ ਕੇ ਸੂਬੇ ਦੇ ਲੋਕਾਂ ਖਾਸ ਕਰਕੇ ਨੌਜਵਾਨਾਂ ਨਾਲ ਆਪਣਾ ਚੋਣ ਵਾਅਦਾ ਪੂਰਾ ਕਰੇਗੀ।ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਸਰਕਾਰ ਨੇ ਜਨਮ ਅਸ਼ਟਮੀ ਦਾ ਪਾਵਨ ਦਿਹਾੜਾ ਇਸ ਸਕੀਮ ਨੂੰ ਲਾਂਚ ਕਰਨ ਲਈ …

Read More »

ਦੇਸ਼ ਦੇ ਇਸ ਸਭ ਤੋਂ ਵੱਡੇ ਕਰੋਨਾ ਪੀੜ੍ਹਤ ਨੇਤਾ ਬਾਰੇ ਹਸਪਤਾਲੋਂ ਆਈ ਬਹੁਤ ਮਾੜੀ ਖ਼ਬਰ-ਦੇਖੋ ਪੂਰੀ ਖ਼ਬਰ

ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ …

Read More »